ਜਨਰਲ ਕੈਟਾਗਿਰੀ ਕਿਸੇ ਵਰਗ ਦੇ ਹੱਕਾਂ ਤੇ ਡਾਕਾ ਮਾਰਨ ਦੇ ਪੱਖ ਵਿੱਚ ਨਹੀਂ :ਫੈਡਰੇਸ਼ਨਮੁੱਖ ਮੰਤਰੀ ਦੇ ਭਰੋਸੇ ਨੂੰ ਅਮਲੀ ਰੂਪ ਵਿੱਚ ਲਾਗੂ ਕਰਵਾਕੇ ਲਵਾਂਗੇ ਸਾਹ: ਫੈਡਰੇਸ਼ਨਜਨਰਲ ਵਰਗ ਵਲੋਂ ਸ਼੍ਰੀ ਚਮਕੌਰ ਸਾਹਿਬ ਵਿਖੇ ਭੁੱਖ ਹੜਤਾਲ 26 ਨਵੰਬਰ ਤੋਂਪੱਤਰਕਾਰ ਬਲਵਿੰਦਰ ਸ਼ਰਮਾ ਦਾ ਨਾਵਲ ‘ਵਿਦੇਸ਼ੀ ਚਿੜੀ’ ਲੋਕ ਅਰਪਣ ਹੋਇਆਜ਼ਿਲਾ ਲੋਕ ਸੰਪਰਕ ਦਫਤਰ, ਗੁਰਦਾਸਪੁਰ। ਐਡਵੋਕੈਟ ਬਲਜੀਤ ਸਿੰਘ ਪਾਹੜਾ, ਪ੍ਰਧਾਨ ਨਗਰ ਕੌਂਸਲ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਵਿਖੇ ਲੱਗੇ ਸੁਵਿਧਾ ਕੈਂਪ ਦਾ ਦੌਰਾ ਲੋਕਾਂ ਨਸ਼ੇ ਨਾਲ ਮਰੇ ਨੌਜਵਾਨ ਦੀ ਲਾਸ਼ ਨੂੰ ਸੜਕ 'ਤੇ ਰੱਖ ਕੇ ਕੀਤਾ ਰੋਸ ਪ੍ਰਦਰਸ਼ਨਕਮਲ ਸ਼ਰਮਾ ਨੇ ਹਲਕਾ ਸਨੌਰ ਦਾ ਮਾਣ ਵਧਾਇਆਕਿਸਾਨ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲਿਆਉਣ -ਡਿਪਟੀ ਕਮਿਸ਼ਨਰਅਸ਼ੀਸ਼ ਮਿਸ਼ਰਾ ਗ੍ਰਿਫਤਾਰ, ਜੁਡੀਸ਼ੀਅਲ ਹਿਰਾਸਤ ਵਿਚ ਭੇਜਿਆ ਰਾਮਪੁਰਾ ਫੂਲ ਵਿਖੇ 75ਵਾਂ ਆਜਾਦੀ ਦਿਹਾੜਾ ਮਨਾਇਆ
ਸਮੁੰਦਰੋਂ ਪਾਰ

16.400 ਅਰਬ ਡਾਲਰ ਦੀ ਉਧਾਰੀ ਸੀਮਾ ਤੱਕ ਪਹੁੰਚ ਚੁੱਕਾ ਹੈ ਅਮਰੀਕਾ

January 01, 2013 04:21 PM

ਵਾਸ਼ਿੰਗਟਨ. 1 ਜਨਵਰੀ : ਅਮਰੀਕੀ ਵਿੱਤ ਮੰਤਰੀ ਟਿਮੋਥੀ ਗੇਥਨਰ ਨੇ ਸੋਮਵਾਰ ਨੂੰ ਕਾਂਗਰਸ ਨੂੰ ਇਹ ਜਾਣਕਾਰੀ ਦਿੱਤੀ ਕਿ ਅਮਰੀਕਾ 16.400 ਅਰਬ ਡਾਲਰ ਦੀ ਆਪਣੀ ਉਧਾਰੀ ਸੀਮਾ ਤੱਕ ਪਹੁੰਚ ਚੁੱਕਾ ਹੈ. ਜਿਸ ਕਾਰਨ ਸਰਕਾਰ ਨੂੰ ਭੁਗਤਾਨ 'ਚ ਗਲਤੀ ਤੋਂ ਬਚਣ ਲਈ 'ਅਸਧਾਰਣ ਉਪਾਅ' ਕਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ। ਕਾਂਗਰਸ ਦੇ ਨੇਤਾ ਨੂੰ ਲਿਖੇ ਇਕ ਪੱਤਰ 'ਚ ਗੇਥਨਰ ਨੇ ਕਿਹਾ ਕਿ ਵਿੱਤ ਵਿਭਾਗ ਨੇ ਭੁਗਤਾਨ 'ਚ ਗਲਤੀ ਤੋਂ ਬਚਣ ਲਈ ਅਸਾਧਾਰਣ ਉਪਾਅ ਕਰਨੇ ਸ਼ੁਰੂ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਵਿੱਤ ਵਿਭਾਗ ਨੇ ਕੁੱਝ ਸਰਕਾਰੀ ਸੇਵਾ-ਮੁਕਤੀ ਫੰਡਾਂ 'ਚ ਨਿਵੇਸ਼ ਰੱਦ ਕਰ ਦਿੱਤੇ ਹਨ।

ਇਸ ਆਰਟੀਕਲ ਤੇ ਤੁਹਾਡੀ ਟਿੱਪਣੀ