ਰਾਮਪੁਰਾ ਫੂਲ ਵਿਖੇ 75ਵਾਂ ਆਜਾਦੀ ਦਿਹਾੜਾ ਮਨਾਇਆਫਤਿਹ ਗਰੁੱਪ ਦੀ ਗੱਤਕਾ ਗੋਲਡ ਮੈਡਲ ਜੇਤੂ ਖਿਡਾਰਣ ਦਾ ਸ਼ਾਨਦਾਰ ਸਵਾਗਤਭਾਰਤੀਆ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਮਨਾਇਆ ਆਜਾਦੀ ਦਿਹਾੜਾ ਪਿੰਡ ਬੁਰਜ ਲੱਧਾ ਸਿੰਘ ਤੋਂ ਨੰਬਰਦਾਰ ਆਪਣੇ ਸਾਥੀਆਂ ਸਮੇਤ ਅਕਾਲੀ ਦਲ ਵਿੱਚ ਸ਼ਾਮਲਪੰਜਾਬ ਸਰਕਾਰ ਵਲੋਂ ਲੋਕਾਂ ਦੀ ਸਹੂਲਤ ਲਈ ਸੇਵਾ ਕੇਂਦਰਾਂ ਵਿਚ ਹੋਰ ਨਵੀਂਆਂ ਸੇਵਾਵਾਂ ਦੀ ਸ਼ੁਰੂਆਤਹਰਿਆਣਾ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਇਕ ਆਈਏਐਸ ਅਤੇ ਇਕ ਐਚਸੀਐਸ ਅਧਿਕਾਰੀਆਂ ਦੇ ਤਬਾਦਲੇ ਅਤੇ ਨਿਯੁਕਤੀ ਆਦੇਸ਼ ਜਾਰੀ ਕੀਤੇਓਲੰਪਿਕ ਮੈਡਲ ਜੇਤੂ ਸੁਮਿਤ ਦੇ ਪਿੰਡ ਵਾਲਿਆਂ ਨੇ ਕੀਤੀ ਮੁੱਖ ਮੰਤਰੀ ਨਾਲ ਮੁਲਾਕਾਤ56 ਖੂਨਦਾਨੀਆਂ ਨੇ ਦੂਜਿਆਂ ਦੀ ਜਾਨ ਬਚਾਉਣ ਲਈ ਖੂਨਦਾਨ ਕੀਤਾ‘ਲੋਕ ਭਲਾਈ ਰੱਥ’ ਦੀਨਾਨਗਰ ਪਹੁੰਚਿਆ- ਸ਼ਹਿਰ ਵਾਸੀਆਂ ਨੂੰ ਸਮਾਜਿਕ ਭਲਾਈ ਸਕੀਮਾਂ ਬਾਰੇ ਕੀਤਾ ਜਾਗਰੂਕਗ੍ਰਹਿ ਮੰਤਰੀ ਅਨਿਲ ਵਿਜ ਨਾਲ ਮਿਲਣ ਮਹਿਲਾ ਹਾਕੀ ਟੀਮ ਉਨ੍ਹਾਂ ਦੇ ਦਫਤਰ ਪਹੁੰਚੀ
ਪੰਜਾਬ

ਵਰਿੰਦਰਪਾਲ ਸਿੰਘ ਬਾਜਵਾ ਨੇ ਐਸ.ਡੀ.ਐਮ ਗੁਰਦਾਸਪੁਰ ਦਾ ਅਹੁਦਾ ਸੰਭਾਲਿਆ

August 09, 2021 11:20 PM
ਸ੍ਰੀ ਵਰਿੰਦਰਪਾਲ ਸਿੰਘ ਬਾਜਵਾ ਐਸ.ਡੀ.ਐਮ ਗੁਰਦਾਸਪੁਰ।

ਗੁਰਦਾਸਪੁਰ 9 ਅਗਸਤ (ਬਿਉਰੋ) : ਸ੍ਰੀ ਵਰਿੰਦਰਪਾਲ ਸਿੰਘ ਬਾਜਵਾ ਨੇ ਅੱਜ ਐਸ.ਡੀ.ਐਮ ਗੁਰਦਾਸਪੁਰ ਦਾ ਆਹੁਦਾ ਸੰਭਾਲਣ ਲਿਆ ਹੈ। ਇਥੇ ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਸ੍ਰੀ ਅਰਸ਼ਦੀਪ ਸਿੰਘ ਲੁਾਬਣਾ ਐਸ.ਡੀ.ਐਮ ਗੁਰਦਾਸਪੁਰ ਵਜੋਂ ਸੇਵਾਵਾਂ ਨਿਭਾ ਰਹੇ ਸਨ ਅਤੇ ਹੁਣ ਉਨਾਂ ਦੀ ਬਦਲੀ ਸ੍ਰੀ ਅੰਮਿ੍ਰਤਸਰ ਵਿਖੇ ਹੋ ਗਈ ਹੈ।

2012 ਬੈਚ ਦੇ ਪੀ.ਸੀ.ਐਸ ਅਧਿਕਾਰੀ ਵਰਿੰਦਰਪਾਲ ਸਿੰਘ ਬਾਜਵਾ ਇਸ ਤੋਂ ਪਹਿਲਾਂ ਐਸ.ਡੀ.ਐਂਮ ਕਪੂਰਥਲਾ ਵਜੋਂ ਸੇਵਾਵਾਂ ਨਿਭਾ ਰਹੇ ਸਨ ਅਤੇ ਉਨਾਂ ਜਲੰਧਰ ਅਤੇ ਮੁਕਤਸਰ  ਵਿਖੇ ਵੀ ਐਸ.ਡੀ.ਐਮ ਵਜੋਂ ਸੇਵਾਵਾਂ ਨਿਭਾਈਆਂ ਹਨ।

ਇਸ ਮੌਕੇ ਗਲੱਬਾਤ ਕਰਦਿਆਂ ਐਸ.ਡੀ.ਐਮ ਬਾਜਵਾ ਨੇ ਕਿਹਾ ਕਿ ਉਹ ਲੋਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕਰਨਗੇ ਅਤੇ ਦਫਤਰ ਵਿਚ ਆਉਣ ਵਾਲੇ ਹਰੇਕ ਨਾਗਰਿਕ ਦਾ ਸਤਿਕਾਰ ਕੀਤਾ ਜਾਵੇਗਾ। ਉਨਾਂ ਦਫਤਰ ਦੇ ਕਰਮਚਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਲੋਕਾਂ ਦੀਆਂ ਮੁਸ਼ਕਿਲਾਂ ਦੇ ਹੱਲ ਕਰਨ ਲਈ ਕਿਸੇ ਪ੍ਰਕਾਰ ਦੀ ਕੋਈ ਢਿੱਲਮੱਠ ਨਾ ਵਰਤੀ ਜਾਵੇ, ਅਣਗਹਿਲੀ ਵਰਤਣ ਵਾਲੇ ਕਰਮਚਾਰੀ ਵਿਰੁੱਧ ਸਖ਼ਤ ਕਰਵਾਈ ਕੀਤੀ ਜਾਵੇਗੀ।

ਇਸ ਆਰਟੀਕਲ ਤੇ ਤੁਹਾਡੀ ਟਿੱਪਣੀ