ਰਾਮਪੁਰਾ ਫੂਲ ਵਿਖੇ 75ਵਾਂ ਆਜਾਦੀ ਦਿਹਾੜਾ ਮਨਾਇਆਫਤਿਹ ਗਰੁੱਪ ਦੀ ਗੱਤਕਾ ਗੋਲਡ ਮੈਡਲ ਜੇਤੂ ਖਿਡਾਰਣ ਦਾ ਸ਼ਾਨਦਾਰ ਸਵਾਗਤਭਾਰਤੀਆ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਮਨਾਇਆ ਆਜਾਦੀ ਦਿਹਾੜਾ ਪਿੰਡ ਬੁਰਜ ਲੱਧਾ ਸਿੰਘ ਤੋਂ ਨੰਬਰਦਾਰ ਆਪਣੇ ਸਾਥੀਆਂ ਸਮੇਤ ਅਕਾਲੀ ਦਲ ਵਿੱਚ ਸ਼ਾਮਲਪੰਜਾਬ ਸਰਕਾਰ ਵਲੋਂ ਲੋਕਾਂ ਦੀ ਸਹੂਲਤ ਲਈ ਸੇਵਾ ਕੇਂਦਰਾਂ ਵਿਚ ਹੋਰ ਨਵੀਂਆਂ ਸੇਵਾਵਾਂ ਦੀ ਸ਼ੁਰੂਆਤਹਰਿਆਣਾ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਇਕ ਆਈਏਐਸ ਅਤੇ ਇਕ ਐਚਸੀਐਸ ਅਧਿਕਾਰੀਆਂ ਦੇ ਤਬਾਦਲੇ ਅਤੇ ਨਿਯੁਕਤੀ ਆਦੇਸ਼ ਜਾਰੀ ਕੀਤੇਓਲੰਪਿਕ ਮੈਡਲ ਜੇਤੂ ਸੁਮਿਤ ਦੇ ਪਿੰਡ ਵਾਲਿਆਂ ਨੇ ਕੀਤੀ ਮੁੱਖ ਮੰਤਰੀ ਨਾਲ ਮੁਲਾਕਾਤ56 ਖੂਨਦਾਨੀਆਂ ਨੇ ਦੂਜਿਆਂ ਦੀ ਜਾਨ ਬਚਾਉਣ ਲਈ ਖੂਨਦਾਨ ਕੀਤਾ‘ਲੋਕ ਭਲਾਈ ਰੱਥ’ ਦੀਨਾਨਗਰ ਪਹੁੰਚਿਆ- ਸ਼ਹਿਰ ਵਾਸੀਆਂ ਨੂੰ ਸਮਾਜਿਕ ਭਲਾਈ ਸਕੀਮਾਂ ਬਾਰੇ ਕੀਤਾ ਜਾਗਰੂਕਗ੍ਰਹਿ ਮੰਤਰੀ ਅਨਿਲ ਵਿਜ ਨਾਲ ਮਿਲਣ ਮਹਿਲਾ ਹਾਕੀ ਟੀਮ ਉਨ੍ਹਾਂ ਦੇ ਦਫਤਰ ਪਹੁੰਚੀ
ਪੰਜਾਬ

