ਗ੍ਰਹਿ ਤੇ ਸਿਹਤ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਕੇਂਦਰ ਸਰਕਾਰ ਦੀ ਮਦਦ ਨਾਲ ਸੂਬੇ ਵਿਚ 60 ਆਕਸੀਜਨ ਪਲਾਂਟ ਲਗਾਏ ਜਾਣਗੇ। ਜੋ ਸੂਬੇ ਦੇ 30,50, 100 ਅਤੇ 200 ਬਿਸਤਰੀਆਂ ਦੀ ਸਮੱਰਥਾਂ ਵਾਲੇ ਵੱਖ-ਵੱਖ ਸਰਕਾਰੀ ਹਸਪਤਾਲਾਂ ਵਿਚ ਸਥਾਪਿਤ ਕੀਤੇ ਜਾਣਗੇ। ਗ੍ਰਹਿ ਤੇ ਸਿਹਤ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਕੇਂਦਰ ਸਰਕਾਰ ਦੀ ਮਦਦ ਨਾਲ ਸੂਬੇ ਵਿਚ 60 ਆਕਸੀਜਨ ਪਲਾਂਟ ਲਗਾਏ ਜਾਣਗੇ। ਜੋ ਸੂਬੇ ਦੇ 30,50, 100 ਅਤੇ 200 ਬਿਸਤਰੀਆਂ ਦੀ ਸਮੱਰਥਾਂ ਵਾਲੇ ਵੱਖ-ਵੱਖ ਸਰਕਾਰੀ ਹਸਪਤਾਲਾਂ ਵਿਚ ਸਥਾਪਿਤ ਕੀਤੇ ਜਾਣਗੇ। ਕੋਰੋਨਾ ਮਹਾਮਾਰੀ ਵਿਚ ਡਾਕਟਰਾਂ ਤੇ ਮੈਡੀਕਲ ਸਟਾਫ ਦੇ ਲਈ ਹਰਿਆਣਾ ਸਰਕਾਰ ਦਾ ਫੈਸਲਾ-ਪੀਡਬਲਿਯੂਡੀ ਰੇਸਟ ਹਾਊਸ ਵਿਚ ਡਾਕਟਰ ਤੇ ਮੈਡੀਕਲ ਸਟਾਫ ਦਾ ਰਹਿਣਾ- ਖਾਨਾ ਹੋਵੇਗਾ ਮੁਫਤਫੂਲ ਦੇ ਦੁਕਨਦਾਰਾਂ ਵੱਲੋਂ ਦੁਕਾਨਾਂ ਬੰਦ ਕਰਨ ਦਾ ਵਿਰੋਧ, ਐਸ.ਡੀ.ਐਮ ਨੂੰ ਦਿੱਤਾ ਮੰਗ ਪੱਤਰਬੀਤੇ 24 ਘੰਟਿਆਂ 'ਚ ਕੋਰੋਨਾ ਨਾਲ 20 ਦੀ ਮੌਤ, 806 ਨਵੇਂ ਕੇਸ ਆਏ ਤੇ 660 ਹੋਏ ਤੰਦਰੁਸਤ : ਡਿਪਟੀ ਕਮਿਸ਼ਨਰਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਰਾਮਪੁਰਾ ਦੇ ਸਟਾਫ ਨੇ ਸਕੂਲ ਦੀਆਂ ਕੰਧਾਂ ਵੀ ਬੋਲਣ ਲਾਈਆਂ ਪ੍ਰਾਈਵੇਟ ਸਕੂਲਾਂ ਦੇ ਬੱਚੇ ਵੀ ਇਸ ਪੇਂਡੂ ਸਕੂਲ ਚ ਦਾਖ਼ਲ ਹੋਣ ਨੂੰ ਤਰਜੀਹ ਦੇਣ ਲੱਗੇਬਠਿੰਡਾ ਦੇ ਨਾਲ ਲਗਦੇ ਪਿੰਡਾਂ ਅੰਦਰ ਇੰਟਰਨੈੱਟ ਸੇਵਾਵਾਂ ਦੀ ਰੇਂਜ ਘਟਾਏ ਜਾਣ ਕਰਕੇ ਲਗਾਇਆ ਧਰਨਾ।ਦੋਸਤਾਂ ਨਾਲ ਪਾਰਟੀ ਕਰਨ ਗਏ ਵਕੀਲ ਦੀ ਲਾਸ਼ ਰਜਬਾਹੇ ਚੋਂ ਮਿਲੀ ਪਿੰਡ ਵਾਸੀਆਂ ਨੇ ਬਠਿੰਡਾ-ਜ਼ੀਰਕਪੁਰ ਕੌਮੀ ਸ਼ਾਹ ਮਾਰਗ ਤੇ ਲਾਇਆ ਜਾਮ, ਪਿੰਡ ਵਿੱਚ ਮਾਤਮ ਛਾਇਆ ਜ਼ਿਲਾ ਮੈਜਿਸਟਰੇਟ ਵਲੋਂ ਗੁਰਦਾਸਪੁਰ ਜਿਲ੍ਹੇ ਵਿਚ ਨਵੀਆਂ ਪਾਬੰਦੀਆਂ ਲਾਗੂ । ਗੈਰ ਜ਼ਰੂਰੀ ਵਸਤਾਂ ਦੀਆਂ ਸਾਰੀਆਂ ਦੁਕਾਨਾਂ ਰਹਿਣਗੀਆਂ ਬੰਦਜਰਨੈਲ ਸਿੰਘ ਦੀ ਯਾਦ ਵਿਚ ਨਿਹੰਗ ਸਿੰਘਾਂ ਦੀ ਛਾਉਣੀ ਲਈ 12 ਮਰਲੇ ਜਗਾ ਦਿੱਤੀ ਦਾਨ
ਸਮੁੰਦਰੋਂ ਪਾਰ

