ਰਾਮਪੁਰਾ ਫੂਲ ਵਿਖੇ 75ਵਾਂ ਆਜਾਦੀ ਦਿਹਾੜਾ ਮਨਾਇਆਫਤਿਹ ਗਰੁੱਪ ਦੀ ਗੱਤਕਾ ਗੋਲਡ ਮੈਡਲ ਜੇਤੂ ਖਿਡਾਰਣ ਦਾ ਸ਼ਾਨਦਾਰ ਸਵਾਗਤਭਾਰਤੀਆ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਮਨਾਇਆ ਆਜਾਦੀ ਦਿਹਾੜਾ ਪਿੰਡ ਬੁਰਜ ਲੱਧਾ ਸਿੰਘ ਤੋਂ ਨੰਬਰਦਾਰ ਆਪਣੇ ਸਾਥੀਆਂ ਸਮੇਤ ਅਕਾਲੀ ਦਲ ਵਿੱਚ ਸ਼ਾਮਲਪੰਜਾਬ ਸਰਕਾਰ ਵਲੋਂ ਲੋਕਾਂ ਦੀ ਸਹੂਲਤ ਲਈ ਸੇਵਾ ਕੇਂਦਰਾਂ ਵਿਚ ਹੋਰ ਨਵੀਂਆਂ ਸੇਵਾਵਾਂ ਦੀ ਸ਼ੁਰੂਆਤਹਰਿਆਣਾ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਇਕ ਆਈਏਐਸ ਅਤੇ ਇਕ ਐਚਸੀਐਸ ਅਧਿਕਾਰੀਆਂ ਦੇ ਤਬਾਦਲੇ ਅਤੇ ਨਿਯੁਕਤੀ ਆਦੇਸ਼ ਜਾਰੀ ਕੀਤੇਓਲੰਪਿਕ ਮੈਡਲ ਜੇਤੂ ਸੁਮਿਤ ਦੇ ਪਿੰਡ ਵਾਲਿਆਂ ਨੇ ਕੀਤੀ ਮੁੱਖ ਮੰਤਰੀ ਨਾਲ ਮੁਲਾਕਾਤ56 ਖੂਨਦਾਨੀਆਂ ਨੇ ਦੂਜਿਆਂ ਦੀ ਜਾਨ ਬਚਾਉਣ ਲਈ ਖੂਨਦਾਨ ਕੀਤਾ‘ਲੋਕ ਭਲਾਈ ਰੱਥ’ ਦੀਨਾਨਗਰ ਪਹੁੰਚਿਆ- ਸ਼ਹਿਰ ਵਾਸੀਆਂ ਨੂੰ ਸਮਾਜਿਕ ਭਲਾਈ ਸਕੀਮਾਂ ਬਾਰੇ ਕੀਤਾ ਜਾਗਰੂਕਗ੍ਰਹਿ ਮੰਤਰੀ ਅਨਿਲ ਵਿਜ ਨਾਲ ਮਿਲਣ ਮਹਿਲਾ ਹਾਕੀ ਟੀਮ ਉਨ੍ਹਾਂ ਦੇ ਦਫਤਰ ਪਹੁੰਚੀ
ਚੰਡੀਗੜ੍ਹ

ਹਰਿਆਣਾ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਇਕ ਆਈਏਐਸ ਅਤੇ ਇਕ ਐਚਸੀਐਸ ਅਧਿਕਾਰੀਆਂ ਦੇ ਤਬਾਦਲੇ ਅਤੇ ਨਿਯੁਕਤੀ ਆਦੇਸ਼ ਜਾਰੀ ਕੀਤੇ

August 12, 2021 11:25 PM

ਚੰਡੀਗੜ੍ਹ 12 ਅਗਸਤ (ਬਿਉਰੋ) : ਹਰਿਆਣਾ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਇਕ ਆਈਏਐਸ ਅਤੇ ਇਕ ਐਚਸੀਐਸ ਅਧਿਕਾਰੀਆਂ ਦੇ ਤਬਾਦਲੇ ਅਤੇ ਨਿਯੁਕਤੀ ਆਦੇਸ਼ ਜਾਰੀ ਕੀਤੇ ਹਨ।

            ਮਹੇਂਦਰਗੜ੍ਹ ਦੇ ਵਧੀਕ ਡਿਪਟੀ ਕਮਿਸ਼ਨਰ ਅਭਿਸ਼ੇਕ ਮੀਣਾ ਨੂੰ ਨਗਰ ਨਿਗਮ, ਫਰੀਦਾਬਾਦ ਦਾ ਵਧੀਕ ਕਮਿਸ਼ਨਰ ਲਗਾਇਆ ਗਿਆ ਹੈ।

            ਕੁਰੂਕਸ਼ੇਤਰ ਦੀ ਵਧੀਕ ਡਿਪਟੀ ਕਮਿਸ਼ਨਰ ਅਤੇ ਕੁਰੂਕਸ਼ੇਤਰ ਦੀ ਜਿਲ੍ਹਾ ਨਾਗਰਿਕ ਸੰਸਾਧਨ ਸੂਚਨਾ ਅਧਿਕਾਰੀ ਵੀਨਾ ਹੁਡਾ ਨੂੰ ਪਾਣੀਪਤ ਦਾ ਵਧੀਕ ਡਿਪਟੀ ਕਮਿਸ਼ਨਰ ਅਤੇ ਪਾਣੀਪਤ ਦਾ ਜਿਲ੍ਹਾ ਨਾਗਰਿਕ ਸੰਸਾਧਨ ਸੂਚਨਾ ਅਧਿਕਾਰੀ ਲਗਾਇਆ ਗਿਆ ਹੈ

ਇਸ ਆਰਟੀਕਲ ਤੇ ਤੁਹਾਡੀ ਟਿੱਪਣੀ