ਜਨਰਲ ਕੈਟਾਗਿਰੀ ਕਿਸੇ ਵਰਗ ਦੇ ਹੱਕਾਂ ਤੇ ਡਾਕਾ ਮਾਰਨ ਦੇ ਪੱਖ ਵਿੱਚ ਨਹੀਂ :ਫੈਡਰੇਸ਼ਨਮੁੱਖ ਮੰਤਰੀ ਦੇ ਭਰੋਸੇ ਨੂੰ ਅਮਲੀ ਰੂਪ ਵਿੱਚ ਲਾਗੂ ਕਰਵਾਕੇ ਲਵਾਂਗੇ ਸਾਹ: ਫੈਡਰੇਸ਼ਨਜਨਰਲ ਵਰਗ ਵਲੋਂ ਸ਼੍ਰੀ ਚਮਕੌਰ ਸਾਹਿਬ ਵਿਖੇ ਭੁੱਖ ਹੜਤਾਲ 26 ਨਵੰਬਰ ਤੋਂਪੱਤਰਕਾਰ ਬਲਵਿੰਦਰ ਸ਼ਰਮਾ ਦਾ ਨਾਵਲ ‘ਵਿਦੇਸ਼ੀ ਚਿੜੀ’ ਲੋਕ ਅਰਪਣ ਹੋਇਆਜ਼ਿਲਾ ਲੋਕ ਸੰਪਰਕ ਦਫਤਰ, ਗੁਰਦਾਸਪੁਰ। ਐਡਵੋਕੈਟ ਬਲਜੀਤ ਸਿੰਘ ਪਾਹੜਾ, ਪ੍ਰਧਾਨ ਨਗਰ ਕੌਂਸਲ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਵਿਖੇ ਲੱਗੇ ਸੁਵਿਧਾ ਕੈਂਪ ਦਾ ਦੌਰਾ ਲੋਕਾਂ ਨਸ਼ੇ ਨਾਲ ਮਰੇ ਨੌਜਵਾਨ ਦੀ ਲਾਸ਼ ਨੂੰ ਸੜਕ 'ਤੇ ਰੱਖ ਕੇ ਕੀਤਾ ਰੋਸ ਪ੍ਰਦਰਸ਼ਨਕਮਲ ਸ਼ਰਮਾ ਨੇ ਹਲਕਾ ਸਨੌਰ ਦਾ ਮਾਣ ਵਧਾਇਆਕਿਸਾਨ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲਿਆਉਣ -ਡਿਪਟੀ ਕਮਿਸ਼ਨਰਅਸ਼ੀਸ਼ ਮਿਸ਼ਰਾ ਗ੍ਰਿਫਤਾਰ, ਜੁਡੀਸ਼ੀਅਲ ਹਿਰਾਸਤ ਵਿਚ ਭੇਜਿਆ ਰਾਮਪੁਰਾ ਫੂਲ ਵਿਖੇ 75ਵਾਂ ਆਜਾਦੀ ਦਿਹਾੜਾ ਮਨਾਇਆ
ਪੰਜਾਬ

ਡੀ.ਪੀ.ਈ ਯੂਨੀਅਨ ਪੰਜਾਬ ਵੱਲੋਂ ਦੋ ਰੋਜਾ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਦੀਆਂ ਵਿੱਢਿਆਂ ਤਿਆਰੀਆਂ

