ਗ੍ਰਹਿ ਤੇ ਸਿਹਤ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਕੇਂਦਰ ਸਰਕਾਰ ਦੀ ਮਦਦ ਨਾਲ ਸੂਬੇ ਵਿਚ 60 ਆਕਸੀਜਨ ਪਲਾਂਟ ਲਗਾਏ ਜਾਣਗੇ। ਜੋ ਸੂਬੇ ਦੇ 30,50, 100 ਅਤੇ 200 ਬਿਸਤਰੀਆਂ ਦੀ ਸਮੱਰਥਾਂ ਵਾਲੇ ਵੱਖ-ਵੱਖ ਸਰਕਾਰੀ ਹਸਪਤਾਲਾਂ ਵਿਚ ਸਥਾਪਿਤ ਕੀਤੇ ਜਾਣਗੇ। ਗ੍ਰਹਿ ਤੇ ਸਿਹਤ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਕੇਂਦਰ ਸਰਕਾਰ ਦੀ ਮਦਦ ਨਾਲ ਸੂਬੇ ਵਿਚ 60 ਆਕਸੀਜਨ ਪਲਾਂਟ ਲਗਾਏ ਜਾਣਗੇ। ਜੋ ਸੂਬੇ ਦੇ 30,50, 100 ਅਤੇ 200 ਬਿਸਤਰੀਆਂ ਦੀ ਸਮੱਰਥਾਂ ਵਾਲੇ ਵੱਖ-ਵੱਖ ਸਰਕਾਰੀ ਹਸਪਤਾਲਾਂ ਵਿਚ ਸਥਾਪਿਤ ਕੀਤੇ ਜਾਣਗੇ। ਕੋਰੋਨਾ ਮਹਾਮਾਰੀ ਵਿਚ ਡਾਕਟਰਾਂ ਤੇ ਮੈਡੀਕਲ ਸਟਾਫ ਦੇ ਲਈ ਹਰਿਆਣਾ ਸਰਕਾਰ ਦਾ ਫੈਸਲਾ-ਪੀਡਬਲਿਯੂਡੀ ਰੇਸਟ ਹਾਊਸ ਵਿਚ ਡਾਕਟਰ ਤੇ ਮੈਡੀਕਲ ਸਟਾਫ ਦਾ ਰਹਿਣਾ- ਖਾਨਾ ਹੋਵੇਗਾ ਮੁਫਤਫੂਲ ਦੇ ਦੁਕਨਦਾਰਾਂ ਵੱਲੋਂ ਦੁਕਾਨਾਂ ਬੰਦ ਕਰਨ ਦਾ ਵਿਰੋਧ, ਐਸ.ਡੀ.ਐਮ ਨੂੰ ਦਿੱਤਾ ਮੰਗ ਪੱਤਰਬੀਤੇ 24 ਘੰਟਿਆਂ 'ਚ ਕੋਰੋਨਾ ਨਾਲ 20 ਦੀ ਮੌਤ, 806 ਨਵੇਂ ਕੇਸ ਆਏ ਤੇ 660 ਹੋਏ ਤੰਦਰੁਸਤ : ਡਿਪਟੀ ਕਮਿਸ਼ਨਰਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਰਾਮਪੁਰਾ ਦੇ ਸਟਾਫ ਨੇ ਸਕੂਲ ਦੀਆਂ ਕੰਧਾਂ ਵੀ ਬੋਲਣ ਲਾਈਆਂ ਪ੍ਰਾਈਵੇਟ ਸਕੂਲਾਂ ਦੇ ਬੱਚੇ ਵੀ ਇਸ ਪੇਂਡੂ ਸਕੂਲ ਚ ਦਾਖ਼ਲ ਹੋਣ ਨੂੰ ਤਰਜੀਹ ਦੇਣ ਲੱਗੇਬਠਿੰਡਾ ਦੇ ਨਾਲ ਲਗਦੇ ਪਿੰਡਾਂ ਅੰਦਰ ਇੰਟਰਨੈੱਟ ਸੇਵਾਵਾਂ ਦੀ ਰੇਂਜ ਘਟਾਏ ਜਾਣ ਕਰਕੇ ਲਗਾਇਆ ਧਰਨਾ।ਦੋਸਤਾਂ ਨਾਲ ਪਾਰਟੀ ਕਰਨ ਗਏ ਵਕੀਲ ਦੀ ਲਾਸ਼ ਰਜਬਾਹੇ ਚੋਂ ਮਿਲੀ ਪਿੰਡ ਵਾਸੀਆਂ ਨੇ ਬਠਿੰਡਾ-ਜ਼ੀਰਕਪੁਰ ਕੌਮੀ ਸ਼ਾਹ ਮਾਰਗ ਤੇ ਲਾਇਆ ਜਾਮ, ਪਿੰਡ ਵਿੱਚ ਮਾਤਮ ਛਾਇਆ ਜ਼ਿਲਾ ਮੈਜਿਸਟਰੇਟ ਵਲੋਂ ਗੁਰਦਾਸਪੁਰ ਜਿਲ੍ਹੇ ਵਿਚ ਨਵੀਆਂ ਪਾਬੰਦੀਆਂ ਲਾਗੂ । ਗੈਰ ਜ਼ਰੂਰੀ ਵਸਤਾਂ ਦੀਆਂ ਸਾਰੀਆਂ ਦੁਕਾਨਾਂ ਰਹਿਣਗੀਆਂ ਬੰਦਜਰਨੈਲ ਸਿੰਘ ਦੀ ਯਾਦ ਵਿਚ ਨਿਹੰਗ ਸਿੰਘਾਂ ਦੀ ਛਾਉਣੀ ਲਈ 12 ਮਰਲੇ ਜਗਾ ਦਿੱਤੀ ਦਾਨ
ਪੰਜਾਬ

