ਭਾਈ ਘਨ੍ਹੀਆ ਜੀ ਮਿਸ਼ਨ ਸੇਵਾ ਸੁਸਾਇਟੀ ਵੱਲੋ ਕੋਵਿਡ 19 ਸੰਸਕਾਰ ਟੀਮ ਦੇ ਮੈਬਰਾਂ ਨੂੰ ਸੇਵਾ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਕਬੀਰ ਜੈਯੰਤੀ ਦੇ ਮੌਕੇ 'ਤੇ ਸੂਬੇ ਦੇ ਲੋਕਾਂ ਨੂੰ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ ਸੂਬੇ ਦੇ ਓਲੰਪਿਕ ਮੈਡਲ ਜੇਤੂ ਮੁੱਖ ਮੰਤਰੀ ਨਾਲ ਮਿਲੇਡੀ.ਸੀ. ਵੱਲੋਂ ਟੀਕਾਕਰਣ ਮੁਹਿੰਮ 'ਚ 10 ਲੱਖ ਦਾ ਆਂਕੜਾ ਪਾਰ ਕਰਨ ਲਈ ਲੁਧਿਆਣਵੀਆਂ ਨੂੰ ਦਿੱਤੀ ਮੁਬਾਰਕਵਾਦਸਾਈਕਲ ਸਵਾਰਾਂ ਵੱਲੋਂ ਨਸ਼ਿਆਂ ਵਿਰੁੱਧ ਕੱਢੀ ਸਾਈਕਲ ਰੈਲੀਬਿਜਲੀ ਦਾ ਕੁਨੈਕਸ਼ਨ ਚਾਲੂ ਕਰਵਾਉਣ ਲਈ ਨੌਜਵਾਨ ਚੜਿਆ ਪਾਣੀ ਦੀ ਟੈਂਕੀ ਉੱਪਰ ਪੱਛੜੀਆਂ ਸ੍ਰੇਣੀਆਂ 2022 ਦੀਆਂ ਚੋਣਾਂ ਚ ਮੋਹਰੀ ਰੋਲ ਅਦਾ ਕਰੇਗੀ- ਗਾਬੜੀਆਵਿਧਾਇਕਾਂ ਦੇ ਪੁੱਤਰਾਂ ਨੂੰ ਸਰਕਾਰੀ ਨੌਕਰੀਆਂ ਦੇਣ ਦੇ ਮਾਮਲੇ ’ਚ ਹਾਈਕੋਰਟ ਪੰਜਾਬ ਕੈਬਨਿਟ ਦੇ ਫ਼ੈਸਲੇ ਨੂੰ ਤਰੁੰਤ ਰੱਦ ਕਰੇ : ਜਗਤਾਰ ਮਠਾੜੂਜ਼ਿਲ੍ਹੇ ’ਚ 5 ਕਰੋੜ ਦੀ ਲਾਗਤ ਨਾਲ ਅਗਲੇ ਹਫ਼ਤੇ ਮੁਕੰਮਲ ਹੋਣਗੇ ਹੜ੍ਹ ਸੁਰੱਖਿਆ ਪ੍ਰਬੰਧ- ਡਿਪਟੀ ਕਮਿਸ਼ਨਰਐਸ.ਐਚ.ਓ ਜਸਵੀਰ ਸਿੰਘ ਦੀ ਬਦਲੀ ਰੁਕਵਾਉਣ ਲਈ ਅੱਜ ਲੱਗੇਗਾ ਧਰਨਾ
ਪੰਜਾਬ

ਬੀਤੇ 24 ਘੰਟਿਆਂ 'ਚ ਕੋਰੋਨਾ ਨਾਲ 20 ਦੀ ਮੌਤ, 806 ਨਵੇਂ ਕੇਸ ਆਏ ਤੇ 660 ਹੋਏ ਤੰਦਰੁਸਤ : ਡਿਪਟੀ ਕਮਿਸ਼ਨਰ

May 04, 2021 08:34 PM

ਬਠਿੰਡਾ, 4 ਮਈ ( (ਕੁਲਜੀਤ ਢੀਂਗਰਾ/ਭੂਸ਼ਨ ਸ਼ਰਮਾਂ) : ਜ਼ਿਲੇ ਅੰਦਰ ਕੋਵਿਡ-19 ਤਹਿਤ ਕੁਲ 233969 ਸੈਂਪਲ ਲਏ ਗਏ। ਜਿਨਾਂ ਵਿਚੋਂ 23323 ਪਾਜੀਟਿਵ ਕੇਸ ਆਏ, ਇਨਾਂ ਵਿੱਚੋਂ 17528 ਕਰੋਨਾ ਪੀੜਤ ਸਿਹਤਯਾਬ ਹੋ ਕੇ ਆਪੋ-ਆਪਣੇ ਘਰ ਵਾਪਸ ਪਰਤ ਗਏ। ਇਸ ਸਮੇਂ ਜ਼ਿਲੇ ਵਿੱਚ ਕੁੱਲ 5376 ਕੇਸ ਐਕਟਿਵ ਹਨ ਤੇ ਹੁਣ ਤੱਕ 419 ਕਰੋਨਾ ਪ੍ਰਭਾਵਿਤ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਨੇ ਸਾਂਝੀ ਕੀਤੀ।

          ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਦੱਸਿਆ ਕਿ ਜਿਲੇ ਚ ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਨਾਲ 20 ਦੀ ਮੌਤ, 806 ਨਵੇਂ ਕੇਸ ਆਏ ਤੇ 660  ਕਰੋਨਾ ਪ੍ਰਭਾਵਿਤ ਮਰੀਜ਼ ਠੀਕ ਹੋਣ ਉਪਰੰਤ ਆਪਣੇ-ਘਰ ਵਾਪਸ ਪਰਤ ਗਏ ਹਨ।

ਇਸ ਆਰਟੀਕਲ ਤੇ ਤੁਹਾਡੀ ਟਿੱਪਣੀ