ਗ੍ਰਹਿ ਤੇ ਸਿਹਤ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਕੇਂਦਰ ਸਰਕਾਰ ਦੀ ਮਦਦ ਨਾਲ ਸੂਬੇ ਵਿਚ 60 ਆਕਸੀਜਨ ਪਲਾਂਟ ਲਗਾਏ ਜਾਣਗੇ। ਜੋ ਸੂਬੇ ਦੇ 30,50, 100 ਅਤੇ 200 ਬਿਸਤਰੀਆਂ ਦੀ ਸਮੱਰਥਾਂ ਵਾਲੇ ਵੱਖ-ਵੱਖ ਸਰਕਾਰੀ ਹਸਪਤਾਲਾਂ ਵਿਚ ਸਥਾਪਿਤ ਕੀਤੇ ਜਾਣਗੇ। ਗ੍ਰਹਿ ਤੇ ਸਿਹਤ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਕੇਂਦਰ ਸਰਕਾਰ ਦੀ ਮਦਦ ਨਾਲ ਸੂਬੇ ਵਿਚ 60 ਆਕਸੀਜਨ ਪਲਾਂਟ ਲਗਾਏ ਜਾਣਗੇ। ਜੋ ਸੂਬੇ ਦੇ 30,50, 100 ਅਤੇ 200 ਬਿਸਤਰੀਆਂ ਦੀ ਸਮੱਰਥਾਂ ਵਾਲੇ ਵੱਖ-ਵੱਖ ਸਰਕਾਰੀ ਹਸਪਤਾਲਾਂ ਵਿਚ ਸਥਾਪਿਤ ਕੀਤੇ ਜਾਣਗੇ। ਕੋਰੋਨਾ ਮਹਾਮਾਰੀ ਵਿਚ ਡਾਕਟਰਾਂ ਤੇ ਮੈਡੀਕਲ ਸਟਾਫ ਦੇ ਲਈ ਹਰਿਆਣਾ ਸਰਕਾਰ ਦਾ ਫੈਸਲਾ-ਪੀਡਬਲਿਯੂਡੀ ਰੇਸਟ ਹਾਊਸ ਵਿਚ ਡਾਕਟਰ ਤੇ ਮੈਡੀਕਲ ਸਟਾਫ ਦਾ ਰਹਿਣਾ- ਖਾਨਾ ਹੋਵੇਗਾ ਮੁਫਤਫੂਲ ਦੇ ਦੁਕਨਦਾਰਾਂ ਵੱਲੋਂ ਦੁਕਾਨਾਂ ਬੰਦ ਕਰਨ ਦਾ ਵਿਰੋਧ, ਐਸ.ਡੀ.ਐਮ ਨੂੰ ਦਿੱਤਾ ਮੰਗ ਪੱਤਰਬੀਤੇ 24 ਘੰਟਿਆਂ 'ਚ ਕੋਰੋਨਾ ਨਾਲ 20 ਦੀ ਮੌਤ, 806 ਨਵੇਂ ਕੇਸ ਆਏ ਤੇ 660 ਹੋਏ ਤੰਦਰੁਸਤ : ਡਿਪਟੀ ਕਮਿਸ਼ਨਰਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਰਾਮਪੁਰਾ ਦੇ ਸਟਾਫ ਨੇ ਸਕੂਲ ਦੀਆਂ ਕੰਧਾਂ ਵੀ ਬੋਲਣ ਲਾਈਆਂ ਪ੍ਰਾਈਵੇਟ ਸਕੂਲਾਂ ਦੇ ਬੱਚੇ ਵੀ ਇਸ ਪੇਂਡੂ ਸਕੂਲ ਚ ਦਾਖ਼ਲ ਹੋਣ ਨੂੰ ਤਰਜੀਹ ਦੇਣ ਲੱਗੇਬਠਿੰਡਾ ਦੇ ਨਾਲ ਲਗਦੇ ਪਿੰਡਾਂ ਅੰਦਰ ਇੰਟਰਨੈੱਟ ਸੇਵਾਵਾਂ ਦੀ ਰੇਂਜ ਘਟਾਏ ਜਾਣ ਕਰਕੇ ਲਗਾਇਆ ਧਰਨਾ।