ਭਾਈ ਘਨ੍ਹੀਆ ਜੀ ਮਿਸ਼ਨ ਸੇਵਾ ਸੁਸਾਇਟੀ ਵੱਲੋ ਕੋਵਿਡ 19 ਸੰਸਕਾਰ ਟੀਮ ਦੇ ਮੈਬਰਾਂ ਨੂੰ ਸੇਵਾ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਕਬੀਰ ਜੈਯੰਤੀ ਦੇ ਮੌਕੇ 'ਤੇ ਸੂਬੇ ਦੇ ਲੋਕਾਂ ਨੂੰ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ ਸੂਬੇ ਦੇ ਓਲੰਪਿਕ ਮੈਡਲ ਜੇਤੂ ਮੁੱਖ ਮੰਤਰੀ ਨਾਲ ਮਿਲੇਡੀ.ਸੀ. ਵੱਲੋਂ ਟੀਕਾਕਰਣ ਮੁਹਿੰਮ 'ਚ 10 ਲੱਖ ਦਾ ਆਂਕੜਾ ਪਾਰ ਕਰਨ ਲਈ ਲੁਧਿਆਣਵੀਆਂ ਨੂੰ ਦਿੱਤੀ ਮੁਬਾਰਕਵਾਦਸਾਈਕਲ ਸਵਾਰਾਂ ਵੱਲੋਂ ਨਸ਼ਿਆਂ ਵਿਰੁੱਧ ਕੱਢੀ ਸਾਈਕਲ ਰੈਲੀਬਿਜਲੀ ਦਾ ਕੁਨੈਕਸ਼ਨ ਚਾਲੂ ਕਰਵਾਉਣ ਲਈ ਨੌਜਵਾਨ ਚੜਿਆ ਪਾਣੀ ਦੀ ਟੈਂਕੀ ਉੱਪਰ ਪੱਛੜੀਆਂ ਸ੍ਰੇਣੀਆਂ 2022 ਦੀਆਂ ਚੋਣਾਂ ਚ ਮੋਹਰੀ ਰੋਲ ਅਦਾ ਕਰੇਗੀ- ਗਾਬੜੀਆਵਿਧਾਇਕਾਂ ਦੇ ਪੁੱਤਰਾਂ ਨੂੰ ਸਰਕਾਰੀ ਨੌਕਰੀਆਂ ਦੇਣ ਦੇ ਮਾਮਲੇ ’ਚ ਹਾਈਕੋਰਟ ਪੰਜਾਬ ਕੈਬਨਿਟ ਦੇ ਫ਼ੈਸਲੇ ਨੂੰ ਤਰੁੰਤ ਰੱਦ ਕਰੇ : ਜਗਤਾਰ ਮਠਾੜੂਜ਼ਿਲ੍ਹੇ ’ਚ 5 ਕਰੋੜ ਦੀ ਲਾਗਤ ਨਾਲ ਅਗਲੇ ਹਫ਼ਤੇ ਮੁਕੰਮਲ ਹੋਣਗੇ ਹੜ੍ਹ ਸੁਰੱਖਿਆ ਪ੍ਰਬੰਧ- ਡਿਪਟੀ ਕਮਿਸ਼ਨਰਐਸ.ਐਚ.ਓ ਜਸਵੀਰ ਸਿੰਘ ਦੀ ਬਦਲੀ ਰੁਕਵਾਉਣ ਲਈ ਅੱਜ ਲੱਗੇਗਾ ਧਰਨਾ
ਚੰਡੀਗੜ੍ਹ

ਇਸ ਪ੍ਰਸਤਾਵ ਦੀ ਆਖੀਰੀ ਮੰਜੂਰੀ ਦੇ ਲਈ ਇਸਨੂੰ ਕੈਬੀਨੇਟ ਦੀ ਮੀਟਿੰਗ ਵਿਚ ਕੀਤਾ ਜਾਵੇਗਾ ਪੇਸ਼ - ਸਿਹਤ ਮੰਤਰੀ

June 06, 2021 10:47 PM

ਚੰਡੀਗੜ੍ਹ 6 ਜੂਨ (ਬਿਊਰੋ) - ਹਰਿਆਣਾ ਦੇ ਸਿਹਤ ਮੰਤਰੀ ਸ੍ਰੀ ਅਨਿਲ ਵਿਜ ਨੇ ਦਸਿਆ ਹੈ ਕਿ ਕੋਰੋਨਾ ਮਹਾਮਾਰੀ ਨਾਲ ਨਜਿਠਣ ਲਈ ਹਰਿਆਣਾ ਰਾਜ ਨੂੰ ਮਾਲਟਾ ਦੇ ਫਾਰਮਾ ਰੇਗੂਲੇਟਰੀ ਸਰਵਿਸੇਸ ਲਿਮੀਟੇਡ ਤੋਂ 30 ਮਿਲੀਅਨ ਡੋਜ-1 ਅਤੇ 30 ਮਿਲੀਅਨ ਡੋਜ-2 ਦੀ ਸਪਲਾਈ ਲਈ ਪ੍ਰਸਤਾਵ ਪ੍ਰਾਪਤ ਹੋਇਆ ਹੈ ਅਤੇ ਸਪੂਤਨਿਕ ਵੈਕਸਿਨ ਦੀ ਕੁੱਲ 60 ਮਿਲੀਅਨ ਡੋਜ ਦਾ ਪ੍ਰਸਤਾਵ ਰਾਜ ਸਰਕਾਰ ਨੂੰ ਪ੍ਰਾਪਤ ਹੋਇਆ ਹੈ।

            ਸ੍ਰੀ ਵਿਜ ਨੇ ਅੱਜ ਇੱਥੇ ਟਵੀਟ ਰਾਹੀਂ ਇਹ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਰਾਜ ਸਰਕਾਰ ਇਸ ਪ੍ਰਸਤਾਵ 'ਤੇ ਵਿਚਾਰ ਕਰ ਰਹੀ ਹੈ ਅਤੇ ਅਸੀਂ ਇਸ ਪ੍ਰਸਤਾਵ ਦੀ ਆਖੀਰੀ ਮੰਜੂਰੀ ਦੇ ਲਈ ਇਸ ਨੂੰ ਕੈਬੀਨੇਟ ਦੀ ਮੀਟਿੰਗ ਵਿਚ ਪੇਸ਼ ਕਰਾਂਗੇ।

ਇਸ ਆਰਟੀਕਲ ਤੇ ਤੁਹਾਡੀ ਟਿੱਪਣੀ