ਗ੍ਰਹਿ ਤੇ ਸਿਹਤ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਕੇਂਦਰ ਸਰਕਾਰ ਦੀ ਮਦਦ ਨਾਲ ਸੂਬੇ ਵਿਚ 60 ਆਕਸੀਜਨ ਪਲਾਂਟ ਲਗਾਏ ਜਾਣਗੇ। ਜੋ ਸੂਬੇ ਦੇ 30,50, 100 ਅਤੇ 200 ਬਿਸਤਰੀਆਂ ਦੀ ਸਮੱਰਥਾਂ ਵਾਲੇ ਵੱਖ-ਵੱਖ ਸਰਕਾਰੀ ਹਸਪਤਾਲਾਂ ਵਿਚ ਸਥਾਪਿਤ ਕੀਤੇ ਜਾਣਗੇ। ਗ੍ਰਹਿ ਤੇ ਸਿਹਤ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਕੇਂਦਰ ਸਰਕਾਰ ਦੀ ਮਦਦ ਨਾਲ ਸੂਬੇ ਵਿਚ 60 ਆਕਸੀਜਨ ਪਲਾਂਟ ਲਗਾਏ ਜਾਣਗੇ। ਜੋ ਸੂਬੇ ਦੇ 30,50, 100 ਅਤੇ 200 ਬਿਸਤਰੀਆਂ ਦੀ ਸਮੱਰਥਾਂ ਵਾਲੇ ਵੱਖ-ਵੱਖ ਸਰਕਾਰੀ ਹਸਪਤਾਲਾਂ ਵਿਚ ਸਥਾਪਿਤ ਕੀਤੇ ਜਾਣਗੇ। ਕੋਰੋਨਾ ਮਹਾਮਾਰੀ ਵਿਚ ਡਾਕਟਰਾਂ ਤੇ ਮੈਡੀਕਲ ਸਟਾਫ ਦੇ ਲਈ ਹਰਿਆਣਾ ਸਰਕਾਰ ਦਾ ਫੈਸਲਾ-ਪੀਡਬਲਿਯੂਡੀ ਰੇਸਟ ਹਾਊਸ ਵਿਚ ਡਾਕਟਰ ਤੇ ਮੈਡੀਕਲ ਸਟਾਫ ਦਾ ਰਹਿਣਾ- ਖਾਨਾ ਹੋਵੇਗਾ ਮੁਫਤਫੂਲ ਦੇ ਦੁਕਨਦਾਰਾਂ ਵੱਲੋਂ ਦੁਕਾਨਾਂ ਬੰਦ ਕਰਨ ਦਾ ਵਿਰੋਧ, ਐਸ.ਡੀ.ਐਮ ਨੂੰ ਦਿੱਤਾ ਮੰਗ ਪੱਤਰਬੀਤੇ 24 ਘੰਟਿਆਂ 'ਚ ਕੋਰੋਨਾ ਨਾਲ 20 ਦੀ ਮੌਤ, 806 ਨਵੇਂ ਕੇਸ ਆਏ ਤੇ 660 ਹੋਏ ਤੰਦਰੁਸਤ : ਡਿਪਟੀ ਕਮਿਸ਼ਨਰਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਰਾਮਪੁਰਾ ਦੇ ਸਟਾਫ ਨੇ ਸਕੂਲ ਦੀਆਂ ਕੰਧਾਂ ਵੀ ਬੋਲਣ ਲਾਈਆਂ ਪ੍ਰਾਈਵੇਟ ਸਕੂਲਾਂ ਦੇ ਬੱਚੇ ਵੀ ਇਸ ਪੇਂਡੂ ਸਕੂਲ ਚ ਦਾਖ਼ਲ ਹੋਣ ਨੂੰ ਤਰਜੀਹ ਦੇਣ ਲੱਗੇਬਠਿੰਡਾ ਦੇ ਨਾਲ ਲਗਦੇ ਪਿੰਡਾਂ ਅੰਦਰ ਇੰਟਰਨੈੱਟ ਸੇਵਾਵਾਂ ਦੀ ਰੇਂਜ ਘਟਾਏ ਜਾਣ ਕਰਕੇ ਲਗਾਇਆ ਧਰਨਾ।ਦੋਸਤਾਂ ਨਾਲ ਪਾਰਟੀ ਕਰਨ ਗਏ ਵਕੀਲ ਦੀ ਲਾਸ਼ ਰਜਬਾਹੇ ਚੋਂ ਮਿਲੀ ਪਿੰਡ ਵਾਸੀਆਂ ਨੇ ਬਠਿੰਡਾ-ਜ਼ੀਰਕਪੁਰ ਕੌਮੀ ਸ਼ਾਹ ਮਾਰਗ ਤੇ ਲਾਇਆ ਜਾਮ, ਪਿੰਡ ਵਿੱਚ ਮਾਤਮ ਛਾਇਆ ਜ਼ਿਲਾ ਮੈਜਿਸਟਰੇਟ ਵਲੋਂ ਗੁਰਦਾਸਪੁਰ ਜਿਲ੍ਹੇ ਵਿਚ ਨਵੀਆਂ ਪਾਬੰਦੀਆਂ ਲਾਗੂ । ਗੈਰ ਜ਼ਰੂਰੀ ਵਸਤਾਂ ਦੀਆਂ ਸਾਰੀਆਂ ਦੁਕਾਨਾਂ ਰਹਿਣਗੀਆਂ ਬੰਦਜਰਨੈਲ ਸਿੰਘ ਦੀ ਯਾਦ ਵਿਚ ਨਿਹੰਗ ਸਿੰਘਾਂ ਦੀ ਛਾਉਣੀ ਲਈ 12 ਮਰਲੇ ਜਗਾ ਦਿੱਤੀ ਦਾਨ
ਚੰਡੀਗੜ੍ਹ

