ਗ੍ਰਹਿ ਤੇ ਸਿਹਤ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਕੇਂਦਰ ਸਰਕਾਰ ਦੀ ਮਦਦ ਨਾਲ ਸੂਬੇ ਵਿਚ 60 ਆਕਸੀਜਨ ਪਲਾਂਟ ਲਗਾਏ ਜਾਣਗੇ। ਜੋ ਸੂਬੇ ਦੇ 30,50, 100 ਅਤੇ 200 ਬਿਸਤਰੀਆਂ ਦੀ ਸਮੱਰਥਾਂ ਵਾਲੇ ਵੱਖ-ਵੱਖ ਸਰਕਾਰੀ ਹਸਪਤਾਲਾਂ ਵਿਚ ਸਥਾਪਿਤ ਕੀਤੇ ਜਾਣਗੇ। ਗ੍ਰਹਿ ਤੇ ਸਿਹਤ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਕੇਂਦਰ ਸਰਕਾਰ ਦੀ ਮਦਦ ਨਾਲ ਸੂਬੇ ਵਿਚ 60 ਆਕਸੀਜਨ ਪਲਾਂਟ ਲਗਾਏ ਜਾਣਗੇ। ਜੋ ਸੂਬੇ ਦੇ 30,50, 100 ਅਤੇ 200 ਬਿਸਤਰੀਆਂ ਦੀ ਸਮੱਰਥਾਂ ਵਾਲੇ ਵੱਖ-ਵੱਖ ਸਰਕਾਰੀ ਹਸਪਤਾਲਾਂ ਵਿਚ ਸਥਾਪਿਤ ਕੀਤੇ ਜਾਣਗੇ। ਕੋਰੋਨਾ ਮਹਾਮਾਰੀ ਵਿਚ ਡਾਕਟਰਾਂ ਤੇ ਮੈਡੀਕਲ ਸਟਾਫ ਦੇ ਲਈ ਹਰਿਆਣਾ ਸਰਕਾਰ ਦਾ ਫੈਸਲਾ-ਪੀਡਬਲਿਯੂਡੀ ਰੇਸਟ ਹਾਊਸ ਵਿਚ ਡਾਕਟਰ ਤੇ ਮੈਡੀਕਲ ਸਟਾਫ ਦਾ ਰਹਿਣਾ- ਖਾਨਾ ਹੋਵੇਗਾ ਮੁਫਤਫੂਲ ਦੇ ਦੁਕਨਦਾਰਾਂ ਵੱਲੋਂ ਦੁਕਾਨਾਂ ਬੰਦ ਕਰਨ ਦਾ ਵਿਰੋਧ, ਐਸ.ਡੀ.ਐਮ ਨੂੰ ਦਿੱਤਾ ਮੰਗ ਪੱਤਰਬੀਤੇ 24 ਘੰਟਿਆਂ 'ਚ ਕੋਰੋਨਾ ਨਾਲ 20 ਦੀ ਮੌਤ, 806 ਨਵੇਂ ਕੇਸ ਆਏ ਤੇ 660 ਹੋਏ ਤੰਦਰੁਸਤ : ਡਿਪਟੀ ਕਮਿਸ਼ਨਰਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਰਾਮਪੁਰਾ ਦੇ ਸਟਾਫ ਨੇ ਸਕੂਲ ਦੀਆਂ ਕੰਧਾਂ ਵੀ ਬੋਲਣ ਲਾਈਆਂ ਪ੍ਰਾਈਵੇਟ ਸਕੂਲਾਂ ਦੇ ਬੱਚੇ ਵੀ ਇਸ ਪੇਂਡੂ ਸਕੂਲ ਚ ਦਾਖ਼ਲ ਹੋਣ ਨੂੰ ਤਰਜੀਹ ਦੇਣ ਲੱਗੇਬਠਿੰਡਾ ਦੇ ਨਾਲ ਲਗਦੇ ਪਿੰਡਾਂ ਅੰਦਰ ਇੰਟਰਨੈੱਟ ਸੇਵਾਵਾਂ ਦੀ ਰੇਂਜ ਘਟਾਏ ਜਾਣ ਕਰਕੇ ਲਗਾਇਆ ਧਰਨਾ।ਦੋਸਤਾਂ ਨਾਲ ਪਾਰਟੀ ਕਰਨ ਗਏ ਵਕੀਲ ਦੀ ਲਾਸ਼ ਰਜਬਾਹੇ ਚੋਂ ਮਿਲੀ ਪਿੰਡ ਵਾਸੀਆਂ ਨੇ ਬਠਿੰਡਾ-ਜ਼ੀਰਕਪੁਰ ਕੌਮੀ ਸ਼ਾਹ ਮਾਰਗ ਤੇ ਲਾਇਆ ਜਾਮ, ਪਿੰਡ ਵਿੱਚ ਮਾਤਮ ਛਾਇਆ ਜ਼ਿਲਾ ਮੈਜਿਸਟਰੇਟ ਵਲੋਂ ਗੁਰਦਾਸਪੁਰ ਜਿਲ੍ਹੇ ਵਿਚ ਨਵੀਆਂ ਪਾਬੰਦੀਆਂ ਲਾਗੂ । ਗੈਰ ਜ਼ਰੂਰੀ ਵਸਤਾਂ ਦੀਆਂ ਸਾਰੀਆਂ ਦੁਕਾਨਾਂ ਰਹਿਣਗੀਆਂ ਬੰਦਜਰਨੈਲ ਸਿੰਘ ਦੀ ਯਾਦ ਵਿਚ ਨਿਹੰਗ ਸਿੰਘਾਂ ਦੀ ਛਾਉਣੀ ਲਈ 12 ਮਰਲੇ ਜਗਾ ਦਿੱਤੀ ਦਾਨ
ਪੰਜਾਬ

