ਰਾਮਪੁਰਾ ਫੂਲ ਵਿਖੇ 75ਵਾਂ ਆਜਾਦੀ ਦਿਹਾੜਾ ਮਨਾਇਆਫਤਿਹ ਗਰੁੱਪ ਦੀ ਗੱਤਕਾ ਗੋਲਡ ਮੈਡਲ ਜੇਤੂ ਖਿਡਾਰਣ ਦਾ ਸ਼ਾਨਦਾਰ ਸਵਾਗਤਭਾਰਤੀਆ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਮਨਾਇਆ ਆਜਾਦੀ ਦਿਹਾੜਾ ਪਿੰਡ ਬੁਰਜ ਲੱਧਾ ਸਿੰਘ ਤੋਂ ਨੰਬਰਦਾਰ ਆਪਣੇ ਸਾਥੀਆਂ ਸਮੇਤ ਅਕਾਲੀ ਦਲ ਵਿੱਚ ਸ਼ਾਮਲਪੰਜਾਬ ਸਰਕਾਰ ਵਲੋਂ ਲੋਕਾਂ ਦੀ ਸਹੂਲਤ ਲਈ ਸੇਵਾ ਕੇਂਦਰਾਂ ਵਿਚ ਹੋਰ ਨਵੀਂਆਂ ਸੇਵਾਵਾਂ ਦੀ ਸ਼ੁਰੂਆਤਹਰਿਆਣਾ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਇਕ ਆਈਏਐਸ ਅਤੇ ਇਕ ਐਚਸੀਐਸ ਅਧਿਕਾਰੀਆਂ ਦੇ ਤਬਾਦਲੇ ਅਤੇ ਨਿਯੁਕਤੀ ਆਦੇਸ਼ ਜਾਰੀ ਕੀਤੇਓਲੰਪਿਕ ਮੈਡਲ ਜੇਤੂ ਸੁਮਿਤ ਦੇ ਪਿੰਡ ਵਾਲਿਆਂ ਨੇ ਕੀਤੀ ਮੁੱਖ ਮੰਤਰੀ ਨਾਲ ਮੁਲਾਕਾਤ56 ਖੂਨਦਾਨੀਆਂ ਨੇ ਦੂਜਿਆਂ ਦੀ ਜਾਨ ਬਚਾਉਣ ਲਈ ਖੂਨਦਾਨ ਕੀਤਾ‘ਲੋਕ ਭਲਾਈ ਰੱਥ’ ਦੀਨਾਨਗਰ ਪਹੁੰਚਿਆ- ਸ਼ਹਿਰ ਵਾਸੀਆਂ ਨੂੰ ਸਮਾਜਿਕ ਭਲਾਈ ਸਕੀਮਾਂ ਬਾਰੇ ਕੀਤਾ ਜਾਗਰੂਕਗ੍ਰਹਿ ਮੰਤਰੀ ਅਨਿਲ ਵਿਜ ਨਾਲ ਮਿਲਣ ਮਹਿਲਾ ਹਾਕੀ ਟੀਮ ਉਨ੍ਹਾਂ ਦੇ ਦਫਤਰ ਪਹੁੰਚੀ
ਪੰਜਾਬ : ਮਾਲਵਾ : ਫ਼ਤਿਹਗੜ੍ਹ ਸਾਹਿਬ
ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਝੋਨੇ ਦੀ ਰੋਗ ਰਹਿਤ ਕਾਸ਼ਤ ਕਰਨ ਸਬੰਧੀ ਕਿਸਾਨਾਂ ਨੂੰ ਜਾਣਕਾਰੀ ਦਿੱਤੀ

ਫਤਹਿਗੜ ਸਾਹਿਬ
ਝੋਨੇ ਵਿੱਚ ਝੂਠੀ ਕਾਂਗਿਆਰੀ ਰੋਗ ਦੀ ਰੋਕਥਾਮ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਜ਼ਿਲੇ ਦੇ ਪਿੰਡ ਸਾਨੀਪੁਰ ਦੇ ਅਗਾਂਹ ਵਧੂ ਕਿਸਾਨ ਗਗਨਦੀਪ ਸਿੰਘ ਦੇ ਖੇਤ 'ਚ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਸਹਾਇਕ ਪ੍ਰੋਫੈਸਰ ਪੌਦ ਸੁਰੱਖਿਆ ਡਾ. ਰੀਤ ਵਰਮਾ ਦੀ ਨਿਗਰਾਨੀ ਹੇਠ ਕੈਂਪ ਲਗਾਇਆ ਗਿਆ।

October 20, 2012 06:39 PM
ਪੰਜਾਬੀ ਕਵੀ ਪਦਮ-ਸ੍ਰੀ ਸੁਰਜੀਤ ਪਾਤਰ ਮਾਤਾ ਗੁਜਰੀ ਕਾਲਜ ਦੇ ਵਿਦਿਆਰਥੀਆਂ ਨਾਲ ਹੋਏ ਰੂ-ਬ-ਰੂ

