ਰਾਮਪੁਰਾ ਫੂਲ ਵਿਖੇ 75ਵਾਂ ਆਜਾਦੀ ਦਿਹਾੜਾ ਮਨਾਇਆਫਤਿਹ ਗਰੁੱਪ ਦੀ ਗੱਤਕਾ ਗੋਲਡ ਮੈਡਲ ਜੇਤੂ ਖਿਡਾਰਣ ਦਾ ਸ਼ਾਨਦਾਰ ਸਵਾਗਤਭਾਰਤੀਆ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਮਨਾਇਆ ਆਜਾਦੀ ਦਿਹਾੜਾ ਪਿੰਡ ਬੁਰਜ ਲੱਧਾ ਸਿੰਘ ਤੋਂ ਨੰਬਰਦਾਰ ਆਪਣੇ ਸਾਥੀਆਂ ਸਮੇਤ ਅਕਾਲੀ ਦਲ ਵਿੱਚ ਸ਼ਾਮਲਪੰਜਾਬ ਸਰਕਾਰ ਵਲੋਂ ਲੋਕਾਂ ਦੀ ਸਹੂਲਤ ਲਈ ਸੇਵਾ ਕੇਂਦਰਾਂ ਵਿਚ ਹੋਰ ਨਵੀਂਆਂ ਸੇਵਾਵਾਂ ਦੀ ਸ਼ੁਰੂਆਤਹਰਿਆਣਾ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਇਕ ਆਈਏਐਸ ਅਤੇ ਇਕ ਐਚਸੀਐਸ ਅਧਿਕਾਰੀਆਂ ਦੇ ਤਬਾਦਲੇ ਅਤੇ ਨਿਯੁਕਤੀ ਆਦੇਸ਼ ਜਾਰੀ ਕੀਤੇਓਲੰਪਿਕ ਮੈਡਲ ਜੇਤੂ ਸੁਮਿਤ ਦੇ ਪਿੰਡ ਵਾਲਿਆਂ ਨੇ ਕੀਤੀ ਮੁੱਖ ਮੰਤਰੀ ਨਾਲ ਮੁਲਾਕਾਤ56 ਖੂਨਦਾਨੀਆਂ ਨੇ ਦੂਜਿਆਂ ਦੀ ਜਾਨ ਬਚਾਉਣ ਲਈ ਖੂਨਦਾਨ ਕੀਤਾ‘ਲੋਕ ਭਲਾਈ ਰੱਥ’ ਦੀਨਾਨਗਰ ਪਹੁੰਚਿਆ- ਸ਼ਹਿਰ ਵਾਸੀਆਂ ਨੂੰ ਸਮਾਜਿਕ ਭਲਾਈ ਸਕੀਮਾਂ ਬਾਰੇ ਕੀਤਾ ਜਾਗਰੂਕਗ੍ਰਹਿ ਮੰਤਰੀ ਅਨਿਲ ਵਿਜ ਨਾਲ ਮਿਲਣ ਮਹਿਲਾ ਹਾਕੀ ਟੀਮ ਉਨ੍ਹਾਂ ਦੇ ਦਫਤਰ ਪਹੁੰਚੀ
ਚੰਡੀਗੜ੍ਹ

ਵਿਸ਼ਵਾਸ ਫਾਉਂਡੇਸ਼ਨ ਨੇ ਪੰਚਕੂਲਾ ਵਿੱਚ ਖੀਰ ਮਾਲਪੁੜੇ ਦਾ ਲੰਗਰ ਲਗਾਇਆ

August 09, 2021 11:13 PM

ਪੰਚਕੂਲਾ 9 ਅਗਸਤ  (ਬਿਉਰੋ) : ਵਿਸ਼ਵਾਸ ਫਾਉਂਡੇਸ਼ਨ ਵੱਲੋਂ ਸਤੀ ਸਾਧਵੀ ਭੈਣ ਕ੍ਰਿਸ਼ਨਾਮੂਰਤੀ ਵਿਸ਼ਵਾਸ ਜੀ ਦੇ ਨਿਰਵਾਣ ਦਿਵਸ ਅਤੇ ਸਾਵਣ ਦੇ ਮੌਕੇ ਤੇ ਅੱਜ ਪੰਚਕੂਲਾ ਵਿੱਚ ਖੀਰ ਮਾਲਪੁੜੇ ਦਾ ਲੰਗਰ ਲਗਾਇਆ ਗਿਆ। ਲਗਭਗ 1000 ਲੋਕਾਂ ਨੂੰ ਲੰਗਰ ਵਰਤਾਇਆ ਗਿਆ। ਵਿਸ਼ਵਾਸ ਫਾਉਂਡੇਸ਼ਨ ਦੀ ਜਨਰਲ ਸਕੱਤਰ ਸਾਧਵੀ ਨੀਲਿਮਾ ਵਿਸ਼ਵਾਸ ਜੀ ਨੇ ਦੱਸਿਆ ਕਿ ਪੰਚਕੂਲਾ ਸੈਕਟਰ -5, ਸੈਕਟਰ -1, ਸੈਕਟਰ -14, ਸੈਕਟਰ -9, ਦੇਵੀ ਨਗਰ ਅਤੇ ਪਿੰਡ ਚੌਂਕੀ ਵਿੱਚ ਲੋਕਾਂ ਨੂੰ ਲੰਗਰ ਵਰਤਾਇਆ ਗਿਆ। ਜ਼ਿਲ੍ਹਾ ਸਮਾਜ ਭਲਾਈ ਅਫ਼ਸਰ ਅਤੇ ਇੰਸੀਡੈਂਟ ਕਮਾਂਡਰ ਡਾ: ਵਿਸ਼ਾਲ ਸੈਣੀ ਦੀ ਮੌਜੂਦਗੀ ਵਿੱਚ ਲੰਗਰ ਵਰਤਾਇਆ ਗਿਆ। ਇਸ ਮੌਕੇ ਸ਼ਿਆਮਸੁੰਦਰ ਸਾਹਨੀ, ਸਵਿਤਾ ਸਾਹਨੀ, ਮੋਨਿਕਾ ਬਾਲੀ, ਮੁਲਖਰਾਜ ਮਨੋਚਾ, ਪਵਨ ਮਨਚੰਦਾ ਅਤੇ ਵਿਸ਼ਵਾਸ ਫਾਉਂਡੇਸ਼ਨ ਦੇ ਹੋਰ ਮੈਂਬਰ ਵੀ ਹਾਜ਼ਰ ਸਨ।

ਇਸ ਆਰਟੀਕਲ ਤੇ ਤੁਹਾਡੀ ਟਿੱਪਣੀ