ਗ੍ਰਹਿ ਤੇ ਸਿਹਤ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਕੇਂਦਰ ਸਰਕਾਰ ਦੀ ਮਦਦ ਨਾਲ ਸੂਬੇ ਵਿਚ 60 ਆਕਸੀਜਨ ਪਲਾਂਟ ਲਗਾਏ ਜਾਣਗੇ। ਜੋ ਸੂਬੇ ਦੇ 30,50, 100 ਅਤੇ 200 ਬਿਸਤਰੀਆਂ ਦੀ ਸਮੱਰਥਾਂ ਵਾਲੇ ਵੱਖ-ਵੱਖ ਸਰਕਾਰੀ ਹਸਪਤਾਲਾਂ ਵਿਚ ਸਥਾਪਿਤ ਕੀਤੇ ਜਾਣਗੇ। ਗ੍ਰਹਿ ਤੇ ਸਿਹਤ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਕੇਂਦਰ ਸਰਕਾਰ ਦੀ ਮਦਦ ਨਾਲ ਸੂਬੇ ਵਿਚ 60 ਆਕਸੀਜਨ ਪਲਾਂਟ ਲਗਾਏ ਜਾਣਗੇ। ਜੋ ਸੂਬੇ ਦੇ 30,50, 100 ਅਤੇ 200 ਬਿਸਤਰੀਆਂ ਦੀ ਸਮੱਰਥਾਂ ਵਾਲੇ ਵੱਖ-ਵੱਖ ਸਰਕਾਰੀ ਹਸਪਤਾਲਾਂ ਵਿਚ ਸਥਾਪਿਤ ਕੀਤੇ ਜਾਣਗੇ। ਕੋਰੋਨਾ ਮਹਾਮਾਰੀ ਵਿਚ ਡਾਕਟਰਾਂ ਤੇ ਮੈਡੀਕਲ ਸਟਾਫ ਦੇ ਲਈ ਹਰਿਆਣਾ ਸਰਕਾਰ ਦਾ ਫੈਸਲਾ-ਪੀਡਬਲਿਯੂਡੀ ਰੇਸਟ ਹਾਊਸ ਵਿਚ ਡਾਕਟਰ ਤੇ ਮੈਡੀਕਲ ਸਟਾਫ ਦਾ ਰਹਿਣਾ- ਖਾਨਾ ਹੋਵੇਗਾ ਮੁਫਤਫੂਲ ਦੇ ਦੁਕਨਦਾਰਾਂ ਵੱਲੋਂ ਦੁਕਾਨਾਂ ਬੰਦ ਕਰਨ ਦਾ ਵਿਰੋਧ, ਐਸ.ਡੀ.ਐਮ ਨੂੰ ਦਿੱਤਾ ਮੰਗ ਪੱਤਰਬੀਤੇ 24 ਘੰਟਿਆਂ 'ਚ ਕੋਰੋਨਾ ਨਾਲ 20 ਦੀ ਮੌਤ, 806 ਨਵੇਂ ਕੇਸ ਆਏ ਤੇ 660 ਹੋਏ ਤੰਦਰੁਸਤ : ਡਿਪਟੀ ਕਮਿਸ਼ਨਰਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਰਾਮਪੁਰਾ ਦੇ ਸਟਾਫ ਨੇ ਸਕੂਲ ਦੀਆਂ ਕੰਧਾਂ ਵੀ ਬੋਲਣ ਲਾਈਆਂ ਪ੍ਰਾਈਵੇਟ ਸਕੂਲਾਂ ਦੇ ਬੱਚੇ ਵੀ ਇਸ ਪੇਂਡੂ ਸਕੂਲ ਚ ਦਾਖ਼ਲ ਹੋਣ ਨੂੰ ਤਰਜੀਹ ਦੇਣ ਲੱਗੇਬਠਿੰਡਾ ਦੇ ਨਾਲ ਲਗਦੇ ਪਿੰਡਾਂ ਅੰਦਰ ਇੰਟਰਨੈੱਟ ਸੇਵਾਵਾਂ ਦੀ ਰੇਂਜ ਘਟਾਏ ਜਾਣ ਕਰਕੇ ਲਗਾਇਆ ਧਰਨਾ।ਦੋਸਤਾਂ ਨਾਲ ਪਾਰਟੀ ਕਰਨ ਗਏ ਵਕੀਲ ਦੀ ਲਾਸ਼ ਰਜਬਾਹੇ ਚੋਂ ਮਿਲੀ ਪਿੰਡ ਵਾਸੀਆਂ ਨੇ ਬਠਿੰਡਾ-ਜ਼ੀਰਕਪੁਰ ਕੌਮੀ ਸ਼ਾਹ ਮਾਰਗ ਤੇ ਲਾਇਆ ਜਾਮ, ਪਿੰਡ ਵਿੱਚ ਮਾਤਮ ਛਾਇਆ ਜ਼ਿਲਾ ਮੈਜਿਸਟਰੇਟ ਵਲੋਂ ਗੁਰਦਾਸਪੁਰ ਜਿਲ੍ਹੇ ਵਿਚ ਨਵੀਆਂ ਪਾਬੰਦੀਆਂ ਲਾਗੂ । ਗੈਰ ਜ਼ਰੂਰੀ ਵਸਤਾਂ ਦੀਆਂ ਸਾਰੀਆਂ ਦੁਕਾਨਾਂ ਰਹਿਣਗੀਆਂ ਬੰਦਜਰਨੈਲ ਸਿੰਘ ਦੀ ਯਾਦ ਵਿਚ ਨਿਹੰਗ ਸਿੰਘਾਂ ਦੀ ਛਾਉਣੀ ਲਈ 12 ਮਰਲੇ ਜਗਾ ਦਿੱਤੀ ਦਾਨ
ਚੰਡੀਗੜ੍ਹ

