ਗ੍ਰਹਿ ਤੇ ਸਿਹਤ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਕੇਂਦਰ ਸਰਕਾਰ ਦੀ ਮਦਦ ਨਾਲ ਸੂਬੇ ਵਿਚ 60 ਆਕਸੀਜਨ ਪਲਾਂਟ ਲਗਾਏ ਜਾਣਗੇ। ਜੋ ਸੂਬੇ ਦੇ 30,50, 100 ਅਤੇ 200 ਬਿਸਤਰੀਆਂ ਦੀ ਸਮੱਰਥਾਂ ਵਾਲੇ ਵੱਖ-ਵੱਖ ਸਰਕਾਰੀ ਹਸਪਤਾਲਾਂ ਵਿਚ ਸਥਾਪਿਤ ਕੀਤੇ ਜਾਣਗੇ। ਗ੍ਰਹਿ ਤੇ ਸਿਹਤ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਕੇਂਦਰ ਸਰਕਾਰ ਦੀ ਮਦਦ ਨਾਲ ਸੂਬੇ ਵਿਚ 60 ਆਕਸੀਜਨ ਪਲਾਂਟ ਲਗਾਏ ਜਾਣਗੇ। ਜੋ ਸੂਬੇ ਦੇ 30,50, 100 ਅਤੇ 200 ਬਿਸਤਰੀਆਂ ਦੀ ਸਮੱਰਥਾਂ ਵਾਲੇ ਵੱਖ-ਵੱਖ ਸਰਕਾਰੀ ਹਸਪਤਾਲਾਂ ਵਿਚ ਸਥਾਪਿਤ ਕੀਤੇ ਜਾਣਗੇ। ਕੋਰੋਨਾ ਮਹਾਮਾਰੀ ਵਿਚ ਡਾਕਟਰਾਂ ਤੇ ਮੈਡੀਕਲ ਸਟਾਫ ਦੇ ਲਈ ਹਰਿਆਣਾ ਸਰਕਾਰ ਦਾ ਫੈਸਲਾ-ਪੀਡਬਲਿਯੂਡੀ ਰੇਸਟ ਹਾਊਸ ਵਿਚ ਡਾਕਟਰ ਤੇ ਮੈਡੀਕਲ ਸਟਾਫ ਦਾ ਰਹਿਣਾ- ਖਾਨਾ ਹੋਵੇਗਾ ਮੁਫਤਫੂਲ ਦੇ ਦੁਕਨਦਾਰਾਂ ਵੱਲੋਂ ਦੁਕਾਨਾਂ ਬੰਦ ਕਰਨ ਦਾ ਵਿਰੋਧ, ਐਸ.ਡੀ.ਐਮ ਨੂੰ ਦਿੱਤਾ ਮੰਗ ਪੱਤਰਬੀਤੇ 24 ਘੰਟਿਆਂ 'ਚ ਕੋਰੋਨਾ ਨਾਲ 20 ਦੀ ਮੌਤ, 806 ਨਵੇਂ ਕੇਸ ਆਏ ਤੇ 660 ਹੋਏ ਤੰਦਰੁਸਤ : ਡਿਪਟੀ ਕਮਿਸ਼ਨਰਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਰਾਮਪੁਰਾ ਦੇ ਸਟਾਫ ਨੇ ਸਕੂਲ ਦੀਆਂ ਕੰਧਾਂ ਵੀ ਬੋਲਣ ਲਾਈਆਂ ਪ੍ਰਾਈਵੇਟ ਸਕੂਲਾਂ ਦੇ ਬੱਚੇ ਵੀ ਇਸ ਪੇਂਡੂ ਸਕੂਲ ਚ ਦਾਖ਼ਲ ਹੋਣ ਨੂੰ ਤਰਜੀਹ ਦੇਣ ਲੱਗੇਬਠਿੰਡਾ ਦੇ ਨਾਲ ਲਗਦੇ ਪਿੰਡਾਂ ਅੰਦਰ ਇੰਟਰਨੈੱਟ ਸੇਵਾਵਾਂ ਦੀ ਰੇਂਜ ਘਟਾਏ ਜਾਣ ਕਰਕੇ ਲਗਾਇਆ ਧਰਨਾ।ਦੋਸਤਾਂ ਨਾਲ ਪਾਰਟੀ ਕਰਨ ਗਏ ਵਕੀਲ ਦੀ ਲਾਸ਼ ਰਜਬਾਹੇ ਚੋਂ ਮਿਲੀ ਪਿੰਡ ਵਾਸੀਆਂ ਨੇ ਬਠਿੰਡਾ-ਜ਼ੀਰਕਪੁਰ ਕੌਮੀ ਸ਼ਾਹ ਮਾਰਗ ਤੇ ਲਾਇਆ ਜਾਮ, ਪਿੰਡ ਵਿੱਚ ਮਾਤਮ ਛਾਇਆ ਜ਼ਿਲਾ ਮੈਜਿਸਟਰੇਟ ਵਲੋਂ ਗੁਰਦਾਸਪੁਰ ਜਿਲ੍ਹੇ ਵਿਚ ਨਵੀਆਂ ਪਾਬੰਦੀਆਂ ਲਾਗੂ । ਗੈਰ ਜ਼ਰੂਰੀ ਵਸਤਾਂ ਦੀਆਂ ਸਾਰੀਆਂ ਦੁਕਾਨਾਂ ਰਹਿਣਗੀਆਂ ਬੰਦਜਰਨੈਲ ਸਿੰਘ ਦੀ ਯਾਦ ਵਿਚ ਨਿਹੰਗ ਸਿੰਘਾਂ ਦੀ ਛਾਉਣੀ ਲਈ 12 ਮਰਲੇ ਜਗਾ ਦਿੱਤੀ ਦਾਨ
ਰਾਸ਼ਟਰੀ : ਹਰਿਆਣਾ

