ਗ੍ਰਹਿ ਤੇ ਸਿਹਤ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਕੇਂਦਰ ਸਰਕਾਰ ਦੀ ਮਦਦ ਨਾਲ ਸੂਬੇ ਵਿਚ 60 ਆਕਸੀਜਨ ਪਲਾਂਟ ਲਗਾਏ ਜਾਣਗੇ। ਜੋ ਸੂਬੇ ਦੇ 30,50, 100 ਅਤੇ 200 ਬਿਸਤਰੀਆਂ ਦੀ ਸਮੱਰਥਾਂ ਵਾਲੇ ਵੱਖ-ਵੱਖ ਸਰਕਾਰੀ ਹਸਪਤਾਲਾਂ ਵਿਚ ਸਥਾਪਿਤ ਕੀਤੇ ਜਾਣਗੇ। ਗ੍ਰਹਿ ਤੇ ਸਿਹਤ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਕੇਂਦਰ ਸਰਕਾਰ ਦੀ ਮਦਦ ਨਾਲ ਸੂਬੇ ਵਿਚ 60 ਆਕਸੀਜਨ ਪਲਾਂਟ ਲਗਾਏ ਜਾਣਗੇ। ਜੋ ਸੂਬੇ ਦੇ 30,50, 100 ਅਤੇ 200 ਬਿਸਤਰੀਆਂ ਦੀ ਸਮੱਰਥਾਂ ਵਾਲੇ ਵੱਖ-ਵੱਖ ਸਰਕਾਰੀ ਹਸਪਤਾਲਾਂ ਵਿਚ ਸਥਾਪਿਤ ਕੀਤੇ ਜਾਣਗੇ। ਕੋਰੋਨਾ ਮਹਾਮਾਰੀ ਵਿਚ ਡਾਕਟਰਾਂ ਤੇ ਮੈਡੀਕਲ ਸਟਾਫ ਦੇ ਲਈ ਹਰਿਆਣਾ ਸਰਕਾਰ ਦਾ ਫੈਸਲਾ-ਪੀਡਬਲਿਯੂਡੀ ਰੇਸਟ ਹਾਊਸ ਵਿਚ ਡਾਕਟਰ ਤੇ ਮੈਡੀਕਲ ਸਟਾਫ ਦਾ ਰਹਿਣਾ- ਖਾਨਾ ਹੋਵੇਗਾ ਮੁਫਤਫੂਲ ਦੇ ਦੁਕਨਦਾਰਾਂ ਵੱਲੋਂ ਦੁਕਾਨਾਂ ਬੰਦ ਕਰਨ ਦਾ ਵਿਰੋਧ, ਐਸ.ਡੀ.ਐਮ ਨੂੰ ਦਿੱਤਾ ਮੰਗ ਪੱਤਰਬੀਤੇ 24 ਘੰਟਿਆਂ 'ਚ ਕੋਰੋਨਾ ਨਾਲ 20 ਦੀ ਮੌਤ, 806 ਨਵੇਂ ਕੇਸ ਆਏ ਤੇ 660 ਹੋਏ ਤੰਦਰੁਸਤ : ਡਿਪਟੀ ਕਮਿਸ਼ਨਰਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਰਾਮਪੁਰਾ ਦੇ ਸਟਾਫ ਨੇ ਸਕੂਲ ਦੀਆਂ ਕੰਧਾਂ ਵੀ ਬੋਲਣ ਲਾਈਆਂ ਪ੍ਰਾਈਵੇਟ ਸਕੂਲਾਂ ਦੇ ਬੱਚੇ ਵੀ ਇਸ ਪੇਂਡੂ ਸਕੂਲ ਚ ਦਾਖ਼ਲ ਹੋਣ ਨੂੰ ਤਰਜੀਹ ਦੇਣ ਲੱਗੇਬਠਿੰਡਾ ਦੇ ਨਾਲ ਲਗਦੇ ਪਿੰਡਾਂ ਅੰਦਰ ਇੰਟਰਨੈੱਟ ਸੇਵਾਵਾਂ ਦੀ ਰੇਂਜ ਘਟਾਏ ਜਾਣ ਕਰਕੇ ਲਗਾਇਆ ਧਰਨਾ।ਦੋਸਤਾਂ ਨਾਲ ਪਾਰਟੀ ਕਰਨ ਗਏ ਵਕੀਲ ਦੀ ਲਾਸ਼ ਰਜਬਾਹੇ ਚੋਂ ਮਿਲੀ ਪਿੰਡ ਵਾਸੀਆਂ ਨੇ ਬਠਿੰਡਾ-ਜ਼ੀਰਕਪੁਰ ਕੌਮੀ ਸ਼ਾਹ ਮਾਰਗ ਤੇ ਲਾਇਆ ਜਾਮ, ਪਿੰਡ ਵਿੱਚ ਮਾਤਮ ਛਾਇਆ ਜ਼ਿਲਾ ਮੈਜਿਸਟਰੇਟ ਵਲੋਂ ਗੁਰਦਾਸਪੁਰ ਜਿਲ੍ਹੇ ਵਿਚ ਨਵੀਆਂ ਪਾਬੰਦੀਆਂ ਲਾਗੂ । ਗੈਰ ਜ਼ਰੂਰੀ ਵਸਤਾਂ ਦੀਆਂ ਸਾਰੀਆਂ ਦੁਕਾਨਾਂ ਰਹਿਣਗੀਆਂ ਬੰਦਜਰਨੈਲ ਸਿੰਘ ਦੀ ਯਾਦ ਵਿਚ ਨਿਹੰਗ ਸਿੰਘਾਂ ਦੀ ਛਾਉਣੀ ਲਈ 12 ਮਰਲੇ ਜਗਾ ਦਿੱਤੀ ਦਾਨ
ਚੰਡੀਗੜ੍ਹ
ਕੋਰੋਨਾ ਵੈਕਸੀਨ ਲਗਵਾਉਣ ਤੋਂ ਪਹਿਲਾਂ ਅਤੇ ਬਾਅਦ ‘ਚ ਇਨ੍ਹਾਂ ਗੱਲਾਂ ਦਾ ਰੱਖਣਾ ਚਾਹੀਦਾ ਹੈ ਖ਼ਾਸ ਧਿਆਨ
ਕੋਰੋਨਾ ਵੈਕਸੀਨ ਲਗਵਾਉਣ ਤੋਂ ਪਹਿਲਾਂ ਅਤੇ ਬਾਅਦ ‘ਚ ਇਨ੍ਹਾਂ ਗੱਲਾਂ ਦਾ ਰੱਖਣਾ ਚਾਹੀਦਾ ਹੈ ਖ਼ਾਸ ਧਿਆਨ
April 29, 2021 10:21 PM
ਹਰਿਆਣਾ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਸ੍ਰੀਮਤੀ ਨਵਰਾਜ ਸੰਧੂ ਨੁੂੰ ਹਰਿਆਣਾ ਰਾਜ ਪੁਲਿਸ ਸ਼ਿਕਾਇਤ ਅਥਾਰਿਟੀ ਦਾ ਚੇਅਰਮੈਨ ਨਿਯੁਕਤ ਕੀਤਾ