ਫਤਹਿਗੜ ਸਾਹਿਬ
ਮਾਤਾ ਗੁਜਰੀ ਕਾਲਜ ਫਤਿਹਗੜ ਸਾਹਿਬ ਦੇ ਪੋਸਟਗਰੈਜੁਏਟ ਵਿਭਾਗ ਦੁਆਰਾ ਸਮਕਾਲੀਨ ਚਰਚਿਤ ਪੰਜਾਬੀ ਕਵੀ ਪਦਮਸ਼੍ਰੀ ਡਾ. ਸੁਰਜੀਤ ਪਾਤਰ ਨਾਲ ਵਿਦਿਆਰਥੀਆਂ ਦਾ ਰੁ-ਬ-ਰੂ ਸਮਾਗਮ ਕਰਵਾਇਆ ਗਿਆ। ਵਿਦਿਆਰਥੀਆਂ ਦੇ ਰੂ-ਬ-ਰੂ ਹੁਦਿੰਆ ਹੋਇਆ ਸੁਰਜੀਤ ਪਾਤਰ ਨੇ ਆਪਣੇ ਕਾਵਿ ਅਨੁਭਵ ਅਤੇ ਕਵਿਤਾ ਦੀ ਸਿਰਜਣ ਪ੍ਰਕਿਰਿਆ ਦੇ ਵੱਖ ਵੱਖ ਪਹਿਲੂਆਂ ਤੋਂ ਸਰੋਤਿਆਂ ਨੂੰ ਜਾਣੂ ਕਰਵਾਇਆ।

October 20, 2012 06:38 PM
10 ਗ੍ਰਾਂਮ ਸਮੈਕ ਤੇ ਨਜਾਇਜ਼ ਸਰਾਬ ਸਮੇਤ 2 ਕਾਬੂ

ਫਤਹਿਗੜ ਸਾਹਿਬ.
ਸੀਨੀਅਰ ਕਪਤਾਨ ਪੁਲਿਸ ਫਤਹਿਗੜ ਸਾਹਿਬ ਸ. ਹਰਦਿਆਲ ਸਿੰਘ ਮਾਨ ਪੀ.ਪੀ.ਐਸ. ਨੇ ਦੱਸਿਆ ਕਿ ਸ: ਗੁਰਪ੍ਰੀਤ ਸਿੰਘ ਪੀ.ਪੀ.ਐਸ. ਕਪਤਾਨ ਪੁਲਿਸ ਡਿਟੈਕਟਿਵ ਦੀ ਨਿਗਰਾਨੀ ਹੇਠ ਜਿਲਾ ਪੁਲਿਸ ਫਤਹਿਗੜ ਸਾਹਿਬ ਵੱਲੋ ਅਪਰਾਧੀ ਵਿਅਕਤੀਆਂ ਖਿਲਾਫ ਸ਼ੁਰੂ ਕੀਤੀ ਗਈ ਵਿਸੇਸ਼ ਮੁਹਿੰਮ ਤਹਿਤ ਡਰੱਗਜ ਅਤੇ ਨਸ਼ੇ ਦਾ ਧੰਦਾ ਕਰਨ ਵਾਲੇ ਅਨਸਰਾਂ ਵਿਰੁੱਧ ਕਾਰਵਾਈ ਕਰਦੇ ਹੋਏ ਏ.ਐਸ.ਆਈ. ਦੀਪ ਸਿੰਘ ਥਾਣਾ ਅਮਲੋਹ ਨੇ ਗੁਰਜੀਤ ਸਿੰਘ ਵਾਸੀ ਗੋਹ ਨੂੰ ਕਾਬੂ ਕਰਕੇ 10 ਗ੍ਰਾਂਮ ਸਮੈਕ ਬ੍ਰਾਮਦ ਕੀਤੀ ਹੈ. ਜਿਸ ਖਿਲਾਫ ਮੁਕੱਦਮਾਂ ਨੰਬਰ

October 20, 2012 06:37 PM
ਪੰਜਾਬ ਲੀਗਲ ਸਰਵਿਸ ਅਥਾਰਟੀ ਵੱਲੋਂ ਕਾਨੂੰਨੀ ਸਾਖ਼ਰਤਾ ਯੁਵਕ ਮੇਲਾ ਕਰਵਾਇਆ

ਫਤਹਿਗੜ ਸਾਹਿਬ.
ਪੰਜਾਬ ਲੀਗਲ ਸਰਵਿਸ ਅਥਾਰਟੀ ਵੱਲੋਂ ਲੋਕਾਂ ਨੂੰ ਜਲਦੀ ਨਿਆਂ ਦਿਵਾਉਣ ਅਤੇ ਨਿਆਂ ਪ੍ਰਣਾਲੀ ਵਿੱਚ ਸੁਧਾਰ ਲਿਆਉਣ ਦੇ ਮਕਸਦ ਨਾਲ ਜ਼ਿਲੇ ਦੇ ਸਕੂਲਾਂ ਅਤੇ ਕਾਲਜਾਂ ਵਿੱਚ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ 'ਕਾਨੂੰਨੀ ਸਾਖਰਤਾ ਕਲੱਬ' ਸਥਾਪਤ ਕਰਨ ਦੀ ਕੀਤੀ ਜਾ ਰਹੀ ਪਹਿਲ ਨੂੰ ਮੁੱਖ ਰੱਖਦਿਆਂ ਮਾਤਾ ਗੁਜਰੀ ਕਾਲਜ. ਫਤਹਿਗੜ ਸਾਹਿਬ ਵਿਖੇ ਜ਼ਿਲਾ ਅਤੇ ਸ਼ੈਸ਼ਨ ਜੱਜ-ਕਮ-ਚੇਅਰਮੈਨ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਸ. ਜੀ.ਐਸ.ਗਿੱਲ ਦੀ ਪ੍ਰਧਾਨਗੀ ਹੇਠ 'ਕਾਨੂੰਨੀ ਸਾਖ਼ਰਤਾ ਯੁਵਕ ਫੈਸਟੀਵਲ' ਦੇ ਹੇਠ ਵਿਅੰਗ. ਨਾਅਰਾ

October 20, 2012 06:37 PM