ਹਰਿਆਣਾ ਪੁਲਿਸ ਨਸ਼ਾ ਤਸਕਰੀ 'ਤੇ ਕਸ ਰਹੀ ਸ਼ਿਕੰਜਾ 7 ਮਹੀਨੇ ਵਿਚ ਸਿਰਸਾ ਤੋਂ 996 ਕਿਲੋ ਨਸ਼ੀਲੇ ਪਦਾਰਥ ਬਰਾਮਦ 567 ਗਿਰਫਤਾਰ

April 28, 2021 12:13 AM

ਚੰਡੀਗੜ੍ਹ, 28 ਅਪ੍ਰੈਲ (ਬਿਊਰੋ) - ਹਰਿਆਣਾ ਪੁਲਿਸ ਵੱਲੋਂ ਨਸ਼ਾ ਤਸਕਰੀ ਵਿਚ ਸ਼ਾਮਿਲ ਲੋਕਾਂ ਦੇ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੇ ਨਤੀਜੇਵਜੋ ਇਕੱਲੇ ਸਿਰਸਾ ਜਿਲ੍ਹੇ ਤੋਂ ਪਿਛਲੀ ਸੱਤ ਮਹੀਨਿਆਂ ਵਿਚ 996 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਜਬਤ ਕੀਤਾ ਗਿਆ ਹੈ।

            ਹਰਿਆਣਾ ਪੁਲਿਸ ਦੇ ਬੁਲਾਰੇ ਨੇ ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਪਿਛਲੇ ਸੱਤ ਮਹੀਨਿਆਂ ਵਿਚ ਸਿਰਸਾ ਜਿਲ੍ਹੇ ਵਿਚ ਡਰਂੱਗ ਰੱਖਣ ਸਮੇਤ ਤਸਕਰੀ ਦੇ ਦੋਸ਼ ਵਿਚ 323 ਮਾਮਲੇ ਦਰਜ ਕਰਦੇ ਹੋਏ 567 ਦੋਸ਼ੀਆਂ ਨੂੰ ਗਿਰਫਤਾਰ ਕੀਤਾ ਗਿਆ।