ਜ਼ਿਲ੍ਹਾ ਰੈੱਡ ਕਰਾਸ ਲੋੜਵੰਦਾਂ ਦੀ ਮਦਦ ਲਈ ਹਮੇਸ਼ਾ ਤੱਤਪਰ: ਵਰੁਣ ਰੂਜ਼ਮ

January 01, 2013 04:26 PM

ਮੋਹਾਲੀ. 1 ਜਨਵਰੀ : ਜ਼ਿਲ੍ਹਾ ਰੈੱਡ ਕਰਾਸ ਸ਼ਾਖਾ ਐਸ.ਏ.ਐਸ.ਨਗਰ ਗਰੀਬ ਅਤੇ ਲੋੜਵੰਦਾਂ ਦੀ ਮਦਦ ਲਈ ਹਮੇਸ਼ਾਂ ਤੱਤਪਰ ਹੈ। ਇਹ ਪ੍ਰਗਟਾਵਾ ਸਾਲ 2013 ਦੀ ਆਮਦ ਤੇ ਡਿਪਟੀ ਕਮਿਸ਼ਨਰ -ਕਮ- ਪ੍ਰਧਾਨ ਜ਼ਿਲ੍ਹਾ ਰੈਡ ਕਰਾਸ ਸ਼ਾਖਾ ਐਸ.ਏ.ਐਸ.ਨਗਰ ਸ੍ਰੀ ਵਰੁਣ ਰੂਜ਼ਮ ਵੱਲੋ ਦਾਰਾ ਸਟੁਡੀਓ ਨੇੜੇ ਬੜਮਾਜਰਾਂ ਝੁੱਗੀ -ਝੋਪੜੀ ਕਲੌਨੀ ਅਤੇ ਇਸ ਦੇ ਨਾਲ ਲਗਦੀ ਕਲੌਨੀ ਵਿਖੇ ਰਹਿੰਦੇ ਗਰੀਬ ਅਤੇ ਲੋੜਵੰਦ ਪਰਿਵਾਰਾਂ ਦੇ ਲੋਕਾਂ ਨੂੰ ਗਰਮ ਕੰਬਲ ਵੰਡਣ ੳਪਰੰਤ ਕੀਤਾ ।

  ਇਸ ਸਮੇਂ ਪੈ ਰਹੀ ਅਤਿ ਦੀ ਠੰਡ ਦੇ ਮੌਸਮ ਵਿੱਚ ਡਿਪਟੀ ਕਮਿਸ਼ਨਰ ਨੇ ਸਮਾਜ ਸੇਵੀ ਸੰਸਥਾਵਾਂ ਅਤੇ ਹੋਰ ਦਾਨੀ ਸੱਜਣਾ ਨੂੰ ਅਪੀਲ ਕੀਤੀ ਕਿ ਉਹ ਸਮਾਜ ਦੇ ਗਰੀਬ ਲੋੜਵੰਦ ਪਰਿਵਾਰਾਂ ਦੀ ਮਦਦ ਲਈ ਅੱਗੇ ਆਉਣ। ਉਨ੍ਹਾਂ ਕਿਹਾ ਕਿ ਗਰੀਬ ਲੋਕਾਂ ਦੀ  ਸੇਵਾ ਹੀ ਉਤਮ ਸੇਵਾ ਹੈ। ਇਸ ਮੌਕੇ ਉਨ੍ਹਾਂ ਨਾਲ ਸ੍ਰੀ ਜੇ.ਸੀ. ਸੱਭਰਵਾਲ ਵਧੀਕ ਡਿਪਟੀ ਕਮਿਸ਼ਨਰ (ਜਨਰਲ). ਕੁਮਾਰੀ ਅਮਰਬੀਰ ਕੌਰ ਭੁੱਲਰ ਸਹਾਇਕ ਕਮਿਸ਼ਨਰ (ਸ਼ਿਕਾਇਤਾਂ) . ਸ੍ਰੀ ਰਾਜੇਸ਼ ਧੀਮਾਨ ਸਹਾਇਕ ਕਮਿਸ਼ਨਰ (ਜਨਰਲ). ਸ੍ਰੀ ਕਰੂਣ ਬਾਂਸਲ ਆਈ.ਐਫ.ਐਸ (ਸਿਖਲਾਈ ਅਧੀਨ).  ਸ੍ਰੀ ਰਾਜਮਲ ਸਕੱਤਰ ਜ਼ਿਲ੍ਹਾ ਰੈੱਡ ਕਰਾਸ ਸ਼ਾਖਾ. ਸ੍ਰੀ ਆਦਿਤਿਆ ਗੁਪਤਾ ਤਹਿਸੀਲਦਾਰ (ਸਿਖਲਾਈ ਅਧੀਨ). ਸ੍ਰੀ ਐਸ.ਐਸ. ਸੈਣੀ ਜ਼ਿਲ੍ਹਾ ਟਰੇਨਿੰਗ ਅਫ਼ਸਰ. ਸ੍ਰੀ ਸੁਖਵੰਤ ਸਿੰਘ ਸੁਪਰਵਾਇਜ਼ਰ ਸਮੇਤ ਜ਼ਿਲ੍ਹਾ ਪ੍ਰਸ਼ਾਸਨ ਦੇ ਹੋਰ ਅਧਿਕਾਰੀ ਅਤੇ ਸ਼ਹਿਰ ਦੇ ਪਤਵੰਤੇ ਮੌਜੂਦ ਸਨ।

ਇਸ ਆਰਟੀਕਲ ਤੇ ਤੁਹਾਡੀ ਟਿੱਪਣੀ