ਰਾਮਪੁਰਾ ਫੂਲ ਵਿਖੇ 75ਵਾਂ ਆਜਾਦੀ ਦਿਹਾੜਾ ਮਨਾਇਆਫਤਿਹ ਗਰੁੱਪ ਦੀ ਗੱਤਕਾ ਗੋਲਡ ਮੈਡਲ ਜੇਤੂ ਖਿਡਾਰਣ ਦਾ ਸ਼ਾਨਦਾਰ ਸਵਾਗਤਭਾਰਤੀਆ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਮਨਾਇਆ ਆਜਾਦੀ ਦਿਹਾੜਾ ਪਿੰਡ ਬੁਰਜ ਲੱਧਾ ਸਿੰਘ ਤੋਂ ਨੰਬਰਦਾਰ ਆਪਣੇ ਸਾਥੀਆਂ ਸਮੇਤ ਅਕਾਲੀ ਦਲ ਵਿੱਚ ਸ਼ਾਮਲਪੰਜਾਬ ਸਰਕਾਰ ਵਲੋਂ ਲੋਕਾਂ ਦੀ ਸਹੂਲਤ ਲਈ ਸੇਵਾ ਕੇਂਦਰਾਂ ਵਿਚ ਹੋਰ ਨਵੀਂਆਂ ਸੇਵਾਵਾਂ ਦੀ ਸ਼ੁਰੂਆਤਹਰਿਆਣਾ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਇਕ ਆਈਏਐਸ ਅਤੇ ਇਕ ਐਚਸੀਐਸ ਅਧਿਕਾਰੀਆਂ ਦੇ ਤਬਾਦਲੇ ਅਤੇ ਨਿਯੁਕਤੀ ਆਦੇਸ਼ ਜਾਰੀ ਕੀਤੇਓਲੰਪਿਕ ਮੈਡਲ ਜੇਤੂ ਸੁਮਿਤ ਦੇ ਪਿੰਡ ਵਾਲਿਆਂ ਨੇ ਕੀਤੀ ਮੁੱਖ ਮੰਤਰੀ ਨਾਲ ਮੁਲਾਕਾਤ56 ਖੂਨਦਾਨੀਆਂ ਨੇ ਦੂਜਿਆਂ ਦੀ ਜਾਨ ਬਚਾਉਣ ਲਈ ਖੂਨਦਾਨ ਕੀਤਾ‘ਲੋਕ ਭਲਾਈ ਰੱਥ’ ਦੀਨਾਨਗਰ ਪਹੁੰਚਿਆ- ਸ਼ਹਿਰ ਵਾਸੀਆਂ ਨੂੰ ਸਮਾਜਿਕ ਭਲਾਈ ਸਕੀਮਾਂ ਬਾਰੇ ਕੀਤਾ ਜਾਗਰੂਕਗ੍ਰਹਿ ਮੰਤਰੀ ਅਨਿਲ ਵਿਜ ਨਾਲ ਮਿਲਣ ਮਹਿਲਾ ਹਾਕੀ ਟੀਮ ਉਨ੍ਹਾਂ ਦੇ ਦਫਤਰ ਪਹੁੰਚੀ
ਚੰਡੀਗੜ੍ਹ

ਓਲੰਪਿਕ ਮੈਡਲ ਜੇਤੂ ਸੁਮਿਤ ਦੇ ਪਿੰਡ ਵਾਲਿਆਂ ਨੇ ਕੀਤੀ ਮੁੱਖ ਮੰਤਰੀ ਨਾਲ ਮੁਲਾਕਾਤ

August 12, 2021 11:22 PM

ਚੰਡੀਗੜ੍ਹ 12 ਅਗਸਤ (ਬਿਉਰੋ) : ਟੋਕਿਓ ਓਲੰਪਿਕ ਮੈਡਲ ਜੇਤੂ ਹਾਕੀ ਖਿਡਾਰੀ ਸੁਮਿਤ ਕੁਮਾਰ  ਦੇ ਪਿੰਡ ਕੁਰਾੜ (ਸੋਨੀਪਤ) ਦੇ ਗ੍ਰਾਮੀਣ ਅੱਜ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਮਿਲੇ ਅਤੇ ਉਨ੍ਹਾਂ ਨੇ ਕੁਰਾੜ ਪਿੰਡ ਵਿਚ ਆਉਣ ਦਾ ਸੱਦਾ ਦਿੱਤਾ। ਜਿਸ ਨੂੰ ਮੁੱਖ ਮੰਤਰੀ ਨੇ ਸਵੀਕਾਰ ਕੀਤਾ ਅਤੇ ਕੁਰਾੜ ਦਾ ਪੋ੍ਰਗ੍ਰਾਮ ਜਲਦੀ ਬਨਾਉਣ ਦੀ ਗਲ ਗ੍ਰਾਮੀਣਾਂ ਨੂੰ ਕਹੀ।

            ਇਸ ਮੌਕੇ 'ਤੇ ਗ੍ਰਾਮੀਣਾਂ ਨੇ ਸੁਮਿਤ ਕੁਮਾਰ ਦੇ ਮੈਡਲ ਜਿੱਤਨ ਦੀ ਖੁਸ਼ੀ ਵਿਚ ਸੋਨੀਪਤ ਦਾ ਮਸ਼ਹੂਰ ਘੇਵਰ ਖਿਲਾ ਕੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਦਾ ਮੁੰਹ ਮਿੱਠਾ ਵੀ ਕਰਾਹਿਆ। ਮੁੱਖ ਮੰਤਰੀ ਨੇ ਸੁਮਿਤ ਦੀ ਉਪਲਬਧੀ 'ਤੇ ਸਾਰੇ ਪਿੰਡ ਵਾਲਿਆਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਸੁਮਿਤ ਨੇ ਸਖਤ ਮਿਹਨਤ ਨਾਲ ਖੁਦ ਨੂੰ ਸਾਬਿਤ ਕੀਤਾ। ਉਨ੍ਹਾਂ ਨੇ ਪਿੰਡ ਦੀ ਸਮਸਿਆਵਾਂ ਨੂੰ ਸੁਣਿਆ ਅਤੇ ਮੌਕੇ 'ਤੇ ਹੀ ਸਬੰਧਿਤ ਅਧਿਕਾਰੀਆਂ ਨੂੰ ਸਮਸਿਆਵਾਂ ਦੇ ਹੱਲ ਦੇ ਨਿਰਦੇਸ਼ ਦਿੱਤੇ।

ਇਸ ਆਰਟੀਕਲ ਤੇ ਤੁਹਾਡੀ ਟਿੱਪਣੀ