ਗ੍ਰਹਿ ਤੇ ਸਿਹਤ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਕੇਂਦਰ ਸਰਕਾਰ ਦੀ ਮਦਦ ਨਾਲ ਸੂਬੇ ਵਿਚ 60 ਆਕਸੀਜਨ ਪਲਾਂਟ ਲਗਾਏ ਜਾਣਗੇ। ਜੋ ਸੂਬੇ ਦੇ 30,50, 100 ਅਤੇ 200 ਬਿਸਤਰੀਆਂ ਦੀ ਸਮੱਰਥਾਂ ਵਾਲੇ ਵੱਖ-ਵੱਖ ਸਰਕਾਰੀ ਹਸਪਤਾਲਾਂ ਵਿਚ ਸਥਾਪਿਤ ਕੀਤੇ ਜਾਣਗੇ। ਗ੍ਰਹਿ ਤੇ ਸਿਹਤ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਕੇਂਦਰ ਸਰਕਾਰ ਦੀ ਮਦਦ ਨਾਲ ਸੂਬੇ ਵਿਚ 60 ਆਕਸੀਜਨ ਪਲਾਂਟ ਲਗਾਏ ਜਾਣਗੇ। ਜੋ ਸੂਬੇ ਦੇ 30,50, 100 ਅਤੇ 200 ਬਿਸਤਰੀਆਂ ਦੀ ਸਮੱਰਥਾਂ ਵਾਲੇ ਵੱਖ-ਵੱਖ ਸਰਕਾਰੀ ਹਸਪਤਾਲਾਂ ਵਿਚ ਸਥਾਪਿਤ ਕੀਤੇ ਜਾਣਗੇ। ਕੋਰੋਨਾ ਮਹਾਮਾਰੀ ਵਿਚ ਡਾਕਟਰਾਂ ਤੇ ਮੈਡੀਕਲ ਸਟਾਫ ਦੇ ਲਈ ਹਰਿਆਣਾ ਸਰਕਾਰ ਦਾ ਫੈਸਲਾ-ਪੀਡਬਲਿਯੂਡੀ ਰੇਸਟ ਹਾਊਸ ਵਿਚ ਡਾਕਟਰ ਤੇ ਮੈਡੀਕਲ ਸਟਾਫ ਦਾ ਰਹਿਣਾ- ਖਾਨਾ ਹੋਵੇਗਾ ਮੁਫਤਫੂਲ ਦੇ ਦੁਕਨਦਾਰਾਂ ਵੱਲੋਂ ਦੁਕਾਨਾਂ ਬੰਦ ਕਰਨ ਦਾ ਵਿਰੋਧ, ਐਸ.ਡੀ.ਐਮ ਨੂੰ ਦਿੱਤਾ ਮੰਗ ਪੱਤਰਬੀਤੇ 24 ਘੰਟਿਆਂ 'ਚ ਕੋਰੋਨਾ ਨਾਲ 20 ਦੀ ਮੌਤ, 806 ਨਵੇਂ ਕੇਸ ਆਏ ਤੇ 660 ਹੋਏ ਤੰਦਰੁਸਤ : ਡਿਪਟੀ ਕਮਿਸ਼ਨਰਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਰਾਮਪੁਰਾ ਦੇ ਸਟਾਫ ਨੇ ਸਕੂਲ ਦੀਆਂ ਕੰਧਾਂ ਵੀ ਬੋਲਣ ਲਾਈਆਂ ਪ੍ਰਾਈਵੇਟ ਸਕੂਲਾਂ ਦੇ ਬੱਚੇ ਵੀ ਇਸ ਪੇਂਡੂ ਸਕੂਲ ਚ ਦਾਖ਼ਲ ਹੋਣ ਨੂੰ ਤਰਜੀਹ ਦੇਣ ਲੱਗੇਬਠਿੰਡਾ ਦੇ ਨਾਲ ਲਗਦੇ ਪਿੰਡਾਂ ਅੰਦਰ ਇੰਟਰਨੈੱਟ ਸੇਵਾਵਾਂ ਦੀ ਰੇਂਜ ਘਟਾਏ ਜਾਣ ਕਰਕੇ ਲਗਾਇਆ ਧਰਨਾ।ਦੋਸਤਾਂ ਨਾਲ ਪਾਰਟੀ ਕਰਨ ਗਏ ਵਕੀਲ ਦੀ ਲਾਸ਼ ਰਜਬਾਹੇ ਚੋਂ ਮਿਲੀ ਪਿੰਡ ਵਾਸੀਆਂ ਨੇ ਬਠਿੰਡਾ-ਜ਼ੀਰਕਪੁਰ ਕੌਮੀ ਸ਼ਾਹ ਮਾਰਗ ਤੇ ਲਾਇਆ ਜਾਮ, ਪਿੰਡ ਵਿੱਚ ਮਾਤਮ ਛਾਇਆ ਜ਼ਿਲਾ ਮੈਜਿਸਟਰੇਟ ਵਲੋਂ ਗੁਰਦਾਸਪੁਰ ਜਿਲ੍ਹੇ ਵਿਚ ਨਵੀਆਂ ਪਾਬੰਦੀਆਂ ਲਾਗੂ । ਗੈਰ ਜ਼ਰੂਰੀ ਵਸਤਾਂ ਦੀਆਂ ਸਾਰੀਆਂ ਦੁਕਾਨਾਂ ਰਹਿਣਗੀਆਂ ਬੰਦਜਰਨੈਲ ਸਿੰਘ ਦੀ ਯਾਦ ਵਿਚ ਨਿਹੰਗ ਸਿੰਘਾਂ ਦੀ ਛਾਉਣੀ ਲਈ 12 ਮਰਲੇ ਜਗਾ ਦਿੱਤੀ ਦਾਨ
ਰਾਸ਼ਟਰੀ : ਹਰਿਆਣਾ

ਹਰਿਆਣਾ ਸਰਕਾਰ ਨੇ ਹਰਿਆਣਾ ਸਿਵਲ ਸਕੱਤਰੇਤ, ਚੰਡੀਗੜ੍ਹ ਵਿਚ ਆਕਸੀਜਨ ਕੰਟਰੋਲ ਰੂਮ ਸਥਾਪਤ ਕੀਤਾ ਚੰਡੀਗੜ੍ਹ, 27 ਅਪ੍ਰੈਲ - ਕੋਵਿਡ-19 ਮਾਮਲਿਆਂ ਵਿਚ ਤੇਜੀ ਨਾਲ ਵਾਧਾ ਅਤੇ ਮੈਡੀਕਲ ਆਕਸੀਜਨ ਦੀ ਮੌਜੂਦਾ ਮੰਗ ਨੂੰ ਪੂਰਾ ਕਰਨ ਦੀ ਜਰੂਰਤ ਨੂੰ ਮਹਿਸੂਸ ਕਰਦੇ ਹੋਏ, ਹਰਿਆਣਾ ਸਰਕਾਰ ਨੇ ਹਰਿਆਣਾ ਸਿਵਲ ਸਕੱਤਰੇਤ ਚੰਡੀਗੜ੍ਹ ਵਿਚ ਹਰਿਆਣਾ ਆਕਸੀਜਨ ਕੰਟਰੋਲ ਰੂਮ ਸਥਾਪਤ ਕੀਤਾ ਹੈ।

April 27, 2021 10:51 PM
ਇਸ ਆਰਟੀਕਲ ਤੇ ਤੁਹਾਡੀ ਟਿੱਪਣੀ