ਜਨਰਲ ਕੈਟਾਗਿਰੀ ਕਿਸੇ ਵਰਗ ਦੇ ਹੱਕਾਂ ਤੇ ਡਾਕਾ ਮਾਰਨ ਦੇ ਪੱਖ ਵਿੱਚ ਨਹੀਂ :ਫੈਡਰੇਸ਼ਨਮੁੱਖ ਮੰਤਰੀ ਦੇ ਭਰੋਸੇ ਨੂੰ ਅਮਲੀ ਰੂਪ ਵਿੱਚ ਲਾਗੂ ਕਰਵਾਕੇ ਲਵਾਂਗੇ ਸਾਹ: ਫੈਡਰੇਸ਼ਨਜਨਰਲ ਵਰਗ ਵਲੋਂ ਸ਼੍ਰੀ ਚਮਕੌਰ ਸਾਹਿਬ ਵਿਖੇ ਭੁੱਖ ਹੜਤਾਲ 26 ਨਵੰਬਰ ਤੋਂਪੱਤਰਕਾਰ ਬਲਵਿੰਦਰ ਸ਼ਰਮਾ ਦਾ ਨਾਵਲ ‘ਵਿਦੇਸ਼ੀ ਚਿੜੀ’ ਲੋਕ ਅਰਪਣ ਹੋਇਆਜ਼ਿਲਾ ਲੋਕ ਸੰਪਰਕ ਦਫਤਰ, ਗੁਰਦਾਸਪੁਰ। ਐਡਵੋਕੈਟ ਬਲਜੀਤ ਸਿੰਘ ਪਾਹੜਾ, ਪ੍ਰਧਾਨ ਨਗਰ ਕੌਂਸਲ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਵਿਖੇ ਲੱਗੇ ਸੁਵਿਧਾ ਕੈਂਪ ਦਾ ਦੌਰਾ ਲੋਕਾਂ ਨਸ਼ੇ ਨਾਲ ਮਰੇ ਨੌਜਵਾਨ ਦੀ ਲਾਸ਼ ਨੂੰ ਸੜਕ 'ਤੇ ਰੱਖ ਕੇ ਕੀਤਾ ਰੋਸ ਪ੍ਰਦਰਸ਼ਨਕਮਲ ਸ਼ਰਮਾ ਨੇ ਹਲਕਾ ਸਨੌਰ ਦਾ ਮਾਣ ਵਧਾਇਆਕਿਸਾਨ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲਿਆਉਣ -ਡਿਪਟੀ ਕਮਿਸ਼ਨਰਅਸ਼ੀਸ਼ ਮਿਸ਼ਰਾ ਗ੍ਰਿਫਤਾਰ, ਜੁਡੀਸ਼ੀਅਲ ਹਿਰਾਸਤ ਵਿਚ ਭੇਜਿਆ ਰਾਮਪੁਰਾ ਫੂਲ ਵਿਖੇ 75ਵਾਂ ਆਜਾਦੀ ਦਿਹਾੜਾ ਮਨਾਇਆ
ਸਮੁੰਦਰੋਂ ਪਾਰ

ਸ਼੍ਰੀਲੰਕਾ ਨੇ 17 ਭਾਰਤੀ ਮਛੇਰਿਆਂ ਨੂੰ ਗ੍ਰਿਫਤਾਰ ਕੀਤਾ

December 24, 2012 03:52 PM

ਕੋਲੰਬੋ. 24 ਦਸੰਬਰ : ਸ਼੍ਰੀਲੰਕਾ ਦੀ ਸਮੁੰਦਰੀ ਫੌਜ ਨੇ ਸ਼੍ਰੀਲੰਕਾ ਦੇ ਆਵਾਜਾਈ ਬਾਰਡਰ 'ਤੇ ਮੱਛੀ ਫੜਨ ਦਾ ਦੋਸ਼ ਲਗਾਉਂਦੇ ਹੋਏ 27 ਭਾਰਤੀ ਮਛੇਰਿਆਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਚਾਰ ਕਿਸ਼ਤੀਆਂ ਜ਼ਬਤ ਕਰ ਲਈਆਂ ਹਨ। ਸ਼੍ਰੀਲੰਕਾ ਦੀ ਸਮੁੰਦਰੀ ਫੌਜ ਦੇ ਬੁਲਾਰੇ ਕੋਸਲਾ ਵਾਰਕੂਲਾਸੂਰੀਆ ਨੇ ਕਿਹਾ ਹੈ ਕਿ ਭਾਰਤੀ ਮਛੇਰਿਆਂ ਨੂੰ ਪੂਰਬੀ ਤੱਟ ਤੋਂ ਦੂਰ ਸ਼੍ਰੀਲੰਕਾ ਅੰਤਰਰਾਸ਼ਟਰੀ ਆਵਾਜਈ ਬਾਰਡਰ ਇਲਾਕੇ ਅੰਦਰ ਗੈਰ ਕਾਨੂੰਨੀ ਰੂਪ ਨਾਲ ਮੱਛੀ ਫੜਦੇ ਹੋਏ ਗ੍ਰਿਫਤਾਰ ਕੀਤਾ ਹੈ। ਸਮੁੰਦਰੀ ਫੌਜ ਨੇ ਕਿਹਾ ਹੈ ਕਿ ਕਿਸ਼ਤੀਆਂ ਅਤੇ ਟਰਾਲਰ ਤ੍ਰਿੰਕੋਮਾਲੀ ਵਿਖੇ ਪੁਲਸ ਹਵਾਲੇ ਕਰ ਦਿੱਤੇ ਜਾਣਗੇ ਤਾਂ ਕਿ ਉਹ ਇਸ ਮਾਮਲੇ 'ਚ ਅੱਗੇ ਦੀ ਕਾਰਵਾਈ ਕਰ ਸਕਣ। ਸ਼੍ਰੀਲੰਕਾ ਦੀ ਸਮੁੰਦਰੀ ਫੌਜ ਨੇ ਇਸ ਮਹੀਨੇ ਹੀ 40 ਭਾਰਤੀ ਮਛੇਰਿਆਂ ਅਤੇ ਉਨ੍ਹਾਂ ਦੀਆਂ ਚਾਰ ਕਿਸ਼ਤੀਆਂ ਮੋੜੀਆਂ ਸਨ।

ਇਸ ਆਰਟੀਕਲ ਤੇ ਤੁਹਾਡੀ ਟਿੱਪਣੀ