ਹਰਿਆਣਾ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਸ੍ਰੀਮਤੀ ਨਵਰਾਜ ਸੰਧੂ ਨੁੂੰ ਹਰਿਆਣਾ ਰਾਜ ਪੁਲਿਸ ਸ਼ਿਕਾਇਤ ਅਥਾਰਿਟੀ ਦਾ ਚੇਅਰਮੈਨ ਨਿਯੁਕਤ ਕੀਤਾ

April 26, 2021 11:35 PM

ਚੰਡੀਗੜ੍ਹ, 27 ਅਪ੍ਰੈਲ (ਬਿਊਰੋ) - ਹਰਿਆਣਾ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਸ੍ਰੀਮਤੀ ਨਵਰਾਜ ਸੰਧੂ, ਆਈਏਐਸ (ਸੇਵਾਮੁਕਤ) ਨੁੂੰ ਹਰਿਆਣਾ ਰਾਜ ਪੁਲਿਸ ਸ਼ਿਕਾਇਤ ਅਥਾਰਿਟੀ ਦਾ ਚੇਅਰਮੈਨ ਨਿਯੁਕਤ ਕੀਤਾ ਹੈ।         

            ਇਕ ਸਰਕਾਰੀ ਬੁਲਾਰੇ ਨੇ ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਇਸ ਦੇ ਇਲਾਵਾ, ਸ੍ਰੀ ਕਮਲੇਸ਼ਵਰ ਕੁਮਾਰ ਮਿਸ਼ਰਾ, ਆਈਪੀਐਸ (ਸੇਵਾਮੁਕਤ) ਅਤੇ ਸ੍ਰੀ ਰਮੇਸ਼ ਚੰਦਰ ਵਰਮਾ, ਆਈਏਐਸ (ਸੇਵਾਮੁਕਤ) ਨੂੰ ਅਥਾਰਿਟੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ।

            ਉਨ੍ਹਾਂ ਨੇ ਦਸਿਆ ਕਿ ਅਥਾਰਿਟੀ ਦੇ ਚੇਅਰਮੈਨ ਅਤੇ ਮੈਂਬਰਾਂ ਦਾ ਕਾਰਜਕਾਲ ਕਾਰਜਭਾਰ ਸੰਭਾਲਣ ਦੀ ਮਿੱਤੀ ਤੋਂ ਤਿੰਨ ਸਾਲ ਦੇ ਸਮੇਂ ਦੇ ਲਈ ਹੋਵੇਗਾ।

ਇਸ ਆਰਟੀਕਲ ਤੇ ਤੁਹਾਡੀ ਟਿੱਪਣੀ