ਗ੍ਰਹਿ ਤੇ ਸਿਹਤ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਕੇਂਦਰ ਸਰਕਾਰ ਦੀ ਮਦਦ ਨਾਲ ਸੂਬੇ ਵਿਚ 60 ਆਕਸੀਜਨ ਪਲਾਂਟ ਲਗਾਏ ਜਾਣਗੇ। ਜੋ ਸੂਬੇ ਦੇ 30,50, 100 ਅਤੇ 200 ਬਿਸਤਰੀਆਂ ਦੀ ਸਮੱਰਥਾਂ ਵਾਲੇ ਵੱਖ-ਵੱਖ ਸਰਕਾਰੀ ਹਸਪਤਾਲਾਂ ਵਿਚ ਸਥਾਪਿਤ ਕੀਤੇ ਜਾਣਗੇ। ਗ੍ਰਹਿ ਤੇ ਸਿਹਤ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਕੇਂਦਰ ਸਰਕਾਰ ਦੀ ਮਦਦ ਨਾਲ ਸੂਬੇ ਵਿਚ 60 ਆਕਸੀਜਨ ਪਲਾਂਟ ਲਗਾਏ ਜਾਣਗੇ। ਜੋ ਸੂਬੇ ਦੇ 30,50, 100 ਅਤੇ 200 ਬਿਸਤਰੀਆਂ ਦੀ ਸਮੱਰਥਾਂ ਵਾਲੇ ਵੱਖ-ਵੱਖ ਸਰਕਾਰੀ ਹਸਪਤਾਲਾਂ ਵਿਚ ਸਥਾਪਿਤ ਕੀਤੇ ਜਾਣਗੇ। ਕੋਰੋਨਾ ਮਹਾਮਾਰੀ ਵਿਚ ਡਾਕਟਰਾਂ ਤੇ ਮੈਡੀਕਲ ਸਟਾਫ ਦੇ ਲਈ ਹਰਿਆਣਾ ਸਰਕਾਰ ਦਾ ਫੈਸਲਾ-ਪੀਡਬਲਿਯੂਡੀ ਰੇਸਟ ਹਾਊਸ ਵਿਚ ਡਾਕਟਰ ਤੇ ਮੈਡੀਕਲ ਸਟਾਫ ਦਾ ਰਹਿਣਾ- ਖਾਨਾ ਹੋਵੇਗਾ ਮੁਫਤਫੂਲ ਦੇ ਦੁਕਨਦਾਰਾਂ ਵੱਲੋਂ ਦੁਕਾਨਾਂ ਬੰਦ ਕਰਨ ਦਾ ਵਿਰੋਧ, ਐਸ.ਡੀ.ਐਮ ਨੂੰ ਦਿੱਤਾ ਮੰਗ ਪੱਤਰਬੀਤੇ 24 ਘੰਟਿਆਂ 'ਚ ਕੋਰੋਨਾ ਨਾਲ 20 ਦੀ ਮੌਤ, 806 ਨਵੇਂ ਕੇਸ ਆਏ ਤੇ 660 ਹੋਏ ਤੰਦਰੁਸਤ : ਡਿਪਟੀ ਕਮਿਸ਼ਨਰਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਰਾਮਪੁਰਾ ਦੇ ਸਟਾਫ ਨੇ ਸਕੂਲ ਦੀਆਂ ਕੰਧਾਂ ਵੀ ਬੋਲਣ ਲਾਈਆਂ ਪ੍ਰਾਈਵੇਟ ਸਕੂਲਾਂ ਦੇ ਬੱਚੇ ਵੀ ਇਸ ਪੇਂਡੂ ਸਕੂਲ ਚ ਦਾਖ਼ਲ ਹੋਣ ਨੂੰ ਤਰਜੀਹ ਦੇਣ ਲੱਗੇਬਠਿੰਡਾ ਦੇ ਨਾਲ ਲਗਦੇ ਪਿੰਡਾਂ ਅੰਦਰ ਇੰਟਰਨੈੱਟ ਸੇਵਾਵਾਂ ਦੀ ਰੇਂਜ ਘਟਾਏ ਜਾਣ ਕਰਕੇ ਲਗਾਇਆ ਧਰਨਾ।ਦੋਸਤਾਂ ਨਾਲ ਪਾਰਟੀ ਕਰਨ ਗਏ ਵਕੀਲ ਦੀ ਲਾਸ਼ ਰਜਬਾਹੇ ਚੋਂ ਮਿਲੀ ਪਿੰਡ ਵਾਸੀਆਂ ਨੇ ਬਠਿੰਡਾ-ਜ਼ੀਰਕਪੁਰ ਕੌਮੀ ਸ਼ਾਹ ਮਾਰਗ ਤੇ ਲਾਇਆ ਜਾਮ, ਪਿੰਡ ਵਿੱਚ ਮਾਤਮ ਛਾਇਆ ਜ਼ਿਲਾ ਮੈਜਿਸਟਰੇਟ ਵਲੋਂ ਗੁਰਦਾਸਪੁਰ ਜਿਲ੍ਹੇ ਵਿਚ ਨਵੀਆਂ ਪਾਬੰਦੀਆਂ ਲਾਗੂ । ਗੈਰ ਜ਼ਰੂਰੀ ਵਸਤਾਂ ਦੀਆਂ ਸਾਰੀਆਂ ਦੁਕਾਨਾਂ ਰਹਿਣਗੀਆਂ ਬੰਦਜਰਨੈਲ ਸਿੰਘ ਦੀ ਯਾਦ ਵਿਚ ਨਿਹੰਗ ਸਿੰਘਾਂ ਦੀ ਛਾਉਣੀ ਲਈ 12 ਮਰਲੇ ਜਗਾ ਦਿੱਤੀ ਦਾਨ
ਰਾਸ਼ਟਰੀ