ਹਰਿਆਣਾ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਸ੍ਰੀਮਤੀ ਨਵਰਾਜ ਸੰਧੂ ਨੁੂੰ ਹਰਿਆਣਾ ਰਾਜ ਪੁਲਿਸ ਸ਼ਿਕਾਇਤ ਅਥਾਰਿਟੀ ਦਾ ਚੇਅਰਮੈਨ ਨਿਯੁਕਤ ਕੀਤਾ

April 26, 2021 11:35 PM
ਚੰਡੀਗੜ੍ਹ, ਮੋਹਾਲੀ ਤੇ ਪੰਚਕੂਲਾ 'ਚ ਬੁੱਧਵਾਰ ਨੂੰ ਮੁਕੰਮਲ ਲਾਕਡਾਊਨ

ਚੰਡੀਗੜ੍ਹ, ਮੋਹਾਲੀ ਤੇ ਪੰਚਕੂਲਾ 'ਚ ਬੁੱਧਵਾਰ ਨੂੰ ਮੁਕੰਮਲ ਲਾਕਡਾਊਨ

April 20, 2021 12:33 PM
ਪੰਜਾਬ 'ਚ ਨਾਈਟ ਕਰਫਿਊ ਦਾ ਸਮਾਂ ਬਦਲਿਆ - ਹੋਰ ਸਖ਼ਤ ਪਾਬੰਦੀਆਂ ਲਾਗੂ

ਪੰਜਾਬ 'ਚ ਨਾਈਟ ਕਰਫਿਊ ਦਾ ਸਮਾਂ ਬਦਲਿਆ - ਹੋਰ ਸਖ਼ਤ ਪਾਬੰਦੀਆਂ ਲਾਗੂ

April 20, 2021 12:25 PM
ਪੰਜਾਬ. ਹਰਿਆਣਾ ਦੇ ਕਈ ਇਲਾਕਿਆਂ 'ਚ ਮੀਂਹ

ਚੰਡੀਗੜ੍ਹ- ਸ਼ਨੀਵਾਰ ਨੂੰ ਪੰਜਾਬ. ਹਰਿਆਣਾ ਅਤੇ ਚੰਡੀਗੜ੍ਹ ਦੇ ਕਈ ਇਲਾਕਿਆਂ 'ਚ ਭਾਰੀ ਮੀਂਹ ਪਿਆ ਜਿਸ ਕਾਰਨ ਖੇਤਰ ਦੇ ਕੁਝ ਇਲਾਕਿਆਂ 'ਚ ਪਾਰਾ ਆਮ ਨਾਲੋਂ ਚਾਰ ਡਿਗਰੀ ਉੱਪਰ ਵੱਧ ਗਿਆ। ਮੌਸਮ ਵਿਭਾਗ ਨੇ ਦੱਸਿਆ ਕਿ ਨਾਰਨੌਲ 'ਚ 21 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ ਜਦੋਂਕਿ ਅੰਬਾਲਾ 'ਚ 14.4 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ।

February 16, 2013 04:34 PM
ਮੋਟਰ ਵੀਹਕਲ ਇੰਸਪੈਕਟਰ ਨੇ ਨਸ਼ਾ ਕਰਕੇ ਗੱਡੀ ਨਾ ਚਲਾਉਣ ਦੀ ਕੀਤੀ ਅਪੀਲ

ਮੋਹਾਲੀ. 5 ਜਨਵਰੀ : 24ਵੇਂ ਸੜਕ ਸੁਰੱਖਿਆ ਸਪਤਾਹ ਦੇ ਪੰਜਵੇਂ ਦਿਨ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਫੇਜ਼-5  ਪੀ.ਟੀ.ਐਲ  ਚੌਂਕ ਨਜ਼ਦੀਕ ਟਰੱਕ ਯੂਨੀਅਨ ਵਿਖੇ ਜਿਲ੍ਹਾ ਟਰਾਂਸਪੋਰਟ ਵਿਭਾਗ ਅਤੇ ਟਰੈਫਿਕ ਪੁਲਿਸ ਵਲੋਂ ਸਾਂਝੇ ਤੌਰ ਤੇ ਇਕ ਵਿਸ਼ੇਸ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਮੋਟਰ ਵੀਹਕਲ ਇੰਸਪੇੈਕਟਰ  ਸ੍ਰੀ ਰਣਪ੍ਰੀਤ ਸਿੰਘ ਭਿਓਰਾ ਨੇ ਅਪੀਲ ਕਰਦਿਆਂ ਕਿਹਾ ਕਿ ਕਿਸੇ ਵੀ ਤਰ੍ਹਾਂ ਦਾ ਨਸ਼ਾ ਕਰਕੇ ਗੱਡੀ ਨਾ ਚਲਾਈ ਜਾਵੇ 

January 05, 2013 06:14 PM
ਜ਼ਿਲ੍ਹਾ ਰੈੱਡ ਕਰਾਸ ਲੋੜਵੰਦਾਂ ਦੀ ਮਦਦ ਲਈ ਹਮੇਸ਼ਾ ਤੱਤਪਰ: ਵਰੁਣ ਰੂਜ਼ਮ