ਕ੍ਰਿਸਮਿਸ ਦੀਆਂ ਛੁੱਟੀਆਂ ਮਨਾਉਣ ਹਵਾਈ ਟਾਪੂ ਪਹੁੰਚੇ ਓਬਾਮਾ

December 23, 2012 04:44 PM

ਕੈਲੂਆ. 23 ਦਸੰਬਰ : ਅਮਰੀਕਾ ਦੇ ਰਾਸ਼ਟਰਪਤੀ ਬਰਾਕ ਓਬਾਮਾ ਆਪਣੇ ਪਰਿਵਾਰ ਦੇ ਨਾਲ ਕ੍ਰਿਸਮਿਸ ਦੀਆਂ ਛੁੱਟੀਆਂ ਮਨਾਉਣ ਦੇ ਲਈ ਹਵਾਈ ਟਾਪੂ ਦੇ ਤਟੀ ਇਲਾਕੇ ਕੈਲੂਆ ਪਹੁੰਚ ਗਏ ਹਨ। ਓਬਾਮਾ ਨੇ ਸ਼ੁੱਕਰਵਾਰ ਸ਼ਾਮ ਨੂੰ ਰਾਜਧਾਨੀ ਵਾਸ਼ਿੰਗਟਨ ਤੋਂ ਕੈਲੂਆ ਦੇ ਇਕ ਰਿਸਾਰਟ ਦੇ ਲਈ ਉਡਾਣ ਭਰੀ ਸੀ। ਕ੍ਰਿਸਮਿਸ ਦੀਆਂ ਉਨ੍ਹਾਂ ਦੀਆਂ ਛੁੱਟੀਆਂ ਚਾਰ ਦਿਨਾਂ ਦੀਆਂ ਹੋਣਗੀਆਂ। ਹਾਲਾਂਕਿ ਆਪਣੇ ਜਨਮ ਵਾਲੇ ਇਸ ਟਾਪੂ 'ਤੇ ਛੁੱਟੀਆਂ ਬਿਤਾਉਂਦੇ ਸਮੇਂ ਉਹ ਗੋਲਫ ਖੇਡਣ ਅਤੇ ਦੋਸਤਾਂ ਨਾਲ ਸਮਾਂ ਗੁਜ਼ਾਰਨ ਵਿਚ ਰੁੱਝੇ ਰਹਿਣਗੇ। 

ਇਸ ਤੋਂ ਬਾਅਦ ਓਬਾਮਾ ਨੂੰ ਸਿਆਸੀ ਅਤੇ ਪ੍ਰਸ਼ਾਸਨਿਕ ਸਰਗਰਮੀਆਂ ਦੇ ਲਈ ਵਾਪਸ ਆਉਣਾ ਪਵੇਗਾ। ਵਿੱਤੀ ਸਖਤੀ ਦੇ ਮੁੱਦੇ 'ਤੇ ਗਤੀਰੋਧ ਕਾਇਮ ਰਹਿਣ ਨਾਲ ਓਬਾਮਾ ਦੀਆਂ ਚਿੰਤਾਵਾਂ ਬਣੀਆਂ ਹੋਈਆਂ ਹਨ। ਅਮਰੀਕੀ ਅਰਥ ਵਿਵਸਥਾ ਨੂੰ ਦੁਬਾਰਾ ਪਟੜੀ 'ਤੇ ਲਿਆਉਣ ਲਈ 600 ਅਰਬ ਡਾਲਰ ਦੀ ਵਿੱਤੀ ਸਖਤੀ ਵਰਤਣ ਦਾ ਐਲਾਨ ਕੀਤਾ ਗਿਆ ਹੈ. ਪਰ ਸੰਸਦ ਇਸ 'ਤੇ ਇਕਜੁਟ ਨਹੀਂ ਹੈ।

ਇਸ ਆਰਟੀਕਲ ਤੇ ਤੁਹਾਡੀ ਟਿੱਪਣੀ