ਗੁਰੂ ਗੋਬਿੰਦ ਸਿੰਘ ਜੀ ਬਾਰੇ ਗਲਤ ਖਬਰ ਸੰਬੰਧੀ ਪੁਲਸ ਨੂੰ ਜਾਂਚ ਦੇ ਆਦੇਸ਼

January 05, 2013 06:11 PM

ਇੰਦੌਰ. 5 ਜਨਵਰੀ : ਇਕ ਸਥਾਨਕ ਮਹੀਨਾਵਾਰ ਅਖਬਾਰ ਵੱਲੋਂ ਪ੍ਰਕਾਸ਼ਿਤ ਕੀਤੇ ਇਕ ਲੇਖ ਵਿਚ ਸਿੱਖਾਂ ਦੇ 10ਵੇਂ ਗੁਰੂ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਤੁਲਨਾ ਲੈਂਡ ਮਾਫੀਆ ਨਾਲ ਕੀਤੇ ਜਾਣ ਦੇ ਵਿਵਾਦਪੂਰਨ ਅਤੇ ਗੰਭੀਰ ਮਾਮਲੇ ਵਿਚ ਅਦਾਲਤ ਨੇ ਸ਼ੁੱਕਰਵਾਰ ਨੂੰ ਪੁਲਸ ਨੂੰ ਆਦੇਸ਼ ਜਾਰੀ ਕੀਤੇ ਹਨ ਕਿ ਇਸ ਮਾਮਲੇ ਦੀ ਮੁਕੰਮਲ ਜਾਂਚ ਕੀਤੀ ਜਾਵੇ। ਅਦਾਲਤ ਕੋਲ ਇਸ ਸੰਬੰਧੀ ਸ਼ਿਕਾਇਤ ਕਰਨ ਵਾਲੇ ਇੰਦਰਜੀਤ ਸਿੰਘ ਭਾਟੀਆ ਨੇ ਦੱਸਿਆ ਕਿ ਜੱਜ ਨੇ ਉਨ੍ਹਾਂ ਦੀ ਅਰਜ਼ੀ 'ਤੇ ਪੁਲਸ ਨੂੰ ਮਾਮਲੇ ਦੀ ਜਾਂਚ ਕਰ ਕੇ ਚਾਰ ਫਰਵਰੀ ਤੱਕ ਇਸ ਦੀ ਰਿਪੋਰਟ ਦੇਣ ਲਈ ਕਿਹਾ ਹੈ।

ਸ਼੍ਰੀ ਭਾਟੀਆ ਦੇ ਮੁਤਾਬਕ ਇਸ ਲੇਖ ਵਿਚ ਕਿਹਾ ਗਿਆ ਹੈ. ''ਔਰੰਗਜ਼ੇਬ ਦੇ ਜ਼ਮਾਨੇ ਵਿਚ ਜਦੋਂ ਗੁਰੂ ਗੋਬਿੰਦ ਸਿੰਘ ਜੰਗ ਲੜਦੇ ਸਨ. ਤਾਂ ਰਾਜਾ ਔਰੰਗਜ਼ੇਬ ਉਨ੍ਹਾਂ ਨੂੰ ਦੇਸ਼ਧਰੋਹੀ ਕਹਿੰਦਾ ਸੀ ਅਤੇ ਅੱਜ ਜਦੋਂ ਬੌਬੀ ਛਾਬੜਾ ਜੰਗ ਲੜ ਰਿਹਾ ਹੈ ਤਾਂ ਉਸ ਨੂੰ ਵੀ ਅਖੌਤੀ ਲੋਕ ਬਦਨਾਮ ਕਰ ਰਹੇ ਹਨ।''

ਉਨ੍ਹਾਂ ਕਿਹਾ ਕਿ ਇਸ ਲੇਖ ਵਿਚ ਗੁਰੂ ਗੋਬਿੰਦ ਸਿੰਘ ਦੇ ਨਾਲ ਇਕ ਲੈਂਡ ਮਾਫੀਆ ਦੀ ਤੁਲਨਾ ਕਰਨ ਨਾਲ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਭਾਰੀ ਠੇਸ ਪਹੁੰਚੀ ਹੈ। ਭਾਟੀਆ ਨੇ ਕਿਹਾ ਕਿ ਬੌਬੀ ਛਾਬੜਾ 'ਤੇ ਸ਼ਹਿਰ ਵਿਚ ਕਰੋੜਾਂ ਰੁਪਏ ਦੇ ਜ਼ਮੀਨ ਸੰਬੰਧੀ ਘਪਲਿਆਂ ਵਿਚ ਸ਼ਾਮਲ ਹੋਣ ਦਾ ਦੋਸ਼ ਹੈ ਅਤੇ ਸਥਾਨਕ ਅਦਾਲਤਾਂ ਵਿਚ ਉਨ੍ਹਾਂ ਦੇ ਖਿਲਾਫ ਵੱਖ-ਵੱਖ ਮੁਕੱਦਮੇ ਚੱਲ ਰਹੇ ਹਨ।

ਇਸ ਆਰਟੀਕਲ ਤੇ ਤੁਹਾਡੀ ਟਿੱਪਣੀ