ਭਾਈ ਘਨ੍ਹੀਆ ਜੀ ਮਿਸ਼ਨ ਸੇਵਾ ਸੁਸਾਇਟੀ ਵੱਲੋ ਕੋਵਿਡ 19 ਸੰਸਕਾਰ ਟੀਮ ਦੇ ਮੈਬਰਾਂ ਨੂੰ ਸੇਵਾ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਕਬੀਰ ਜੈਯੰਤੀ ਦੇ ਮੌਕੇ 'ਤੇ ਸੂਬੇ ਦੇ ਲੋਕਾਂ ਨੂੰ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ ਸੂਬੇ ਦੇ ਓਲੰਪਿਕ ਮੈਡਲ ਜੇਤੂ ਮੁੱਖ ਮੰਤਰੀ ਨਾਲ ਮਿਲੇਡੀ.ਸੀ. ਵੱਲੋਂ ਟੀਕਾਕਰਣ ਮੁਹਿੰਮ 'ਚ 10 ਲੱਖ ਦਾ ਆਂਕੜਾ ਪਾਰ ਕਰਨ ਲਈ ਲੁਧਿਆਣਵੀਆਂ ਨੂੰ ਦਿੱਤੀ ਮੁਬਾਰਕਵਾਦਸਾਈਕਲ ਸਵਾਰਾਂ ਵੱਲੋਂ ਨਸ਼ਿਆਂ ਵਿਰੁੱਧ ਕੱਢੀ ਸਾਈਕਲ ਰੈਲੀਬਿਜਲੀ ਦਾ ਕੁਨੈਕਸ਼ਨ ਚਾਲੂ ਕਰਵਾਉਣ ਲਈ ਨੌਜਵਾਨ ਚੜਿਆ ਪਾਣੀ ਦੀ ਟੈਂਕੀ ਉੱਪਰ ਪੱਛੜੀਆਂ ਸ੍ਰੇਣੀਆਂ 2022 ਦੀਆਂ ਚੋਣਾਂ ਚ ਮੋਹਰੀ ਰੋਲ ਅਦਾ ਕਰੇਗੀ- ਗਾਬੜੀਆਵਿਧਾਇਕਾਂ ਦੇ ਪੁੱਤਰਾਂ ਨੂੰ ਸਰਕਾਰੀ ਨੌਕਰੀਆਂ ਦੇਣ ਦੇ ਮਾਮਲੇ ’ਚ ਹਾਈਕੋਰਟ ਪੰਜਾਬ ਕੈਬਨਿਟ ਦੇ ਫ਼ੈਸਲੇ ਨੂੰ ਤਰੁੰਤ ਰੱਦ ਕਰੇ : ਜਗਤਾਰ ਮਠਾੜੂਜ਼ਿਲ੍ਹੇ ’ਚ 5 ਕਰੋੜ ਦੀ ਲਾਗਤ ਨਾਲ ਅਗਲੇ ਹਫ਼ਤੇ ਮੁਕੰਮਲ ਹੋਣਗੇ ਹੜ੍ਹ ਸੁਰੱਖਿਆ ਪ੍ਰਬੰਧ- ਡਿਪਟੀ ਕਮਿਸ਼ਨਰਐਸ.ਐਚ.ਓ ਜਸਵੀਰ ਸਿੰਘ ਦੀ ਬਦਲੀ ਰੁਕਵਾਉਣ ਲਈ ਅੱਜ ਲੱਗੇਗਾ ਧਰਨਾ
ਰਾਸ਼ਟਰੀ

ਦਿੱਲੀ 'ਚ ਕੇਜਰੀਵਾਲ ਨੇ ਫੇਰ ਵਧਾਈ ਲਾਕਡਾਊਨ ਦੀ ਮਿਆਦ

May 16, 2021 03:12 PM

ਨਵੀਂ ਦਿੱਲੀ, 16 ਮਈ (ਬਿਊਰੋ): ਕੋਰੋਨਾ ਮਹਾਂਮਾਰੀ ਕਾਰਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਵਿਚ ਇਕ ਵਾਰ ਫਿਰ ਲਾਕਡਾਊਨ ਵਧਾਉਣ ਦਾ ਐਲਾਨ ਕੀਤਾ ਹੈ। ਇਹ ਲਾਕਡਾਊਨ 24 ਮਈ ਦੀ ਸਵੇਰ 5 ਵਜੇ ਤੱਕ ਜਾਰੀ ਰਹੇਗਾ। ਇਸ ਸਮੇਂ ਦੌਰਾਨ ਨਿਯਮਾਂ ਵਿਚ ਕੋਈ ਨਵੀਂ ਢਿੱਲ ਨਹੀਂ ਦਿੱਤੀ ਗਈ ਹੈ।

ਇਸ ਆਰਟੀਕਲ ਤੇ ਤੁਹਾਡੀ ਟਿੱਪਣੀ