ਗ੍ਰਹਿ ਤੇ ਸਿਹਤ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਕੇਂਦਰ ਸਰਕਾਰ ਦੀ ਮਦਦ ਨਾਲ ਸੂਬੇ ਵਿਚ 60 ਆਕਸੀਜਨ ਪਲਾਂਟ ਲਗਾਏ ਜਾਣਗੇ। ਜੋ ਸੂਬੇ ਦੇ 30,50, 100 ਅਤੇ 200 ਬਿਸਤਰੀਆਂ ਦੀ ਸਮੱਰਥਾਂ ਵਾਲੇ ਵੱਖ-ਵੱਖ ਸਰਕਾਰੀ ਹਸਪਤਾਲਾਂ ਵਿਚ ਸਥਾਪਿਤ ਕੀਤੇ ਜਾਣਗੇ। ਗ੍ਰਹਿ ਤੇ ਸਿਹਤ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਕੇਂਦਰ ਸਰਕਾਰ ਦੀ ਮਦਦ ਨਾਲ ਸੂਬੇ ਵਿਚ 60 ਆਕਸੀਜਨ ਪਲਾਂਟ ਲਗਾਏ ਜਾਣਗੇ। ਜੋ ਸੂਬੇ ਦੇ 30,50, 100 ਅਤੇ 200 ਬਿਸਤਰੀਆਂ ਦੀ ਸਮੱਰਥਾਂ ਵਾਲੇ ਵੱਖ-ਵੱਖ ਸਰਕਾਰੀ ਹਸਪਤਾਲਾਂ ਵਿਚ ਸਥਾਪਿਤ ਕੀਤੇ ਜਾਣਗੇ। ਕੋਰੋਨਾ ਮਹਾਮਾਰੀ ਵਿਚ ਡਾਕਟਰਾਂ ਤੇ ਮੈਡੀਕਲ ਸਟਾਫ ਦੇ ਲਈ ਹਰਿਆਣਾ ਸਰਕਾਰ ਦਾ ਫੈਸਲਾ-ਪੀਡਬਲਿਯੂਡੀ ਰੇਸਟ ਹਾਊਸ ਵਿਚ ਡਾਕਟਰ ਤੇ ਮੈਡੀਕਲ ਸਟਾਫ ਦਾ ਰਹਿਣਾ- ਖਾਨਾ ਹੋਵੇਗਾ ਮੁਫਤਫੂਲ ਦੇ ਦੁਕਨਦਾਰਾਂ ਵੱਲੋਂ ਦੁਕਾਨਾਂ ਬੰਦ ਕਰਨ ਦਾ ਵਿਰੋਧ, ਐਸ.ਡੀ.ਐਮ ਨੂੰ ਦਿੱਤਾ ਮੰਗ ਪੱਤਰਬੀਤੇ 24 ਘੰਟਿਆਂ 'ਚ ਕੋਰੋਨਾ ਨਾਲ 20 ਦੀ ਮੌਤ, 806 ਨਵੇਂ ਕੇਸ ਆਏ ਤੇ 660 ਹੋਏ ਤੰਦਰੁਸਤ : ਡਿਪਟੀ ਕਮਿਸ਼ਨਰਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਰਾਮਪੁਰਾ ਦੇ ਸਟਾਫ ਨੇ ਸਕੂਲ ਦੀਆਂ ਕੰਧਾਂ ਵੀ ਬੋਲਣ ਲਾਈਆਂ ਪ੍ਰਾਈਵੇਟ ਸਕੂਲਾਂ ਦੇ ਬੱਚੇ ਵੀ ਇਸ ਪੇਂਡੂ ਸਕੂਲ ਚ ਦਾਖ਼ਲ ਹੋਣ ਨੂੰ ਤਰਜੀਹ ਦੇਣ ਲੱਗੇਬਠਿੰਡਾ ਦੇ ਨਾਲ ਲਗਦੇ ਪਿੰਡਾਂ ਅੰਦਰ ਇੰਟਰਨੈੱਟ ਸੇਵਾਵਾਂ ਦੀ ਰੇਂਜ ਘਟਾਏ ਜਾਣ ਕਰਕੇ ਲਗਾਇਆ ਧਰਨਾ।ਦੋਸਤਾਂ ਨਾਲ ਪਾਰਟੀ ਕਰਨ ਗਏ ਵਕੀਲ ਦੀ ਲਾਸ਼ ਰਜਬਾਹੇ ਚੋਂ ਮਿਲੀ ਪਿੰਡ ਵਾਸੀਆਂ ਨੇ ਬਠਿੰਡਾ-ਜ਼ੀਰਕਪੁਰ ਕੌਮੀ ਸ਼ਾਹ ਮਾਰਗ ਤੇ ਲਾਇਆ ਜਾਮ, ਪਿੰਡ ਵਿੱਚ ਮਾਤਮ ਛਾਇਆ ਜ਼ਿਲਾ ਮੈਜਿਸਟਰੇਟ ਵਲੋਂ ਗੁਰਦਾਸਪੁਰ ਜਿਲ੍ਹੇ ਵਿਚ ਨਵੀਆਂ ਪਾਬੰਦੀਆਂ ਲਾਗੂ । ਗੈਰ ਜ਼ਰੂਰੀ ਵਸਤਾਂ ਦੀਆਂ ਸਾਰੀਆਂ ਦੁਕਾਨਾਂ ਰਹਿਣਗੀਆਂ ਬੰਦਜਰਨੈਲ ਸਿੰਘ ਦੀ ਯਾਦ ਵਿਚ ਨਿਹੰਗ ਸਿੰਘਾਂ ਦੀ ਛਾਉਣੀ ਲਈ 12 ਮਰਲੇ ਜਗਾ ਦਿੱਤੀ ਦਾਨ
ਰਾਸ਼ਟਰੀ

