ਭਾਈ ਘਨ੍ਹੀਆ ਜੀ ਮਿਸ਼ਨ ਸੇਵਾ ਸੁਸਾਇਟੀ ਵੱਲੋ ਕੋਵਿਡ 19 ਸੰਸਕਾਰ ਟੀਮ ਦੇ ਮੈਬਰਾਂ ਨੂੰ ਸੇਵਾ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਕਬੀਰ ਜੈਯੰਤੀ ਦੇ ਮੌਕੇ 'ਤੇ ਸੂਬੇ ਦੇ ਲੋਕਾਂ ਨੂੰ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ ਸੂਬੇ ਦੇ ਓਲੰਪਿਕ ਮੈਡਲ ਜੇਤੂ ਮੁੱਖ ਮੰਤਰੀ ਨਾਲ ਮਿਲੇਡੀ.ਸੀ. ਵੱਲੋਂ ਟੀਕਾਕਰਣ ਮੁਹਿੰਮ 'ਚ 10 ਲੱਖ ਦਾ ਆਂਕੜਾ ਪਾਰ ਕਰਨ ਲਈ ਲੁਧਿਆਣਵੀਆਂ ਨੂੰ ਦਿੱਤੀ ਮੁਬਾਰਕਵਾਦਸਾਈਕਲ ਸਵਾਰਾਂ ਵੱਲੋਂ ਨਸ਼ਿਆਂ ਵਿਰੁੱਧ ਕੱਢੀ ਸਾਈਕਲ ਰੈਲੀਬਿਜਲੀ ਦਾ ਕੁਨੈਕਸ਼ਨ ਚਾਲੂ ਕਰਵਾਉਣ ਲਈ ਨੌਜਵਾਨ ਚੜਿਆ ਪਾਣੀ ਦੀ ਟੈਂਕੀ ਉੱਪਰ ਪੱਛੜੀਆਂ ਸ੍ਰੇਣੀਆਂ 2022 ਦੀਆਂ ਚੋਣਾਂ ਚ ਮੋਹਰੀ ਰੋਲ ਅਦਾ ਕਰੇਗੀ- ਗਾਬੜੀਆਵਿਧਾਇਕਾਂ ਦੇ ਪੁੱਤਰਾਂ ਨੂੰ ਸਰਕਾਰੀ ਨੌਕਰੀਆਂ ਦੇਣ ਦੇ ਮਾਮਲੇ ’ਚ ਹਾਈਕੋਰਟ ਪੰਜਾਬ ਕੈਬਨਿਟ ਦੇ ਫ਼ੈਸਲੇ ਨੂੰ ਤਰੁੰਤ ਰੱਦ ਕਰੇ : ਜਗਤਾਰ ਮਠਾੜੂਜ਼ਿਲ੍ਹੇ ’ਚ 5 ਕਰੋੜ ਦੀ ਲਾਗਤ ਨਾਲ ਅਗਲੇ ਹਫ਼ਤੇ ਮੁਕੰਮਲ ਹੋਣਗੇ ਹੜ੍ਹ ਸੁਰੱਖਿਆ ਪ੍ਰਬੰਧ- ਡਿਪਟੀ ਕਮਿਸ਼ਨਰਐਸ.ਐਚ.ਓ ਜਸਵੀਰ ਸਿੰਘ ਦੀ ਬਦਲੀ ਰੁਕਵਾਉਣ ਲਈ ਅੱਜ ਲੱਗੇਗਾ ਧਰਨਾ
ਚੰਡੀਗੜ੍ਹ

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਵੀਰਵਾਰ ਨੂੰ ਸੂਬੇ ਦੀ ਜਨਤਾ ਨੂੰ 1000 ਕਰੋੜ ਰੁਪਏ ਤੋਂ ਵੱਧ ਦੀ ਪਰਿਯੋਜਨਾਵਾਂ ਦੀ ਸੌਗਾਤ ਦੇਣਗੇ

June 09, 2021 10:44 PM

ਚੰਡੀਗੜ੍ਹ, 9 ਜੂਨ (ਬਿਊਰੋ) - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਵੀਰਵਾਰ ਨੂੰ ਸੂਬੇ ਦੀ ਜਨਤਾ ਨੂੰ 1000 ਕਰੋੜ ਰੁਪਏ ਤੋਂ ਵੱਧ ਦੀ ਪਰਿਯੋਜਨਾਵਾਂ ਦੀ ਸੌਗਾਤ ਦੇਣਗੇ। ਪਰਿਯੋਜਨਾਵਾਂ ਦਾ ਨੀਂਹ ਪੱਥਰ ਅਤੇ ਉਦਘਾਟਨ ਮੁੱਖ ਮੰਤਰੀ ਚੰਡੀਗੜ੍ਹ ਤੋਂ ਵਰਚੂਅਲੀ ਕਰਣਗੇ।

            ਇਕ ਸਰਕਾਰੀ ਬੁਲਾਰੇ ਨੇ ਇਹ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਇੰਨ੍ਹਾਂ ਪਰਿਯੋਜਨਾਵਾਂ ਨਾਲ ਸੂਬੇ ਦੇ 16 ਜਿਲ੍ਹਿਆਂ ਦੇ ਲੋਕਾਂ ਨੂੰ ਲਾਭ ਮਿਲੇਗਾ। ਇੰਨ੍ਹਾ ਪਰਿਯੋਜਨਾਵਾਂ ਨੂੰ ਜਨਤਾ ਨੂੰ ਸਮਰਪਿਤ ਕਰਨ ਦੇ ਮੌਕੇ ਤੇ ਜਿੱਥੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਚੰਡੀਗੜ੍ਹ ਤੋਂ ਪੋ੍ਰਗ੍ਰਾਮ ਵਿਚ ਸ਼ਾਮਿਲ ਹੋਣਗੇ, ਉੱਥੇ ਜਿਲ੍ਹਿਆਂ ਵਿਚ ਮੰਤਰੀ, ਸਾਂਸਦ ਅਤੇ ਵਿਧਾਇਕ ਪ੍ਰੋਗ੍ਰਾਮ ਵਿਚ ਹਿੱਸਾ ਲੈਣਗੇ।

ਇਸ ਆਰਟੀਕਲ ਤੇ ਤੁਹਾਡੀ ਟਿੱਪਣੀ