ਹਲਕਾ ਇੰਚਾਰਜ ਬਲਕਾਰ ਸਿੱਧੂ ਨੇ ਗਾਂਧੀ ਨਗਰ ਵਿਖੇ ਇਕੱਠ ਨੂੰ ਕੀਤਾ ਸੰਬੋਧਨ

August 12, 2021 12:16 AM

ਰਾਮਪੁਰਾ ਫੂਲ 12 ਅਗਸਤ (ਕੁਲਜੀਤ ਢੀਂਗਰਾ/ਭਾਰਤ ਭੂਸ਼ਣ) : ਸਥਾਨਕ ਗਾਂਧੀ ਨਗਰ ਵਿਖੇ ਜਨ ਸੰਵਾਦ ਮੁਹਿੰਮ ਦੇ ਤਹਿਤ ਇਕੱਤਰਤਾ ਕੀਤੀ ਗਈ। ਜਿੱਥੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ਼ ਬਲਕਾਰ ਸਿੰਘ ਸਿੱਧੂ ਨੇ ਨਗਰ ਨਿਵਾਸੀਆਂ ਨੂੰ ਇਸ ਮੁਹਿੰਮ ਦਾ ਮਕਸਦ ਤੇ ਲੋੜ ਬਾਰੇ ਚਾਨਣਾ ਪਾਇਆ। ਉਨਾਂ ਸੰਬੋਧਨ ਕਰਦਿਆਂ ਕਿਹਾ ਕਿ ਉਹ ਹਲਕੇ ਦੀ ਗਲੀ ਮੁਹੱਲੇ ਵਿੱਚ ਜਾ ਕੇ ਹਲਕੇ ਦੇ ਲੋਕਾਂ ਨੂੰ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਦਿੱਤੀ ਗਈ। ਇਸ ਮੌਕੇ ਉਨਾ ਕਿਹਾ ਕਿ ਪ੍ਰਤੀ ਮਹੀਨਾ 300 ਯੂਨਿਟ ਮੁਫਤ ਬਿਜਲੀ ਅਤੇ ਬਿਜਲੀ ਦੇ ਬਿੱਲਾਂ ਦੀ ਬਕਾਇਆ ਰਾਸੀ ਮੁਆਫ ਕਰਨ ਦੀ ਗਰੰਟੀ ਤੋਂ ਜਾਣੂ ਕਰਵਾਇਆ ਜਾਵੇਗਾ। ਉਨਾਂ ਨਾਲ ਸਹਿਰ ਵਾਸੀਆਂ ਨੇ ਸਹਿਰ ਵਿੱਚ ਆ ਰਹੀਆਂ ਸਮੱਸਿਆਵਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਉਨਾ ਕਿਹਾ ਕਿ ਲੋਕਾਂ ਦੇ ਬਿਜਲੀ ਗਾਰੰਟੀ ਯੋਜਨਾ ਦੇ ਤਹਿਤ ਫਾਰਮ ਭਰੇ ਗਏ ਅਤੇ ਦੂਸਰਿਆਂ ਨੂੰ ਵੀ ਫਾਰਮ ਭਰਨ ਲਈ ਪ੍ਰੇਰਿਤ ਕੀਤਾ ਤਾਂ ਜੋ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਤੇ ਲੋਕ ਇਸ ਯੋਜਨਾ ਦਾ ਲਾਭ ਉਠਾ ਸਕਣ। ਇਸ ਮੌਕੇ ਆਰ.ਐਸ.ਜੇਠੀ ਲੱਕੀ, ਬੰਤ ਸਿੰਘ ਪੇਂਟਰ, ਸੋਨੀ, ਰਣਜੀਤ, ਰਾਹੁਲ, ਕੁਲਦੀਪ ਬੌਬੀ, ਬਿਮਲਾ ਦੇਵੀ, ਮੋਹਣੀ, ਹੰਸਾ, ਮੁਖਤਿਆਰ ਸਿੰਘ, ਸੰਜੁ, ਵਿੱਕੀ, ਬਵਨਦੀਪ ਸਿੰਘ, ਸਤਨਾਮ ਸਿੰਘ, ਰਾਮੂ, ਟੀਂਡਾ, ਮੇਘਾ, ਕਰਨ, ਰੋਹਿਤ, ਬੂਟਾ ਰਾਮ, ਸੁਭਾਸ, ਪੱਪੀ, ਜੱਗਾ, ਮੋਹਣੀ, ਰਾਜੂ, ਆਦਿ ਹਾਜ਼ਰ ਸਨ।

ਇਸ ਆਰਟੀਕਲ ਤੇ ਤੁਹਾਡੀ ਟਿੱਪਣੀ