ਭਾਈਰੂਪਾ ਵਿਖੇ ਅੱਗ ਲੱਗਣ ਕਾਰਨ 25 ਏਕੜ ਕਣਕ ਦਾ ਨਾੜ ਸੜ ਕੇ ਸੁਆਹ, ਜਾਨੀ ਨੁਕਸਾਨ ਤੋਂ ਬਚਾਅ

May 02, 2021 08:43 PM

ਰਾਮਪੁਰਾ ਫੂਲ 2 ਮਈ (ਕੁਲਜੀਤ ਸਿੰਘ ਢੀਂਗਰਾ/ਪ੍ਰਦੀਪ ਸ਼ਰਮਾਂ) : ਨੇੜਲੇ ਪਿੰਡ ਭਾਈਰੂਪਾ ਗੁੰਮਟੀ ਰੋਡ 'ਤੇ ਅੱਜ ਦੁਪਹਿਰ ਸਮੇਂ ਤਕਰੀਬਨ  25 ਏਕੜ ਕਣਕ ਦੀ ਨਾੜ ਨੂੰ ਅਚਾਨਕ ਅੱਗ ਲੱਗਣ ਕਾਰਨ ਸੜ ਕੇ ਸੁਆਹ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਗੁੰਮਟੀ ਰੋਡ ਤੇ ਕਿਸਾਨ ਬਘੇਲ ਸਿੰਘ ਪੁੱਤਰ ਚੱਗਰ ਸਿੰਘ ਅਤੇ ਸੁਰਜੀਤ ਸਿੰਘ ਅਤੇ ਹੋਰ ਕਿਸਾਨਾਂ ਦੇ ਖੇਤਾਂ ਵਿੱਚ  ਕਣਕ ਦੀ ਨਾੜ ਨੂੰ ਅਚਾਨਕ ਅੱਗ ਲੱਗ ਗਈ। ਪਤਾ ਲੱਗਣ 'ਤੇ ਇਕੱਠੇ ਹੋਏ ਲੋਕਾਂ ਵੱਲੋਂ ਫਾਇਰ ਬਿਗ੍ਰੇਡ ਰਾਮਪੁਰਾ ਨੂੰ ਸੂਚਿਤ ਕੀਤਾ ਤਾਂ ਦੋ ਫਾਇਰ ਬਿਗ੍ਰੇਡ ਦੀਆਂ ਗੱਡੀਆਂ ਮੌਕੇ ਤੇ ਪਹੁੰਚੀਆਂ ਅਤੇ ਭਾਰੀ ਮੁਸ਼ੱਕਤ ਦੇ ਬਾਅਦ ਅੱਗ 'ਤੇ  ਕਾਬੂ ਪਾ ਲਿਆ ਤੇ ਹੋਰ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ। ਫਾਇਰ ਬਿਗ੍ਰੇਡ ਦੇ ਅਧਿਕਾਰੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਅੱਗ ਦੀ ਲਪੇਟ ਵਿਚ ਬਾਜੀਗਰ ਬਸਤੀ ਦੇ ਘਰਾਂ ਵੱਲੋਂ  ਕੁਝ ਪਾਥੀਆਂ ਵਾਲੇ ਗਹੀਰੇ ਵੀ ਸੜਕ ਦੇ ਕਿਨਾਰੇ ਤੇ ਲਗਾਏ ਹੋਏ ਸਨ। ਉਹ ਵੀ ਸੜ ਕੇ ਸੁਆਹ ਹੋ ਗਏ। ਪਰ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ।

ਇਸ ਆਰਟੀਕਲ ਤੇ ਤੁਹਾਡੀ ਟਿੱਪਣੀ