ਗ੍ਰਹਿ ਤੇ ਸਿਹਤ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਕੇਂਦਰ ਸਰਕਾਰ ਦੀ ਮਦਦ ਨਾਲ ਸੂਬੇ ਵਿਚ 60 ਆਕਸੀਜਨ ਪਲਾਂਟ ਲਗਾਏ ਜਾਣਗੇ। ਜੋ ਸੂਬੇ ਦੇ 30,50, 100 ਅਤੇ 200 ਬਿਸਤਰੀਆਂ ਦੀ ਸਮੱਰਥਾਂ ਵਾਲੇ ਵੱਖ-ਵੱਖ ਸਰਕਾਰੀ ਹਸਪਤਾਲਾਂ ਵਿਚ ਸਥਾਪਿਤ ਕੀਤੇ ਜਾਣਗੇ। ਗ੍ਰਹਿ ਤੇ ਸਿਹਤ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਕੇਂਦਰ ਸਰਕਾਰ ਦੀ ਮਦਦ ਨਾਲ ਸੂਬੇ ਵਿਚ 60 ਆਕਸੀਜਨ ਪਲਾਂਟ ਲਗਾਏ ਜਾਣਗੇ। ਜੋ ਸੂਬੇ ਦੇ 30,50, 100 ਅਤੇ 200 ਬਿਸਤਰੀਆਂ ਦੀ ਸਮੱਰਥਾਂ ਵਾਲੇ ਵੱਖ-ਵੱਖ ਸਰਕਾਰੀ ਹਸਪਤਾਲਾਂ ਵਿਚ ਸਥਾਪਿਤ ਕੀਤੇ ਜਾਣਗੇ। ਕੋਰੋਨਾ ਮਹਾਮਾਰੀ ਵਿਚ ਡਾਕਟਰਾਂ ਤੇ ਮੈਡੀਕਲ ਸਟਾਫ ਦੇ ਲਈ ਹਰਿਆਣਾ ਸਰਕਾਰ ਦਾ ਫੈਸਲਾ-ਪੀਡਬਲਿਯੂਡੀ ਰੇਸਟ ਹਾਊਸ ਵਿਚ ਡਾਕਟਰ ਤੇ ਮੈਡੀਕਲ ਸਟਾਫ ਦਾ ਰਹਿਣਾ- ਖਾਨਾ ਹੋਵੇਗਾ ਮੁਫਤਫੂਲ ਦੇ ਦੁਕਨਦਾਰਾਂ ਵੱਲੋਂ ਦੁਕਾਨਾਂ ਬੰਦ ਕਰਨ ਦਾ ਵਿਰੋਧ, ਐਸ.ਡੀ.ਐਮ ਨੂੰ ਦਿੱਤਾ ਮੰਗ ਪੱਤਰਬੀਤੇ 24 ਘੰਟਿਆਂ 'ਚ ਕੋਰੋਨਾ ਨਾਲ 20 ਦੀ ਮੌਤ, 806 ਨਵੇਂ ਕੇਸ ਆਏ ਤੇ 660 ਹੋਏ ਤੰਦਰੁਸਤ : ਡਿਪਟੀ ਕਮਿਸ਼ਨਰਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਰਾਮਪੁਰਾ ਦੇ ਸਟਾਫ ਨੇ ਸਕੂਲ ਦੀਆਂ ਕੰਧਾਂ ਵੀ ਬੋਲਣ ਲਾਈਆਂ ਪ੍ਰਾਈਵੇਟ ਸਕੂਲਾਂ ਦੇ ਬੱਚੇ ਵੀ ਇਸ ਪੇਂਡੂ ਸਕੂਲ ਚ ਦਾਖ਼ਲ ਹੋਣ ਨੂੰ ਤਰਜੀਹ ਦੇਣ ਲੱਗੇਬਠਿੰਡਾ ਦੇ ਨਾਲ ਲਗਦੇ ਪਿੰਡਾਂ ਅੰਦਰ ਇੰਟਰਨੈੱਟ ਸੇਵਾਵਾਂ ਦੀ ਰੇਂਜ ਘਟਾਏ ਜਾਣ ਕਰਕੇ ਲਗਾਇਆ ਧਰਨਾ।ਦੋਸਤਾਂ ਨਾਲ ਪਾਰਟੀ ਕਰਨ ਗਏ ਵਕੀਲ ਦੀ ਲਾਸ਼ ਰਜਬਾਹੇ ਚੋਂ ਮਿਲੀ ਪਿੰਡ ਵਾਸੀਆਂ ਨੇ ਬਠਿੰਡਾ-ਜ਼ੀਰਕਪੁਰ ਕੌਮੀ ਸ਼ਾਹ ਮਾਰਗ ਤੇ ਲਾਇਆ ਜਾਮ, ਪਿੰਡ ਵਿੱਚ ਮਾਤਮ ਛਾਇਆ ਜ਼ਿਲਾ ਮੈਜਿਸਟਰੇਟ ਵਲੋਂ ਗੁਰਦਾਸਪੁਰ ਜਿਲ੍ਹੇ ਵਿਚ ਨਵੀਆਂ ਪਾਬੰਦੀਆਂ ਲਾਗੂ । ਗੈਰ ਜ਼ਰੂਰੀ ਵਸਤਾਂ ਦੀਆਂ ਸਾਰੀਆਂ ਦੁਕਾਨਾਂ ਰਹਿਣਗੀਆਂ ਬੰਦਜਰਨੈਲ ਸਿੰਘ ਦੀ ਯਾਦ ਵਿਚ ਨਿਹੰਗ ਸਿੰਘਾਂ ਦੀ ਛਾਉਣੀ ਲਈ 12 ਮਰਲੇ ਜਗਾ ਦਿੱਤੀ ਦਾਨ
ਪੰਜਾਬ

