ਜਨਰਲ ਕੈਟਾਗਿਰੀ ਕਿਸੇ ਵਰਗ ਦੇ ਹੱਕਾਂ ਤੇ ਡਾਕਾ ਮਾਰਨ ਦੇ ਪੱਖ ਵਿੱਚ ਨਹੀਂ :ਫੈਡਰੇਸ਼ਨਮੁੱਖ ਮੰਤਰੀ ਦੇ ਭਰੋਸੇ ਨੂੰ ਅਮਲੀ ਰੂਪ ਵਿੱਚ ਲਾਗੂ ਕਰਵਾਕੇ ਲਵਾਂਗੇ ਸਾਹ: ਫੈਡਰੇਸ਼ਨਜਨਰਲ ਵਰਗ ਵਲੋਂ ਸ਼੍ਰੀ ਚਮਕੌਰ ਸਾਹਿਬ ਵਿਖੇ ਭੁੱਖ ਹੜਤਾਲ 26 ਨਵੰਬਰ ਤੋਂਪੱਤਰਕਾਰ ਬਲਵਿੰਦਰ ਸ਼ਰਮਾ ਦਾ ਨਾਵਲ ‘ਵਿਦੇਸ਼ੀ ਚਿੜੀ’ ਲੋਕ ਅਰਪਣ ਹੋਇਆਜ਼ਿਲਾ ਲੋਕ ਸੰਪਰਕ ਦਫਤਰ, ਗੁਰਦਾਸਪੁਰ। ਐਡਵੋਕੈਟ ਬਲਜੀਤ ਸਿੰਘ ਪਾਹੜਾ, ਪ੍ਰਧਾਨ ਨਗਰ ਕੌਂਸਲ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਵਿਖੇ ਲੱਗੇ ਸੁਵਿਧਾ ਕੈਂਪ ਦਾ ਦੌਰਾ ਲੋਕਾਂ ਨਸ਼ੇ ਨਾਲ ਮਰੇ ਨੌਜਵਾਨ ਦੀ ਲਾਸ਼ ਨੂੰ ਸੜਕ 'ਤੇ ਰੱਖ ਕੇ ਕੀਤਾ ਰੋਸ ਪ੍ਰਦਰਸ਼ਨਕਮਲ ਸ਼ਰਮਾ ਨੇ ਹਲਕਾ ਸਨੌਰ ਦਾ ਮਾਣ ਵਧਾਇਆਕਿਸਾਨ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲਿਆਉਣ -ਡਿਪਟੀ ਕਮਿਸ਼ਨਰਅਸ਼ੀਸ਼ ਮਿਸ਼ਰਾ ਗ੍ਰਿਫਤਾਰ, ਜੁਡੀਸ਼ੀਅਲ ਹਿਰਾਸਤ ਵਿਚ ਭੇਜਿਆ ਰਾਮਪੁਰਾ ਫੂਲ ਵਿਖੇ 75ਵਾਂ ਆਜਾਦੀ ਦਿਹਾੜਾ ਮਨਾਇਆ
ਰਾਸ਼ਟਰੀ : ਹਰਿਆਣਾ

18 ਸਾਲ ਤੋਂ ਵੱਧ ਦੇ ਨਾਗਰਿਕਾਂ ਨੂੰ ਛੇਤੀ ਵੈਕਸੀਨ ਮਹੁੱਇਆ ਕਰਵਾਈ ਜਾਵੇਗੀ ।

May 14, 2021 12:16 AM

ਚੰਡੀਗੜ੍ਹ 14 ਮਈ (ਬਿਊਰੋ) - ਹਰਿਆਣਾ ਦੇ ਸਿਹਤ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਸੂਬੇ ਦੇ ਲੋਕਾਂ ਲਈ ਕੋਰੋਨਾ ਵੈਕਸੀਨ ਦੀ ਖਰੀਦ ਲਈ ਗਲੋਬਲ ਟੈਂਡਰ ਕੀਤਾ ਜਾਵੇਗਾ।