ਜਰਨੈਲ ਸਿੰਘ ਦੀ ਯਾਦ ਵਿਚ ਨਿਹੰਗ ਸਿੰਘਾਂ ਦੀ ਛਾਉਣੀ ਲਈ 12 ਮਰਲੇ ਜਗਾ ਦਿੱਤੀ ਦਾਨ

May 02, 2021 10:49 PM

ਰਾਮਪੁਰਾ ਫੂਲ 2 ਮਈ(ਕੁਲਜੀਤ ਸਿੰਘ ਢੀਂਗਰਾ/ਪ੍ਰਦੀਪ ਸ਼ਰਮਾਂ): ਨੇੜਲੇ ਪਿੰਡ ਦੇ ਇੱਕ ਦਾਨੀ ਪਰਿਵਾਰ ਕੁਲਵੰਤ ਕੌਰ ਪਤਨੀ ਸਵ. ਜਰਨੈਲ ਸਿੰਘ ਅਤੇ ਉਨ੍ਹਾਂ ਦੇ ਪੁੱਤਰ ਰਵਿੰਦਰ ਸਿੰਘ ਵਲੋਂ ਉਨਾ ਦੀ ਯਾਦ ਵਿੱਚ ਉਨ੍ਹਾਂ ਦੇ ਨਿਮਰਤ 12 ਮਰਲੇ ਦੇ ਕਰੀਬ ਜਗ੍ਹਾ ਨਿਹੰਗ ਸਿੰਘਾ ਦੀ ਛਾਉਣੀ ਲਈ ਰਾਮਪੁਰਾ ਪਿੰਡ ਵਿਖੇ ਦਾਨ ਕੀਤੀ ਗਈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸ਼੍ਰੀ ਹਰਗੋਬਿੰਦ ਸਾਹਿਬ ਪਾਤਸ਼ਾਹੀ ਛੇਵੀਂ ਨਿਹੰਗ ਸਿੰਘ ਮੀਰੀ ਪੀਰੀ ਸੁਧਾਰ ਜਥੇਬੰਦੀ ਦੇ ਮੁੱਖ ਜੱਥੇਦਾਰ ਬਾਬਾ ਗੁਰਪ੍ਰੀਤ ਸਿੰਘ ਘਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਇਸ ਸਥਾਨ ਤੇ ਸੁਖਮਨੀ ਸਾਹਿਬ ਜੀ ਦੇ ਭੋਗ ਪਾਠ ਉਪਰੰਤ ਨਿਸ਼ਾਨ ਸਾਹਿਬ ਚੜਾਇਆ ਗਿਆ ਅਤੇ ਲੰਗਰ ਵਰਤਾਇਆ ਗਿਆ।  ਇਸ ਮੌਕੇ ਪ੍ਰਿਤਪਾਲ ਸਿੰਘ ਬਰਗਾੜੀ, ਸਰਬਜੀਤ ਸਿੰਘ ਦਮਦਮਾ ਸਾਹਿਬ, ਗੁਰਮੁੱਖ ਸਿੰਘ ਛਪਾਰ, ਬੋਘਾ ਸਿੰਘ ਮਹੰਤ, ਮਲਕੀਤ ਸਿੰਘ, ਕਾਲਾ ਸਿੰਘ, ਬੁੱਧ ਸਿੰਘ ਕਲਪੀਆ, ਘਾਲਾ ਸਿੰਘ ਬੱਲੋਂ, ਮਨਵੀਰ ਸਿੰਘ ਲਵੀ, ਲਾਲੀ ਸਾਗਰ ਹੈਪੀ, ਲਾਭ ਸਿੰਘ ਅਤੇ ਸੈਕਟਰੀ ਸਿਕੰਦਰ ਸਿੰਘ ਸਿੱਧੂ ਹਾਜ਼ਰ ਸਨ। ਇਸ ਦੌਰਾਨ ਕੋਵਿਡ-19 ਦੀ ਪਾਲਣਾ ਕਰਦੇ ਹੋਏ ਸੀਮਿਤ ਇਕੱਠ ਕੀਤਾ ਗਿਆ।

ਇਸ ਆਰਟੀਕਲ ਤੇ ਤੁਹਾਡੀ ਟਿੱਪਣੀ