ਗ੍ਰਹਿ ਤੇ ਸਿਹਤ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਕੇਂਦਰ ਸਰਕਾਰ ਦੀ ਮਦਦ ਨਾਲ ਸੂਬੇ ਵਿਚ 60 ਆਕਸੀਜਨ ਪਲਾਂਟ ਲਗਾਏ ਜਾਣਗੇ। ਜੋ ਸੂਬੇ ਦੇ 30,50, 100 ਅਤੇ 200 ਬਿਸਤਰੀਆਂ ਦੀ ਸਮੱਰਥਾਂ ਵਾਲੇ ਵੱਖ-ਵੱਖ ਸਰਕਾਰੀ ਹਸਪਤਾਲਾਂ ਵਿਚ ਸਥਾਪਿਤ ਕੀਤੇ ਜਾਣਗੇ। ਗ੍ਰਹਿ ਤੇ ਸਿਹਤ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਕੇਂਦਰ ਸਰਕਾਰ ਦੀ ਮਦਦ ਨਾਲ ਸੂਬੇ ਵਿਚ 60 ਆਕਸੀਜਨ ਪਲਾਂਟ ਲਗਾਏ ਜਾਣਗੇ। ਜੋ ਸੂਬੇ ਦੇ 30,50, 100 ਅਤੇ 200 ਬਿਸਤਰੀਆਂ ਦੀ ਸਮੱਰਥਾਂ ਵਾਲੇ ਵੱਖ-ਵੱਖ ਸਰਕਾਰੀ ਹਸਪਤਾਲਾਂ ਵਿਚ ਸਥਾਪਿਤ ਕੀਤੇ ਜਾਣਗੇ। ਕੋਰੋਨਾ ਮਹਾਮਾਰੀ ਵਿਚ ਡਾਕਟਰਾਂ ਤੇ ਮੈਡੀਕਲ ਸਟਾਫ ਦੇ ਲਈ ਹਰਿਆਣਾ ਸਰਕਾਰ ਦਾ ਫੈਸਲਾ-ਪੀਡਬਲਿਯੂਡੀ ਰੇਸਟ ਹਾਊਸ ਵਿਚ ਡਾਕਟਰ ਤੇ ਮੈਡੀਕਲ ਸਟਾਫ ਦਾ ਰਹਿਣਾ- ਖਾਨਾ ਹੋਵੇਗਾ ਮੁਫਤਫੂਲ ਦੇ ਦੁਕਨਦਾਰਾਂ ਵੱਲੋਂ ਦੁਕਾਨਾਂ ਬੰਦ ਕਰਨ ਦਾ ਵਿਰੋਧ, ਐਸ.ਡੀ.ਐਮ ਨੂੰ ਦਿੱਤਾ ਮੰਗ ਪੱਤਰਬੀਤੇ 24 ਘੰਟਿਆਂ 'ਚ ਕੋਰੋਨਾ ਨਾਲ 20 ਦੀ ਮੌਤ, 806 ਨਵੇਂ ਕੇਸ ਆਏ ਤੇ 660 ਹੋਏ ਤੰਦਰੁਸਤ : ਡਿਪਟੀ ਕਮਿਸ਼ਨਰਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਰਾਮਪੁਰਾ ਦੇ ਸਟਾਫ ਨੇ ਸਕੂਲ ਦੀਆਂ ਕੰਧਾਂ ਵੀ ਬੋਲਣ ਲਾਈਆਂ ਪ੍ਰਾਈਵੇਟ ਸਕੂਲਾਂ ਦੇ ਬੱਚੇ ਵੀ ਇਸ ਪੇਂਡੂ ਸਕੂਲ ਚ ਦਾਖ਼ਲ ਹੋਣ ਨੂੰ ਤਰਜੀਹ ਦੇਣ ਲੱਗੇਬਠਿੰਡਾ ਦੇ ਨਾਲ ਲਗਦੇ ਪਿੰਡਾਂ ਅੰਦਰ ਇੰਟਰਨੈੱਟ ਸੇਵਾਵਾਂ ਦੀ ਰੇਂਜ ਘਟਾਏ ਜਾਣ ਕਰਕੇ ਲਗਾਇਆ ਧਰਨਾ।ਦੋਸਤਾਂ ਨਾਲ ਪਾਰਟੀ ਕਰਨ ਗਏ ਵਕੀਲ ਦੀ ਲਾਸ਼ ਰਜਬਾਹੇ ਚੋਂ ਮਿਲੀ ਪਿੰਡ ਵਾਸੀਆਂ ਨੇ ਬਠਿੰਡਾ-ਜ਼ੀਰਕਪੁਰ ਕੌਮੀ ਸ਼ਾਹ ਮਾਰਗ ਤੇ ਲਾਇਆ ਜਾਮ, ਪਿੰਡ ਵਿੱਚ ਮਾਤਮ ਛਾਇਆ ਜ਼ਿਲਾ ਮੈਜਿਸਟਰੇਟ ਵਲੋਂ ਗੁਰਦਾਸਪੁਰ ਜਿਲ੍ਹੇ ਵਿਚ ਨਵੀਆਂ ਪਾਬੰਦੀਆਂ ਲਾਗੂ । ਗੈਰ ਜ਼ਰੂਰੀ ਵਸਤਾਂ ਦੀਆਂ ਸਾਰੀਆਂ ਦੁਕਾਨਾਂ ਰਹਿਣਗੀਆਂ ਬੰਦਜਰਨੈਲ ਸਿੰਘ ਦੀ ਯਾਦ ਵਿਚ ਨਿਹੰਗ ਸਿੰਘਾਂ ਦੀ ਛਾਉਣੀ ਲਈ 12 ਮਰਲੇ ਜਗਾ ਦਿੱਤੀ ਦਾਨ
ਪੰਜਾਬ