August 11, 2021 11:53 PM
ਸਰਕਾਰ ਖਿਾਫ ਰੋਸ ਪ੍ਰਦਰਸ਼ਨ ਕਰਦੇ ਹੋਏ ਡੀ.ਪੀ.ਈ ਯੂਨੀਅਨ ਦੇ ਆਗੂ।

ਰਾਮਪੁਰਾ ਫੂਲ 11 ਅਗਸਤ (ਕੁਲਜੀਤ ਢੀਂਗਰਾ /ਭਾਰਤ ਭੂਸ਼ਣ): ਡੀ.ਪੀ.ਈ ਯੂਨੀਅਨ ਵੱਲੋਂ ਸੂਬਾ ਕਮੇਟੀ ਦੀ ਮੀਟਿੰਗ ਕੀਤੀ ਗਈ। ਜਿਸ ਵਿਚ ਫੈਸਲਾ ਕਿ 13 ਅਗਸਤ ਨੂੰ ਜੋ ਪੈਨਲ ਮੀਟਿੰਗ ਐਮ.ਪੀ ਸਿੰਘ ਨਾਲ ਹੋਣੀ ਹੈ, ਵਿੱਚ ਸਾਡੀਆਂ 3000 ਪੋਸਟਾਂ ਦਾ ਇਸ਼ਤਿਹਾਰ ਜਾਰੀ ਨਹੀਂ ਹੁੰਦਾ ਤਾਂ 14 ਤੇ 15 ਅਗਸਤ ਨੂੰ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਯੂਨੀਅਨ ਦੇ ਪ੍ਰਧਾਨ ਹਰਜੀਤ ਸਿੰਘ ਨੇ ਦੱਸਿਆ ਕਿ ਜਦੋਂ ਵੀ ਅਸੀਂ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਨਾਲ ਮੀਟਿੰਗ ਕਰਨ ਲਈ ਜਾਂਦੇ ਹਾਂ ਤਾਂ ਸਿੱਖਿਆ ਮੰਤਰੀ ਮੀਟਿੰਗ ਰੱਦ ਕਰ ਦਿੰਦੇ ਹਨ ਜਾਂ ਫਿਰ ਸਾਰਾ ਭਾਂਡਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਸਿਰ ਭੰਨ ਦਿੰਦੇ ਹਨ ਕਿ ਸਰਕਾਰ ਕੋਲ ਨਵੇਂ ਅਧਿਆਪਕਾਂ ਨੂੰ ਦੇਣ ਲਈ ਪੈਸੇ ਨਹੀਂ ਹਨ। ਜਿਸ ਕਾਰਨ ਉਹ ਨਵੀਆਂ ਪੋਸਟਾਂ ਨਹੀਂ ਦੇ ਸਕਦੇ। ਜੇਕਰ ਦੇਖਿਆ ਜਾਵੇ ਤਾਂ ਸਰਕਾਰ 93 ਵਿਧਾਇਕਾਂ ਦਾ ਕਰੋੜਾਂ ਰੁਪਏ ਦਾ ਟੈਕਸ ਤਾਂ ਭਰ ਸਕਦੀ ਹੈ। ਪਰੰਤੂ ਸਾਨੂੰ ਬੇਰੋਜ਼ਗਾਰ ਅਧਿਆਪਕਾਂ ਲਈ ਸਰਕਾਰ ਦੇ ਖਜਾਨਾ ਹਮੇਸ਼ਾਂ ਹੀ ਖਾਲੀ ਹੁੰਦਾ ਹੈ। ਉਨਾਂ ਦੱਸਿਆ ਕਿ ਇਹ ਵੀ ਸੈਂਟਰ ਸਰਕਾਰ ਵੱਲੋਂ ਪੰਜ ਹਜਾਰ ਰੁਪਏ ਹਰ ਸਕੂਲ ਨੂੰ ਭੇਜਿਆ ਗਿਆ ਹੈ ਤਾਂ ਜੋ ਸਕੂਲਾਂ ਵਿੱਚ ਬੈਡਮਿੰਟਨ ਤੇ ਬਾਸਕਟਬਾਲ ਦੇ ਕੋਟ ਬਣਾਏ ਜਾਣ। ਪਰ ਜੇਕਰ ਸਕੂਲਾਂ ਵਿੱਚ ਸਰੀਰਕ ਸਿੱਖਿਆ ਦੇ ਅਧਿਆਪਕ ਦੀਆਂ ਅਸਾਮੀਆਂ ਖਾਲੀ ਹੋਣਗੀਆਂ ਤਾਂ ਦੇ ਹੋਰ ਆਗੂ ਵੀ ਮੌਜੂਦ ਸਨ।

ਇਸ ਆਰਟੀਕਲ ਤੇ ਤੁਹਾਡੀ ਟਿੱਪਣੀ