ਪਾਕਿਸਤਾਨ ਨੇ ਫਿਰ ਜੰਗ ਬੰਦੀ ਦੀ ਕੀਤੀ ਉਲੰਘਣਾ

January 05, 2013 06:10 PM

ਜੰਮੂ. 5 ਜਨਵਰੀ : ਪਾਕਿਸਤਾਨੀ ਫੌਜੀਆਂ ਨੇ ਇਕ ਵਾਰ ਫਿਰ ਜੰਗ ਬੰਦੀ ਦੀ ਉਲੰਘਣਾ ਕਰਦੇ ਹੋਏ ਪੁੰਛ ਜ਼ਿਲੇ 'ਚ ਭਾਰਤ-ਪਾਕਿਸਤਾਨ ਸਰਹੱਦ 'ਚ ਸਥਿਤ ਭਾਰਤੀ ਚੌਕੀਆਂ 'ਤੇ ਮੋਟਾਰਰ ਦਾਗੇ। ਇਕ ਰੱਖਿਆ ਬੁਲਾਰੇ ਨੇ ਦੱਸਿਆ ਕਿ ਪਾਕਿਸਤਾਨੀ ਫੌਜੀਆਂ ਨੇ ਸ਼ੁੱਕਰਵਾਰ ਨੂੰ ਦੇਰ ਰਾਤ ਪੁੰਛ 'ਚ ਕੰਟਰੋਲ ਰੇਖਾ 'ਤੇ ਨਾਂਗੀਟਕਰੀ ਇਲਾਕੇ 'ਚ ਸਥਿਤ ਭਾਰਤੀ ਚੌਕੀਆਂ 'ਤੇ 3-4 ਮੋਰਟਾਰਰ ਦਾਗੇ।

ਉਨ੍ਹਾਂ ਨੇ ਕਿਹਾ ਕਿ ਗੋਲੀਬਾਰੀ ਸ਼ੁੱਕਰਵਾਰ ਨੂੰ ਦੇਰ ਰਾਤ 10.45 ਵਜੇ ਤੋਂ 11.30 ਵਜੇ ਤੱਕ ਜਾਰੀ ਰਹੀ। ਇਸ 'ਚ ਜਾਨ-ਮਾਲ ਦਾ ਕੋਈ ਨੁਕਸਾਨ ਨਹੀਂ ਹੋਇਆ।

ਬੁਲਾਰੇ ਨੇ ਕਿਹਾ ਕਿ ਸਰਹੱਦ 'ਤੇ ਤਾਇਨਾਤ ਭਾਰਤੀ ਫੌਜੀਆਂ ਨੇ ਸਬਰ ਰੱਖਿਆ ਅਤੇ ਜਵਾਬੀ ਕਾਰਵਾਈ ਨਹੀਂ ਕੀਤੀ। ਜੰਮੂ-ਕਸ਼ਮੀਰ 'ਚ ਪਿਛਲੇ ਸਾਲ ਭਾਰਤ-ਪਾਕਿਸਤਾਨ ਸਰਹੱਦ 'ਤੇ ਸਰਹੱਦ ਪਾਰ ਤੋਂ ਗੋਲੀਬਾਰੀ ਅਤੇ ਜੰਗ ਬੰਦੀ ਉਲੰਘਣਾ ਦੀਆਂ 71 ਘਟਨਾਵਾਂ ਹੋਈਆਂ ਹਨ. ਜਿਨ੍ਹਾਂ 'ਚ 7 ਲੋਕ ਮਾਰੇ ਗਏ ਅਤੇ 15 ਹੋਰ ਜ਼ਖਮੀ ਹੋ ਗਏ।

ਇਸ ਆਰਟੀਕਲ ਤੇ ਤੁਹਾਡੀ ਟਿੱਪਣੀ