ਗੁਰਦਾਸਪੁਰ ਜ਼ਿਲੇ ਵਿਚ 24 ਘੰਟੇ ਕੰਮ ਕਰਨ ਵਾਲਾ ਕੋਵਿਡ ਕੰਟਰੋਲ ਰੂਮ ਸਥਾਪਤ

May 02, 2021 07:32 PM
ਗੁਰਦਾਸਪੁਰ, 2 ਮਈ (ਮਨਜੀਤ ਸਿੰਘ) ਜਿਲੇ ਅੰਦਰ ਕੋਵਿਡ ਪੀੜਤਾਂ ਨੂੰ ਮੈਡੀਕਲ ਅਤੇ ਹੋਰ ਐਮਰਜੰਸੀ ਸਹਲੂਤਾਂ ਮੁਹੱਈਆ ਕਰਨ ਦੇ ਮੰਤਵ ਨਾਲ 24 ਘੰਟੇ ਕੰਮ ਕਰਨ ਵਾਲਾ ਕੋਵਿਡ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਸ੍ਰੀ ਰਾਹੁਲ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਨੇ ਦੱਸਿਆ ਕਿ ਗੁਰਦਾਸਪੁਰ ਜਿਲੇ ਅੰਦਰ ਮੈਡੀਕਲ ਸਹੂਲਤਾਂ ਅਤੇ ਕੋਵਿਡ ਪੀੜਤਾਂ ਨੂੰ ਹੋਰ ਐਮਰਜੰਸੀ ਸਹੂਲਤਾਂ, ਉਨਾਂ ਦੇ ਰਿਸਤੇਦਾਰਾਂ ਅਤੇ ਹਸਪਤਾਲਾਂ ਵਿਚ ਕੋਵਿਡ ਪੀੜਤਾਂ ਦੇ ਇਲਾਜ ਲਈ 24 ਘੰਟੇ 7 ਦਿਨ ਕੰਮ ਕਰਨ ਵਾਲਾ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ।
 
ਉਨਾਂ ਦੱਸਿਆ ਕਿ ਪੁਲਿਸ ਲਾਈਨ ਗੁਰਦਾਸਪੁਰ ਵਿਖੇ ਪੁਲਿਸ ਕੰਟਰੋਲ ਸਥਾਪਤ ਕੀਤਾ ਗਿਆ ਹੈ। ਪੁਲਿਸ ਕੰਟਰੋਲ ਰੂਮ ਗੁਰਦਾਸਪੁਰ ਦੇ ਨੰਬਰ 9780002601, 01874-221966, 01874-502863 ਅਤੇ 85589-42110 ਹਨ, ਇਨਾਂ ਨੰਬਰਾਂ ਉੱਪਰ ਕਾਲ ਜਾਂ ਵਟਸਅਪ ਰਾਹੀ ਜਾਣਕਾਰੀ ਹਾਸਲ ਕੀਤੀ ਜਾ ਸਕਦੀ ਹੈ।
 
ਇਸ ਮੌਕੇ ਉਨਾਂ ਜ਼ਿਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਕੋਵਿਡ ਮਹਾਂਮਾਰੀ ਦੇ ਬਿਮਾਰੀ ਤੋਂ ਬਚਾਅ ਲਈ ਸਰਕਾਰ ਤੇ ਪ੍ਰਸ਼ਾਸਨ ਵਲੋਂ ਜਾਰੀ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰਨ। ਮਾਸਕ ਪਾ ਕੇ ਰੱਖਣ। ਸ਼ੋਸਲ ਡਿਸਟੈਸਿੰਗ ਨਿਯਮਾਂ ਦੀ ਪਾਲਣਾ ਕੀਤੀ ਜਾਵੇ। ਹੱਥਾਂ ਨੂੰ ਸਾਬੁਣ ਨਾਲ ਵਾਰ –ਵਾਰ ਧੋਤਾ ਜਾਵੇ ਅਤੇ ਯੋਗ ਵਿਅਕਤੀ ਕੋਵਿਡ ਵੈਕਸੀਨ ਜਰੂਰ ਲਗਾਉਣ।
ਇਸ ਆਰਟੀਕਲ ਤੇ ਤੁਹਾਡੀ ਟਿੱਪਣੀ