ਦੋਸਤਾਂ ਨਾਲ ਪਾਰਟੀ ਕਰਨ ਗਏ ਵਕੀਲ ਦੀ ਲਾਸ਼ ਰਜਬਾਹੇ ਚੋਂ ਮਿਲੀ ਪਿੰਡ ਵਾਸੀਆਂ ਨੇ ਬਠਿੰਡਾ-ਜ਼ੀਰਕਪੁਰ ਕੌਮੀ ਸ਼ਾਹ ਮਾਰਗ ਤੇ ਲਾਇਆ ਜਾਮ, ਪਿੰਡ ਵਿੱਚ ਮਾਤਮ ਛਾਇਆ ਜ਼ਿਲਾ ਮੈਜਿਸਟਰੇਟ ਵਲੋਂ ਗੁਰਦਾਸਪੁਰ ਜਿਲ੍ਹੇ ਵਿਚ ਨਵੀਆਂ ਪਾਬੰਦੀਆਂ ਲਾਗੂ । ਗੈਰ ਜ਼ਰੂਰੀ ਵਸਤਾਂ ਦੀਆਂ ਸਾਰੀਆਂ ਦੁਕਾਨਾਂ ਰਹਿਣਗੀਆਂ ਬੰਦਜਰਨੈਲ ਸਿੰਘ ਦੀ ਯਾਦ ਵਿਚ ਨਿਹੰਗ ਸਿੰਘਾਂ ਦੀ ਛਾਉਣੀ ਲਈ 12 ਮਰਲੇ ਜਗਾ ਦਿੱਤੀ ਦਾਨ
ਰਾਸ਼ਟਰੀ : ਹਰਿਆਣਾ

ਹਰਿਆਣਾ ਸਰਕਾਰ ਨੇ ਗੁਰੂਗ੍ਰਾਮ ਦੇ ਵਜੀਰਾਬਾਦ ਸਬ-ਰਜਿਸਟਰਾਰ ਦਫਤਰ ਦੇ ਲਈ ਡੀਡਸ ਦੀ ਰਜਿਸਟ੍ਰੇਸ਼ਣ ਦੇ ਲਈ ਆਨਲਾਇਨ ਈ-ਅਪੁਆਇੰਟਮੈਂਟ ਟੋਕਨ ਜਾਰੀ ਕਰਨ ਦੀ ਰੋਜਾਨਾ ਦੀ ਸੀਮਾ 100 ਤੋਂ ਵੱਧਾ ਕੇ 200 ਕਰਨ ਦਾ ਫੈਸਲਾ ਕੀਤਾ ਹੈ। ਇਸ ਫੈਸਲਾ ਨਾਲ ਜਿੱਥੇ ਇਕ ਪਾਸੇ ਤਹਿਸੀਲ ਵਿਚ ਭੀੜ ਘੱਟ ਹੋਵੇਗੀ ਤਾਂ ਉੱਥੇ ਦੂਜੇ ਪਾਸੇ ਡੀਡਸ ਦੀ ਰਜਿਸਟ੍ਰੇਸ਼ਣ ਦੇ ਲਈ ਲੰਬੀ ਉਡੀਕ ਸਮੇਂ ਤੋਂ ਰਾਹਤ ਵੀ ਮਿਲੇਗੀ। ਹਰਿਆਣਾ ਵਿਚ ਵਜੀਰਾਬਾਦ ਅਜਿਹੀ ਤਹਿਸੀਲ ਹੈ, ਜਿੱਥੇ ਇਕ ਸਾਲ ਵਿਚ ਵੱਧ ਤੋਂ ਵੱਧ 11370 ਰਜਿਸਟ੍ਰੇਸ਼ਣ ਹੋਈਆਂ। ਇਸ ਸਬੰਧ ਦਾ ਇਕ ਆਦੇਸ਼ ਵਿੱਤ ਕਮਿਸ਼ਨ ਮਾਲ ਅਤੇ ਆਪਦਾ ਪ੍ਰਬੰਧਨ ਵਿਭਾਗ ਦੇ ਵਧੀਕ ਮੁੱਖ ਸਕੱਤਰ ਸੰਜੀਵ ਕੌਸ਼ਲ ਵੱਲੋਂ ਜਾਰੀ ਕੀਤਾ ਗਿਆ ਹੈ। ਸਲਸਵਿਹ/2021

April 27, 2021 10:42 PM
ਇਸ ਆਰਟੀਕਲ ਤੇ ਤੁਹਾਡੀ ਟਿੱਪਣੀ