            ਸਿਹਤ ਮੰਤਰੀ ਨੇ ਕਿਹਾ ਕਿ ਸਰਕਾਰ ਦੇ ਇਸ ਫੈਸਲੇ ਨਾਲ ਹਰਿਆਣਾ ਵਿਚ 18 ਸਾਲ ਤੋਂ ਵੱਧ ਦੇ ਨਾਗਰਿਕਾਂ ਨੂੰ ਛੇਤੀ ਵੈਕਸੀਨ ਮਹੁੱਇਆ ਕਰਵਾਈ ਜਾ ਸਕੇਗੀ। ਹਰਿਆਣਾ ਸਰਕਾਰ ਵੱਲੋਂ ਵੈਕਸੀਨ ਲਈ ਚੁੱਕੇ ਗਏ ਇਹ ਇਕ ਵੱਡਾ ਕਦਮ ਹੈ। ਉਨ੍ਹਾਂ ਦਸਿਆ ਕਿ ਸੂਬੇ ਵਿਚ 18 ਸਾਲ ਤੋਂ ਉੱਪਰ ਦੇ ਸਾਰੇ ਨਾਗਰਿਕਾਂ ਨੂੰ ਮੁਫਤ ਵੈਕਸੀਨ ਦਿੱਤੀ ਜਾਵੇਗੀ। ਕੋਰੋਨਾ ਖਿਲਾਫ ਮਜਬੂਤ ਸੁਰੱਖਿਆ ਚੱਕਰ ਬਣਾਉਣ ਲਈ ਵੈਕਸੀਨੇਸ਼ਨ ਬਹੁਤ ਲਾਜਿਮੀ ਹੈ ਅਤੇ ਇਸ ਲਈ ਸਰਕਾਰ ਨੂੰ ਵਿਸ਼ਵ ਵਿਚ ਜਿੱਕੇ ਕਿਧਰੇ ਤੋਂ ਵੀ ਵੈਕਸੀਨ ਮਿਲੇਗੀ, ਸਰਕਾਰ ਜਲਦ ਤੋਂ ਜਲਦ ਲਿਆ ਕੇ ਨਾਗਰਿਕਾਂ ਨੂੰ ਲਗਵਾਏਗੀ।

            ਸ੍ਰੀ ਵਿਜ ਨੇ ਕਿਹਾ ਕਿ ਆਕਸੀਜਨ ਵੰਡ ਦੀ ਸਮੀਖਿਆ ਦੀ ਲੋਂੜ ਹੈ। ਇਸ ਮਾਮਲੇ ਨੂੰ ਉਨ੍ਹਾਂ ਨੇ ਦੇਸ਼ ਭਰ ਦੇ ਸਿਹਤ ਮੰਤਰੀਆਂ ਦੀ ਵੀਡਿਓ ਕਾਨਫਰੈਂਸਿੰਗ ਵਿਚ ਹੋਈ ਮੀਟਿੰਗ ਵਿਚ ਕੇਂਦਰ ਦੇ ਸਾਮਹਣੇ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਦਿੱਲੀ ਵਿਚ 85,000 ਐਕਟਿਵ ਮਰੀਜਾਂ ਤੇ 700 ਐਮਟੀ ਆਕਸੀਜਨ ਅਤੇ ਹਰਿਆਣਾ ਵਿਚ 1 ਲੱਖ ਤੋਂ ਵੱਧ ਐਕਟਿਕ ਮਰੀਜਾਂ ਤੇ ਸਿਰਫ 258 ਐਮਟੀ ਆਕਸੀਜਨ ਦਿੱਤੀ ਜਾ ਰਹੀ ਹੈ

ਇਸ ਆਰਟੀਕਲ ਤੇ ਤੁਹਾਡੀ ਟਿੱਪਣੀ