            ਇਸ ਸਮੇਂ ਵਿਚ ਪੁਲਿਸ ਨੇ ਨਸ਼ਾ ਕਾਰੋਬਾਰੀਆਂ 'ਤੇ ਨਕੇਲ ਕੱਸਦੇ ਹੋਏ ਗਿਰਫਤਾਰ ਦੋਸ਼ੀਆਂ ਦੇ ਕਬਜੇ ਤੋਂ 3 ਕਿਲੋ 170 ਗ੍ਰਾਮ ਹੀਰੋਇਨ, 37 ਕਿਲੋ 580 ਗ੍ਰਾਮ ਅਫੀਮ, 943 ਕਿਲੋ ਤੋਂ ਵੱਧ ਚੁਰਾ ਪੋਸਤ, 11 ਕਿਲੋ 370 ਗ੍ਰਾਮ ਗਾਂਜਾ ਸਮੇਤ ਪਾਬੰਦੀਸ਼ੁਦਾ ਦਵਾਈਆਂ ਦੀ ਸ਼੍ਰੇਣੀ ਵਿਚ ਆਉਣ ਵਾਲੀਆਂ 2.36 ਲੱਖ ਤੋਂ ਵੱਧ ਨਸ਼ੀਲੀ ਗੋਲੀਆਂ -ਕੈਪਸੂਲ ਬਰਾਮਦ ਕੀਤੇ ਹਨ।

            ਡੀਜੀਪੀ ਹਰਿਆਣਾ ਮਨੋਜ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ਦਾ ਪਾਲਣ ਕਰਦੇ ਹੋਏ ਪੁਲਿਸ ਵੱਲੋਂ ਡਰੱਗ ਮਾਫੀਆ ਬਾਰੇ ਸੂਚਨਾ ਦੇ ਆਦਾਨ ਪ੍ਰਦਾਨ ਦੇ ਲਈ ਇੰਟਰ ਸਟੇਟ ਸਹਿਯੋਗ ਸਮੇਤ ਨਸ਼ੀਲੇ ਪਦਾਰਥਾਂ ਦੀ ਤਸਕਰੀ 'ਤੇ ਰੋਕ ਲਗਾਉਣ ਦੇ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ। ਇਸ ਦੇ ਨਤੀਜੇਵਜੋ ਪੁਲਿਸ ਨੇ ਸਿਰਸਾ ਜਿਲ੍ਹੇ ਵਿਸ਼ੇਸ਼ ਰੂਪ ਨਾਲ ਰਾਜਸਤਾਨ ਅਤੇ ਪੰਜਾਬ ਦੀ ਬਾਡਰ ਖੇਰਤਾਂ ਤੋਂ ਨਸ਼ੀਲੇ ਪਦਾਰਥ ਤਸਕਰੀ ਵਿਚ ਸ਼ਾਮਿਲ ਹੋਰ ਦੋਸ਼ੀਆਂ 'ਤੇ ਸ਼ਿਕੰਜਾ ਕਸਿਆ ਹੈ।

            ਬੁਲਾਰੇ ਨੇ ਨਾਗਰਿਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਨਿਡਰ ਹੋ ਕੇ ਅੱਗੇ ਆਉਣ ਅਤੇ ਨਸ਼ੀਲੇ ਪਦਾਰਥਾਂ ਦੀ ਵਿਕਰੀ ਅਤੇ ਵਰਤੋ ਸਬੰਧੀ ਜਾਣਕਾਰੀ ਪੁਲਿਸ ਦੇ ਨਾਲ ਸਾਂਝੀ ਕਰਨ। ਉਨ੍ਹਾਂ ਨੇ ਕਿਹਾ ਕਿ ਡਰੱਗ ਤਸਕਰੀ ਵਿਚ ਸ਼ਾਮਿਲ ਲੋਕਾਂ ਦੇ ਖਿਲਾਫ ਸਖਤ ਕਾਰਵਾਈ ਕਰਨ ਦੇ ਨਾਲ-ਨਾਲ ਪੁਲਿਸ ਵੱਲੋਂ ਲੋਕਾਂ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਦੇ ਬਾਰੇ ਵਿਚ ਜਾਗਰੁਕ ਕੀਤਾ ਜਾ ਰਿਹਾ ਹੈ।

ਇਸ ਆਰਟੀਕਲ ਤੇ ਤੁਹਾਡੀ ਟਿੱਪਣੀ