ਮਾਨ ਪਰਿਵਾਰ ਨੇ ਪਿਤਾ ਦੀਆਂ ਅਸਥੀਆਂ ਘਰ ਵਿੱਚ ਦੱਬ ਕੇ ਲਾਇਆ ਫਲਦਾਰ ਪੌਦਾ

May 02, 2021 08:00 PM

ਰਾਮਪੁਰਾ ਫੂਲ 2 ਮਈ (ਕੁਲਜੀਤ ਢੀਂਗਰਾ/ਪ੍ਰਦੀਪ ਸ਼ਰਮਾਂ) : ਪਿਛਲੇ ਦਿਨੀਂ ਹਲਕਾ ਮੌੜ ਦੇ ਪਿੰਡ ਬੁਰਜ ਮਾਨਸ਼ਾਹੀਆਂ ਦੇ ਕਿਸਾਨ ਸੁਖਦੇਵ ਸਿੰਘ ਮਾਨ ਦੀ ਦਿੱਲੀ ਅੰਦੋਲਨ ਤੋਂ ਘਰ ਪਰਤਣ ਸਮੇਂ ਮੌਤ ਹੋ ਗਈ ਸੀ। ਮ੍ਰਿਤਕ ਦੇ ਸਪੁੱਤਰ ਡਾ. ਇਕਬਾਲ ਸਿੰਘ ਮਾਨ ਅਤੇ ਜਸਪਾਲ ਸਿੰਘ ਮਾਨ ਨੇ ਦੱਸਿਆ ਕਿ ਉਨਾਂ ਦੇ ਪਰਿਵਾਰ ਵੱਲੋਂ ਨਵੀਂ ਪਿਰਤ ਪਾਉਂਦੇ ਹੋਏ ਪ੍ਰਦੂਸ਼ਿਤ ਹੋ ਰਹੇ ਜਲਵਾਯੂ ਅਤੇ ਸਫਾਈ ਨੂੰ ਧਿਆਨ ਵਿੱਚ ਰੱਖਦਿਆਂ ਸਮਾਜ ਨੂੰ ਨਵੀਂ ਸੇਧ ਦਿੰਦਿਆਂ ਉਨਾਂ ਨੇ ਆਪਣੇ ਪਿਤਾ ਸੁਖਦੇਵ ਸਿੰਘ ਮਾਨ ਦੇ ਅੰਤਿਮ ਸੰਸਕਾਰ ਤੋਂ ਬਾਅਦ ਅੱਜ ਉਨਾਂ ਦੀਆਂ ਅਸਥੀਆਂ (ਫੁੱਲਾਂ ਦੀ ਰਸ਼ਮ) ਅੰਗੀਠੇ ਦੀ ਰਾਖ ਸਮੇਤ ਆਪਣੇ ਘਰ ਵਿੱਚ ਦੱਬਕੇ ਉਪਰ ਫਲਦਾਰ (ਅਮਰੂਦ) ਦਾ ਬੂਟਾ ਲਗਾਇਆ ਗਿਆ ਤਾਂ ਕਿ ਉਨਾਂ ਦੀ ਯਾਦ ਪਰਿਵਾਰ ਨਾਲ ਜੁੜੀ ਰਹੇ।ਇਸ ਮੌਕੇ ਉਨਾਂ ਦੇ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਰਿਸਤੇਦਾਰ ਅਤੇ ਪਿੰਡ ਵਾਸੀ ਹਾਜ਼ਰ ਸਨ।

ਇਸ ਆਰਟੀਕਲ ਤੇ ਤੁਹਾਡੀ ਟਿੱਪਣੀ