ਮੋਹਾਲੀ. 1 ਜਨਵਰੀ : ਜ਼ਿਲ੍ਹਾ ਰੈੱਡ ਕਰਾਸ ਸ਼ਾਖਾ ਐਸ.ਏ.ਐਸ.ਨਗਰ ਗਰੀਬ ਅਤੇ ਲੋੜਵੰਦਾਂ ਦੀ ਮਦਦ ਲਈ ਹਮੇਸ਼ਾਂ ਤੱਤਪਰ ਹੈ। ਇਹ ਪ੍ਰਗਟਾਵਾ ਸਾਲ 2013 ਦੀ ਆਮਦ ਤੇ ਡਿਪਟੀ ਕਮਿਸ਼ਨਰ -ਕਮ- ਪ੍ਰਧਾਨ ਜ਼ਿਲ੍ਹਾ ਰੈਡ ਕਰਾਸ ਸ਼ਾਖਾ ਐਸ.ਏ.ਐਸ.ਨਗਰ ਸ੍ਰੀ ਵਰੁਣ ਰੂਜ਼ਮ ਵੱਲੋ ਦਾਰਾ ਸਟੁਡੀਓ ਨੇੜੇ ਬੜਮਾਜਰਾਂ ਝੁੱਗੀ -ਝੋਪੜੀ ਕਲੌਨੀ ਅਤੇ ਇਸ ਦੇ ਨਾਲ ਲਗਦੀ ਕਲੌਨੀ ਵਿਖੇ ਰਹਿੰਦੇ ਗਰੀਬ ਅਤੇ ਲੋੜਵੰਦ ਪਰਿਵਾਰਾਂ ਦੇ ਲੋਕਾਂ ਨੂੰ ਗਰਮ ਕੰਬਲ ਵੰਡਣ ੳਪਰੰਤ ਕੀਤਾ ।

January 01, 2013 04:26 PM
ਅਸਲਾ ਅਤੇ ਤੇਜਧਾਰ ਹਥਿਆਰ ਆਦਿ ਚੁਕਣ ’ਤੇ ਪਾਬੰਦੀ ਦੇ ਹੁਕਮ

ਮੋਹਾਲੀ. 30 ਦਸੰਬਰ :  ਸ੍ਰੀ ਵਰੂਣ ਰੂਜਮ. ਆਈ.ਏ.ਐਸ. ਜ਼ਿਲ੍ਹਾ ਮੈਜਿਸਟਰੇਟ ਐਸ.ਏ.ਐਸ.ਨਗਰ ਨੇ  ਫੋਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ  ਦੀ ਵਰਤੋਂ ਕਰਦਿਆਂ ਇਹ ਹੁਕਮ ਜਾਰੀ ਕੀਤੇ ਹਨ ਕਿ ਜ਼ਿਲ੍ਹੇ ਦੀ ਹਦੂਦ ਅੰਦਰ ਕੋਈ ਵੀ ਵਿਅਕਤੀ ਮਿਤੀ 31-12-2012 ਅਤੇ ਮਿਤੀ 01-01-2013 ਨੂੰ ਕਿਸੇ ਕਿਸਮ ਦੇ ਅਗਨ ਸ਼ਾਸ਼ਤਰ. ਅਸਲਾ. ਵਿਸਫੋਟਕ ਜਲਣਸ਼ੀਲ ਵਸਤਾਂ ਅਤੇ ਤੇਜ ਧਾਰ ਹਥਿਆਰ ਜਿਵੇਂ ਕਿ ਟਾਕੂਏ. ਬਰਛੇ. ਤ੍ਰਿਸੂਲ. ਕਿਰਪਾਲ ਅਤੇ ਬੇਸ ਬਾਲ ਆਦਿ ਸ਼ਾਮਲ ਹਨ ਨੂੰ ਲੈ ਕੇ ਨਹੀਂ ਚੱਲੇਗਾ। 

December 30, 2012 05:49 PM
ਹੋਟਲਾਂ. ਰੈਸਟੋਰੈਂਟਾਂ. ਮੈਰਿਜ਼ ਪੈਲੇਸਾਂ ਅਤੇ ਕਲੱਬਾਂ ਦੇ ਬੰਦ ਹੋਣ ਦੇ ਸਮੇਂ ਵਿੱਚ ਤਬਦੀਲੀ

ਮੋਹਾਲੀ. 30 ਦਸੰਬਰ :  ਸ੍ਰੀ ਵਰੂਣ ਰੂਜਮ. ਆਈ.ਏ.ਐਸ. ਜ਼ਿਲ੍ਹਾ ਮੈਜਿਸਟਰੇਟ ਐਸ.ਏ.ਐਸ.ਨਗਰ ਨੇ ਫੋਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ  ਦੀ ਵਰਤੋਂ ਕਰਦਿਆਂ ਜਿਲ੍ਹੇ ਦੀ ਹਦੂਦ ਅੰਦਰ ਆਉਂਦੇ ਸਾਰੇ ਹੋਟਲ. ਰੈਸਟੋਰੈਂਟ. ਮੈਰਿਜ਼ ਪੈਲੇਸ ਅਤੇ ਕਲੱਬਾਂ ਦੇ ਮਿਤੀ 31-12-2012 ਅਤੇ ਮਿਤੀ 01-01-2013 ਦੀ ਦਰਮਿਆਨੀ ਰਾਤ ਨੂੰ ਬੰਦ ਹੋਣ ਦੇ ਸਮੇਂ ਵਿੱਚ ਤਬਦੀਲੀ ਕੀਤੀ ਹੈ। 

December 30, 2012 05:49 PM
6 ਜਨਵਰੀ ਨੂੰ ਸ਼ਹੀਦ ਭਾਈ ਸਤਵੰਤ ਸਿੰਘ ਦੀ ਬਰਸੀ ਮੌਕੇ ਸਿੱਖ ਜੱਥੇਬੰਦੀਆ ਫੈਸਲਾ ਲੈਣ : ਪੀਰ ਮੁਹੰਮਦ

ਚੰਡੀਗੜ੍ਹ. 26 ਦਸੰਬਰ : '28 ਸਾਲ ਪਹਿਲਾ ਦੇਸ਼ ਦੀ ਪ੍ਰਧਾਨ ਮੰਤਰੀ ਇੰਦਰਾਂ ਗਾਂਧੀ ਦੇ ਕਤਲ ਤੋਂ ਬਾਅਦ ਦੁਨੀਆ ਦੇ ਨਕਸ਼ੇ ਤੇ ਆਏ ਪਿੰਡ ਮਲੌਆ ਦੇ ਜੰਮਪਾਲ ਸ਼ਹੀਦ ਭਾਈ ਬੇਅੰਤ ਸਿੰਘ ਦਾ ਜੱਦੀ ਘਰ ਅੱਜ ਪੂਰੀ ਤਰਾਂ ਖੰਡਰ ਬਣਦਾ ਜਾ ਰਿਹਾ. ਇਸ ਘਰ ਵਿੱਚ ਭਾਈ ਬੇਅੰਤ ਸਿੰਘ ਨੇ ਆਪਣਾ ਬਚਪਨ ਅਤੇ ਨੌਕਰੀ ਪ੍ਰਾਪਤ ਕਰਨ ਤੱਕ ਦਾ ਜੀਵਨ ਗੁਜਾਰਿਆ ਹੈ। ਉਕਤ ਵਿਚਾਰਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਟਸ ਫੈਡਰੇਸ਼ਨ ਦੇ ਪ੍ਰਧਾਨ ਸ੍ਰ. ਕਰਨੈਲ਼ ਸਿੰਘ ਪੀਰ ਮੁਹੰਮਦ ਅਤੇ ਭਾਈ ਜਸਬੀਰ ਸਿੰਘ ਮੋਹਾਲੀ ਨੇ ਚੰਡੀਗੜ

December 26, 2012 06:19 PM
1234